Breaking News
Home / खबरे / ਹੁਣੇ ਹੁਣੇ ਆਇਆ ਅਚਾਨਕ ਭੁਚਾਲ ਹੋਈਆਂ ਮੌ ਤਾਂ, ਬਚਾਓ ਕਾਰਜ ਜਾਰੀ

ਹੁਣੇ ਹੁਣੇ ਆਇਆ ਅਚਾਨਕ ਭੁਚਾਲ ਹੋਈਆਂ ਮੌ ਤਾਂ, ਬਚਾਓ ਕਾਰਜ ਜਾਰੀ

ਕੁਦਰਤੀ ਆਫਤਾਂ ਦੇ ਕਾਰਨ ਜਿਥੇ ਬਹੁਤ ਸਾਰੀਆਂ ਘਟਨਾਵਾਂ ਵਾਪਰ ਰਹੀਆਂ ਹਨ ਉਥੇ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਵੀ ਹੋ ਰਿਹਾ ਹੈ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਈ ਵਾਰ ਅਜਿਹੀਆਂ ਦੁਰਘਟਨਾਵਾਂ ਹੋਈਆਂ ਹਨ ਅਤੇ ਇਨ੍ਹਾਂ ਕੁਦਰਤੀ ਆਫ਼ਤਾਂ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਤੇ ਵਿਦੇਸ਼ਾਂ ਵਿੱਚ ਵੀ ਤੂਫਾਨ ਭੂਚਾਲ ਵਰਗੀਆਂ ਕੁਦਰਤੀ ਆਫਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਇੰਡੋਨੇਸ਼ੀਆ ਚ ਭੂਚਾਲ ਆਉਣ ਨਾਲ ਧਰਤੀ ਹਿੱਲ ਗਈ ਤੇ ਕਾਫ਼ੀ ਨੁਕਸਾਨ ਹੋਇਆ ਭੂਚਾਲ ਦੀ ਤੀਬਰਤਾ ਤੇਜ਼ ਹੋਣ ਦੇ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਇਸ ਭੂਚਾਲ ਦੀ ਤੀਬਰਤਾ ਚਾਰ ਪੁਆਇੰਟ ਅੱਠ ਨਾਪੀ ਗਈ ਹੈ ਇਹ ਭੂਚਾਲ ਇੰਡੋਨੇਸ਼ੀਆ ਦੇ ਸਮੁੰਦਰੀ ਤੱਟ ਦੇ ਕਿਨਾਰੇ ਆਇਆ ਜਿਸ ਦਾ ਅਸਰ ਇੱਥੇ ਜ਼ਿਆਦਾ ਵੇਖਣ ਨੂੰ ਮਿਲਿਆ ਭੂਚਾਲ ਕਾਰਨ ਕਈ ਇਮਾਰਤਾਂ ਵਿੱਚ ਤਰੇੜਾਂ

ਆਉਣ ਦਾ ਮਾਮਲਾ ਵੀ ਸਾਹਮਣੇ ਹੈ ਉੱਥੇ ਹੀ ਲੋਕਾਂ ਦਾ ਡਰ ਸਾਹਮਣੇ ਆਇਆ ਹੈ ਇਹ ਲੋਕਾਂ ਵਿੱਚ ਸਨਸਨੀ ਉਦੋਂ ਫੈਲ ਗਈ ਜਦੋਂ ਭੂਚਾਲ ਦੇ ਝਟਕੇ ਮਹਿਸੂਸ ਹੋਏ ਅਤੇ ਲੋਕਾਂ ਨੇ ਫਟਾਫਟ ਘਰਾਂ ਚੋਂ ਬਾਹਰ ਆਉਣਾ ਸ਼ੁਰੂ ਕਰ ਦਿੱਤਾ ਭੂਚਾਲ ਤੋਂ ਬਾਅਦ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ ਅਤੇ ਇਸ ਭੂਚਾਲ ਦਾ ਅਸਰ ਧਰਤੀ ਦੇ ਦੱਸ ਕਿਲੋਮੀਟਰ ਤੱਕ ਡੂੰਘਾਈ ਤੇ ਦੱਸਿਆ ਗਿਆ ਹੈ ਭੂਚਾਲ ਆਉਣ ਦਾ ਕਾਰਨ

ਧਰਤੀ ਵਿਚ ਪਲੇਟਾਂ ਹਨ ਜਿਨ੍ਹਾਂ ਦੇ ਆਪਸ ਵਿੱਚ ਖਿਸਕਣ ਕਾਰਨ ਅਜਿਹਾ ਹੁੰਦਾ ਹੈ ਧਰਤੀ ਦੇ ਥੱਲੇ ਕਈ ਸਤਿਆ ਹਨ ਜਿਨ੍ਹਾਂ ਦਾ ਆਪਸੀ ਅਲੱਗ ਅਲੱਗ ਤਰ੍ਹਾਂ ਦਾ ਤਲ ਬਣਿਆ ਹੋਇਆ ਹੈ ਜਿਨ੍ਹਾਂ ਨੂੰ ਵੱਖ ਵੱਖ ਭਾਗਾਂ ਵਿੱਚ ਵੰਡਿਆ ਹੋਇਆ ਹੈ ਵਿਗਿਆਨੀਆਂ ਅਨੁਸਾਰ ਇਹ ਜਾਪਾਨ ਵਰਗੇ ਦੇਸ਼ਾਂ ਵਿੱਚ ਬਹੁਤ ਜ਼ਿਆਦਾ ਭੂਚਾਲ ਆਉਂਦੇ ਰਹਿੰਦੇ ਹਨ ਭੂਚਾਲ ਦੇ ਡਰ ਤੋਂ ਬਾਅਦ ਲੋਕ ਸਹਿਮੇ ਹੋਏ ਹਨ ਭੂਚਾਲ ਕਾਰਨ ਕਈ

ਤਰ੍ਹਾਂ ਦੇ ਵੱਡੇ ਨੁਕਸਾਨ ਹੋ ਜਾਂਦੇ ਹਨ ਸਰਕਾਰ ਵੱਲੋਂ ਇਸ ਤੇ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਗਏ ਹਨ ਤਾਂ ਜੋ ਭੂਚਾਲ ਆਉਣ ਤੇ ਪਹਿਲਾਂ ਪਤਾ ਲੱਗ ਸਕੇ ਤੇ ਬਚਾਓ ਹੋ ਸਕੇ ਖੋਜਾਂ ਦੌਰਾਨ ਭੂਚਾਲ ਦੀ ਤੀਬਰਤਾ ਨੂੰ ਮਾਪਣ ਵਾਲੇ ਯੰਤਰ ਵੀ ਤਿਆਰ ਕੀਤੇ ਗਏ ਹਨ ਅਤੇ ਇਸ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਕਈ ਤਰ੍ਹਾਂ ਦੇ ਤਰੀਕੇ ਵੀ ਵਰਤੇ ਜਾਂਦੇ ਹਨ ਜਿਨ੍ਹਾਂ ਦੀ ਵਰਤੋਂ ਕਰਕੇ ਅਜਿਹੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ ਜੋ ਕਿ ਭੂਚਾਲ ਵਿਚ ਹੁੰਦਾ ਹੈ ਭੂਚਾਲ ਦਾ ਅਸਰ ਧਰਤੀ ਦੇ ਵੱਡੇ ਹਿੱਸੇ ਉੱਤੇ ਹੁੰਦਾ ਹੈ ਅਤੇ ਬਹੁਤ ਹੀ ਖ਼ਤਰਨਾਕ ਹੁੰਦਾ ਹੈ ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *