Breaking News
Home / खबरे / ਪੰਜਾਬ ਵਿੱਚ ਰਾਤ 2:30 ਵਜੇ ਹੋਇਆ ਕਾਂਡ, ਸਾਰੇ ਪਾਸੇ ਹੋ ਵੀ ਚਰਚਾ

ਪੰਜਾਬ ਵਿੱਚ ਰਾਤ 2:30 ਵਜੇ ਹੋਇਆ ਕਾਂਡ, ਸਾਰੇ ਪਾਸੇ ਹੋ ਵੀ ਚਰਚਾ

ਤਿਉਹਾਰਾਂ ਦੇ ਸੀਜ਼ਨ ਦੇ ਚਲਦਿਆਂ ਜਿਥੇ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਕਰ ਕੇ ਸਖਤੀ ਵਧਾਈ ਗਈ ਹੈ ਜਿਸ ਨਾਲ ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਕਾਇਮ ਰੱਖਿਆ ਜਾ ਸਕੇ ਪਰ ਪੰਜਾਬ ਵਿੱਚ ਪਿਛਲੇ ਸਮੇਂ ਤੋਂ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਵਧ ਰਹੀਆਂ ਹਨ ਜਿਸ ਕਾਰਨ ਲੋਕਾਂ ਵਿਚ ਡਰ ਬਣਿਆ ਹੋਇਆ ਹੈ

ਪੰਜਾਬ ਪੁਲਿਸ ਵੱਲੋਂ ਲਗਾਤਾਰ ਚੌਕਸੀ ਵਧਾਈ ਜਾਣ ਦੇ ਬਾਵਜੂਦ ਵੀ ਚੋਰ ਕੋਈ ਨਾ ਕੋਈ ਅਜਿਹਾ ਰਸਤਾ ਲੱਭ ਲੈਂਦੇ ਹਨ ਜਿਸ ਕਰਕੇ ਉਹ ਵੱਡੀ ਘਟਨਾ ਨੂੰ ਅੰਜਾਮ ਦਿੰਦੇ ਹਨ ਹੁਣ ਪੰਜਾਬ ਵਿੱਚ ਰਾਤ ਨੂੰ ਕੁਝ ਅਜਿਹਾ ਹੋਇਆ ਜਿਸ ਦੇ ਚਾਰੇ ਪਾਸੇ ਚਰਚਾ ਹੋ ਰਹੀ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਰਾਏਕੋਟ ਵਿਖੇ ਚੋਰੀ ਹੋਈ ਹੈ ਉੱਥੇ ਹੀ ਟੈਲੀਫੋਨ ਐਕਸਚੇਂਜ ਨਾਲ ਲੱਗਦੀ ਦੁਕਾਨ ਵਿੱਚ ਚੋਰੀ ਕੀਤੀ ਜੋ

ਕਿ ਦੁਕਾਨ ਮੋਬਾਇਲਾਂ ਦੀ ਸੀ ਚੋਰਾਂ ਨੇ ਉਸ ਦੁਕਾਨ ਦਾ ਸ਼ਟਰ ਖੋਲ੍ਹ ਕੇ ਮੋਬਾਈਲ ਤੇ ਨਕਦੀ ਚੋਰੀ ਕਰ ਲਈ ਦੁਕਾਨ ਦੇ ਮਾਲਕ ਰੌਬਿਨ ਸਿੰਘ ਨੇ ਇਸ ਘਟਨਾ ਦੀ ਜਾਣਕਾਰੀ ਦਿੰਦੇ ਦੱਸਿਆ ਕਿ ਉਸ ਦੀ ਦੁਕਾਨ ਵਿਚੋਂ ਚੋਰਾਂ ਨੇ ਪੈਂਤੀ ਛੱਤੀ ਅਲੱਗ ਅਲੱਗ ਕੰਪਨੀਆਂ ਦੇ ਮੋਬਾਈਲ ਇੱਕ ਲੈਪਟਾਪ ਤੇ ਨਗਦੀ ਚੋਰੀ ਹੋਈ ਹੈ ਪੁਲੀਸ ਵੱਲੋਂ ਸੀਸੀਟੀਵੀ ਫੁਟੇਜ ਦੀ ਸਹਾਇਤਾ ਲਈ ਜਾ ਰਹੀ ਹੈ ਤਾਂ ਜੋ ਚੋਰਾਂ ਦੀ ਭਾਲ ਜਲਦ ਤੋਂ

ਜਲਦ ਕੀਤੀ ਜਾ ਸਕੇ ਪਰ ਦੇਖਣਾ ਇਹ ਹੈ ਕਿ ਚੋਰਾਂ ਦੇ ਲਗਾਤਾਰ ਹੌਸਲੇ ਵਧ ਰਹੇ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦਾ ਜਿਵੇਂ ਕੋਈ ਡਰ ਹੀ ਨਾ ਹੋਵੇ ਲੋਕਾਂ ਦੀਆਂ ਮੁਸ਼ਕਿਲਾਂ ਦਿਨੋ ਦਿਨ ਵਧ ਰਹੀਆਂ ਹਨ ਅਤੇ ਉਨ੍ਹਾਂ ਵਿਚ ਇਹੀ ਖੌਫ ਹੈ ਕਿ ਅਜਿਹਾ ਉਨ੍ਹਾਂ ਨਾਲ ਨਾ ਹੋਵੇ ਇੱਥੇ ਪਹਿਲਾਂ ਵੀ ਕਈ ਤਰ੍ਹਾਂ ਦੀਆਂ ਚੋਰੀਆਂ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਤੇ ਕੋਈ ਖਾਸ ਕਾਰਵਾਈ ਨਹੀਂ ਕੀਤੀ ਗਈ

ਜਿਸ ਨਾਲ ਚੋਰਾਂ ਦੇ ਹੌਂਸਲੇ ਬੁਲੰਦ ਹੋ ਰਹੇ ਹਨ ਤੇ ਉਹ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ ਉੱਥੇ ਦੇ ਲੋਕਾਂ ਨੇ ਪੁਲਿਸ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੋਰਾਂ ਤੇ ਜਲਦੀ ਤੋਂ ਜਲਦੀ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਲੋਕ ਸੁਰੱਖਿਅਤ ਰਹਿਣ ਚੋਰੀ ਕਰਨ ਦੌਰਾਨ ਚੋਰਾਂ ਦੁਆਰਾ ਕਈ ਤਰ੍ਹਾਂ ਦੇ ਤਰੀਕੇ ਅਜਮਾਏ ਚਾਹੁੰਦੇ ਹਨ ਅਜਿਹੀ ਸਥਿਤੀ ਵਿਚ ਲੋਕ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਇਸ ਨਾਲ ਦੁਕਾਨਦਾਰ ਨੂੰ ਕਾਫੀ ਨੁਕਸਾਨ ਹੋਇਆ ਉਸ ਨੇ ਪੁਲਿਸ ਅੱਗੇ ਗੁਹਾਰ ਲਾਈ ਕਿ ਚੋਰਾਂ ਤੇ ਜਲਦੀ ਤੋਂ ਜਲਦੀ ਲੱਭ ਕੇ ਕਾਰਵਾਈ ਕੀਤੀ ਜਾਵੇ ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *