Breaking News
Home / खबरे / ਕੁੜੀ ਨੇ ਮੁੰਡੇ ਨਾਲ ਕੀਤਾ ਰੌਂਗਟੇ ਖੜੇ ਕਰਨ ਵਾਲਾ ਕਾਂਡ

ਕੁੜੀ ਨੇ ਮੁੰਡੇ ਨਾਲ ਕੀਤਾ ਰੌਂਗਟੇ ਖੜੇ ਕਰਨ ਵਾਲਾ ਕਾਂਡ

ਪੁਲੀਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਇਨਸਾਫ਼ ਦੀ ਮੰਗ ਲੈ ਕੇ ਪਹੁੰਚੇ ਲੋਕ ਇੱਕ ਨੌਜਵਾਨ ਨਾਲ ਅਜਿਹੀ ਘਟਨਾ ਵਾਪਰ ਗਈ ਜੋ ਬਹੁਤ ਹੀ ਖ਼ੌ-ਫ਼-ਨਾਕ ਅਤੇ ਹੈਰਾਨ ਕਰਨ ਦੇਣ ਵਾਲੀ ਹੈ ਜਿਸ ਦਾ ਅਜੇ ਤਕ ਕੋਈ ਠੋਸ ਕਾਰਨ ਵੀ ਪਤਾ ਨਹੀਂ ਲੱਗ ਸਕਿਆ ਅਤੇ ਇਹ ਲੋਕ ਪੁਲਸ ਦੁਆਰਾ ਕੋਈ ਕਾਰਵਾਈ ਨਾ ਕੀਤੇ ਜਾਣ ਤੇ ਅਫ਼ਸਰਾਂ ਕੋਲ ਇਹ ਮੰਗ

ਲੈ ਕੇ ਪਹੁੰਚੇ ਨੇ ਇਹ ਮਾਮਲਾ ਜ਼ਿਲ੍ਹਾ ਬਟਾਲਾ ਦੇ ਪਿੰਡ ਸਰੂਪਵਾਲੀ ਦਾ ਹੈ ਇੱਥੋਂ ਦਾ ਇੱਕ ਵਿਅਕਤੀ ਜੋ ਕਿ ਜਾਪਾਨ ਵਿਚ ਰਹਿੰਦਾ ਹੈ ਆਪਣੀ ਘਰਵਾਲੀ ਦੇ ਨਾਲ ਕੁਝ ਸਮਾਂ ਪਹਿਲਾਂ ਹੀ ਪਿੰਡ ਆਇਆ ਸੀ ਇਸ ਮਾਮਲੇ ਵਿੱਚ ਸੀਸੀਟੀਵੀ ਤਸਵੀਰਾਂ ਵਿੱਚ ਦੇਖਿਆ ਜਾਂਦਾ ਹੈ ਕਿ ਇਕ ਹੋਟਲ ਦੇ ਬਾਹਰ ਇਕ ਕੁੜੀ ਗੱਡੀ ਵਿੱਚੋਂ ਨਿਕਲ ਕੇ ਹੋਟਲ ਵੱਲ ਨੂੰ ਭੱਜਦੀ ਨਜ਼ਰ

ਆਉਂਦੀ ਹੈ ਅਤੇ ਉਸ ਤੋਂ ਬਾਅਦ ਇਹ ਨੌਜਵਾਨ ਵੀ ਕਾਰ ਵਿੱਚੋਂ ਨਿਕਲ ਕੇ ਹੋਟਲ ਦੇ ਅੰਦਰ ਚਲਾ ਜਾਂਦਾ ਹੈ ਅਤੇ ਉਸ ਤੋਂ ਬਾਅਦ ਜੋ ਗੁਰਮੇਲ ਸਿੰਘ ਨਾਲ ਭਾਣਾ ਵਾਪਰਦਾ ਹੈ ਉਹ ਹੈਰਾਨ ਕਰ ਦੇਣ ਵਾਲਾ ਹੈ ਕੁਝ ਲੋਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਲੜਕਾ ਇਕ ਲੜਕੀ ਨਾਲ ਹੋਟਲ ਵਿੱਚ ਗਿਆ ਸੀ ਜੋ ਕਿ ਸੀਸੀਟੀਵੀ ਵਿੱਚ ਦਿਖਾਇਆ ਜਾਂਦਾ ਹੈ ਅਤੇ

ਇਹ ਲੜਕਾ ਬਾਅਦ ਵਿਚ ਗੁੰਮ ਹੋ ਗਿਆ ਜਿਸ ਦੀ ਭਾਲ ਕੀਤੀ ਗਈ ਅਤੇ ਅਗਲੇ ਦਿਨ ਪੁਲਸ ਵਾਲਿਆਂ ਨੇ ਘਰ ਖ਼ਬਰ ਪਹੁੰਚਾਈ ਕਿ ਤੁਹਾਡਾ ਮੁੰਡਾ ਮੁ-ਰ-ਦਾ-ਘ-ਰ ਵਿਚ ਹੈ ਅਤੇ ਉਸ ਦੀ ਮੌ-ਤ ਹੋ ਚੁੱਕੀ ਹੈ ਜਦੋਂ ਘਰ ਵਾਲਿਆਂ ਨੇ ਪੁੱਛਿਆ ਕਿ ਮੌਤ ਕਿਵੇਂ ਹੋਈ ਤਾਂ ਪੁਲਸ ਨੇ ਦੱਸਿਆ ਕਿ ਹੋਟਲ ਜੇ ਕੇ ਵਾਲਿਆਂ ਨੇ ਕਾਲ ਕਰਕੇ ਇਸ ਨੂੰ ਹਸਪਤਾਲ ਭੇਜਿਆ ਤੇ ਉਸ ਸਮੇਂ ਉਸ ਦੀ ਮੌ-ਤ ਹੋਈ ਸੀ ਅਤੇ ਘਰਵਾਲਿਆਂ ਨੇ ਇਨਸਾਫ ਦੀ ਮੰਗ ਕੀਤੀ ਤਾਂ ਕੋਈ ਪੁਲਸ ਨੇ ਖਾਸ ਕਾਰਵਾਈ ਨਹੀਂ ਕੀਤੀ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *