Breaking News
Home / खबरे / ਪਤੀ ਨੂੰ ਨਸ਼ਾ ਕਰਨ ਤੋਂ ਰੋਕਦੀ ਸੀ ਪਤਨੀ,ਹੋਇਆ ਮਾੜਾ ਅੰਜਾਮ

ਪਤੀ ਨੂੰ ਨਸ਼ਾ ਕਰਨ ਤੋਂ ਰੋਕਦੀ ਸੀ ਪਤਨੀ,ਹੋਇਆ ਮਾੜਾ ਅੰਜਾਮ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਨ ਸ਼ੇ ਦੀ ਲਪੇਟ ਵਿੱਚ ਆ ਚੁੱਕੇ ਹਨ ਜਿਸ ਕਾਰਨ ਉਨ੍ਹਾਂ ਦੀ ਸਿਹਤ ਦੇ ਨਾਲ ਵੀ ਖਿਲਵਾੜ ਹੁੰਦਾ ਹੈ ਅਤੇ ਜ਼ਿੰਦਗੀ ਦੇ ਵਿੱਚ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਆਉਂਦੀਆਂ ਹਨ। ਦੇਖਿਆ ਜਾਵੇ ਤਾਂ ਦੇਸ਼ ਦੇ ਬਹੁਤ ਸਾਰੇ ਲੋਕ ਨ ਸ਼ੇ ਕਾਰਨ ਹੀ ਪ੍ਰੇਸ਼ਾਨ ਹੋ ਚੁੱਕੇ ਹਨ।ਕਿਉਂਕਿ ਜਿਹੜੇ ਲੋਕਾਂ ਨੂੰ ਨ ਸ਼ੇ ਦੀ ਲਤ ਲੱਗ ਚੁੱਕੀ ਹੈ ਉਨ੍ਹਾਂ ਵੱਲੋਂ ਆਪਣੇ ਘਰਾਂ ਦੇ ਵਿੱਚ

ਕਲੇਸ਼ ਕੀਤਾ ਜਾਂਦਾ ਹੈ ਅਤੇ ਪੈਸੇ ਦੀ ਬਰਬਾਦੀ ਕੀਤੀ ਜਾਂਦੀ ਹੈ।ਕਈ ਵਾਰ ਮਾਮਲਾ ਇੰਨਾ ਜ਼ਿਆਦਾ ਵਿਗੜ ਜਾਂਦਾ ਹੈ ਕਿ ਕਤਲ ਤਕ ਪਹੁੰਚ ਜਾਂਦਾ ਹੈ।ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਿੱਥੇ ਇੱਕ ਪਤਨੀ ਆਪਣੇ ਪਤੀ ਨੂੰ ਨ ਸ਼ਾ ਕਰਨ ਤੋਂ ਰੋਕਦੀ ਸੀ ਤਾਂ ਉਸ ਤੋਂ ਬਾਅਦ ਪਤੀ ਨੂੰ ਇੰਨਾ ਜ਼ਿਆਦਾ ਗੁੱਸਾ ਆਉਂਦਾ ਹੈ ਕਿ ਉਹ ਆਪਣੀ ਪਤਨੀ ਨੂੰ ਖੂਹ ਦੇ ਵਿੱਚ ਧੱਕਾ ਦੇ ਦਿੰਦਾ ਹੈ

ਅਤੇ ਉਸ ਨੂੰ ਜਾਨੋਂ ਮਾਰ ਦਿੰਦਾ ਹੈ।ਉਸ ਤੋਂ ਬਾਅਦ ਇਹ ਮਾਮਲਾ ਪੁਲੀਸ ਮੁਲਾਜ਼ਮਾਂ ਤਕ ਪਹੁੰਚਦਾ ਹੈ।ਪੁਲੀਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਨੂੰ ਦਰਜ ਕੀਤਾ ਜਾਂਦਾ ਹੈ ਉਸ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਨੂੰ ਪਤਾ ਚੱਲਦਾ ਹੈ ਕਿ ਇਸ ਮ੍ਰਿਤਕ ਔਰਤ ਦੇ ਪਤੀ ਨੇ ਹੀ ਉਸ ਦਾ ਕ-ਤ-ਲ ਕੀਤਾ ਸੀ ਉਸ ਤੋਂ ਬਾਅਦ

ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ। ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ੳੁਨ੍ਹਾਂ ਵੱਲੋਂ ਇਸ ਦੋਸ਼ੀ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਇਸ ਨੂੰ ਜਲਦੀ ਹੀ ਇਸ ਦੇ ਕੀਤੇ ਦੀ ਸਜ਼ਾ ਦਿੱਤੀ ਜਾਵੇਗੀ। ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਲੋਕਾਂ ਦੇ ਵਿੱਚ ਗੁੱਸਾ ਵੀ ਬਹੁਤ ਜ਼ਿਆਦਾ ਵੱਧਦਾ ਜਾ ਰਿਹਾ ਹੈ ਜਿਸ ਕਾਰਨ ਛੋਟੀਆਂ ਗੱਲਾਂ ਉੱਤੇ ਹੀ ਝਗੜਾ ਕੀਤਾ ਜਾਂਦਾ ਹੈ ਅਤੇ ਮਾਮਲੇ ਮਾਰ ਕੁਟਾਈ ਤਕ ਪਹੁੰਚ ਜਾਂਦੇ ਹਨ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *