Breaking News
Home / खबरे / ਸਿੰਧੂਰ ਭਰਨ ਦੀ ਰਸਮ ਦੇ ਨਾਲ ਇਸ ਵਿਅਕਤੀ ਨੇ ਕੀਤਾ ਖਿਲਵਾੜ,ਲੋਕਾਂ ਨੇ ਕੱਢੀਆਂ ਗਾਲ੍ਹਾਂ

ਸਿੰਧੂਰ ਭਰਨ ਦੀ ਰਸਮ ਦੇ ਨਾਲ ਇਸ ਵਿਅਕਤੀ ਨੇ ਕੀਤਾ ਖਿਲਵਾੜ,ਲੋਕਾਂ ਨੇ ਕੱਢੀਆਂ ਗਾਲ੍ਹਾਂ

ਸੋਸ਼ਲ ਮੀਡੀਆ ਦੇ ਜ਼ਰੀਏ ਬਹੁਤ ਸਾਰੀਆਂ ਅਜਿਹੀਆਂ ਵੀਡਿਓਜ਼ ਦੇਖਣ ਨੂੰ ਮਿਲਦੀਆਂ ਹਨ,ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੱਕੇ ਬੱਕੇ ਰਹਿ ਜਾਂਦੇ ਹਨ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਵਿਆਹ ਸ਼ਾਦੀ ਮੌਕੇ ਬਹੁਤ ਸਾਰੀਆਂ ਰਸਮਾਂ ਕੀਤੀਆਂ ਜਾਂਦੀਆਂ ਹਨ ਦੋ ਪਰਿਵਾਰ ਆਪਸ ਦੇ ਵਿੱਚ ਮਿਲਦੇ ਜੁਲਦੇ ਹਨ ਅਤੇ ਲਾੜਾ ਲਾੜੀ ਦੀਆਂ ਵੀ ਬਹੁਤ ਸਾਰੀਆਂ ਰਸਮਾਂ ਕਰਵਾਉਣ ਤੋਂ ਬਾਅਦ ਹੀ

ਉਨ੍ਹਾਂ ਦਾ ਵਿਆਹ ਸੰਪੂਰਨ ਮੰਨਿਆ ਜਾਂਦਾ ਹੈ। ਦੇਖਿਆ ਜਾਵੇ ਤਾਂ ਹਿੰਦੂ ਰੀਤੀ ਰਿਵਾਜਾਂ ਦੇ ਅਨੁਸਾਰ ਜੋ ਵਿਆਹ ਸ਼ਾਦੀਆਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਦੇ ਵਿੱਚ ਸੰਧੂਰ ਭਰਨ ਦੀ ਰਸਮ ਵੀ ਹੁੰਦੀ ਹੈ ਭਾਵ ਦੁਲਹੇ ਵੱਲੋਂ ਦੁਲਹਣ ਦੀ ਮਾਂਗ ਵਿੱਚ ਸੰਧੂਰ ਭਰਿਆ ਜਾਂਦਾ ਹੈ ਜੇਕਰ ਸਹੀ ਤਰੀਕੇ ਨਾਲ ਸੰਧੂਰ ਭਰਨ ਦੀ ਰਸਮ ਦੀ ਗੱਲ ਕੀਤੀ ਜਾਵੇ ਤਾਂ ਚੁਟਕੀ ਭਰ ਸੰਧੂਰ ਹੀ ਲਾੜਾ ਲਾੜੀ ਦੀ ਮੰਗਦੇ ਵਿੱਚ ਭਰਦਾ ਹੈ।

ਪਰ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਲਾੜੇ ਨੇ ਸੰਧੂਰ ਭਰਨ ਦੀ ਰਸਮ ਦੇ ਨਾਲ ਖਿਲਵਾੜ ਕੀਤਾ ਹੈ।ਉਸ ਨੇ ਚੁਟਕੀ ਭਰ ਸੰਧੂਰ ਨਹੀਂ ਬਲਕਿ ਮੁੱਠੀ ਭਰ ਸੰਧੂਰ ਆਪਣੀ ਪਤਨੀ ਦਿਮਾਗ ਦੇ ਵਿੱਚ ਭਰਿਆ ਹੈ,ਜਿਸ ਨੂੰ ਦੇਖ ਕੇ ਬਹੁਤ ਸਾਰੇ ਲੋਕ ਇਸ ਨੂੰ ਗ਼ਲਤ ਵੀ ਦੱਸ ਰਹੇ ਹਨ।ਲੋਕਾਂ ਦਾ ਕਹਿਣਾ ਹੈ ਕਿ ਇਸ ਨੂੰ ਸੰਧੂਰ ਭਰਨ ਦੀ ਰਸਮ ਨਹੀਂ,

ਬਲਕਿ ਇਸ ਨੂੰ ਤਾਂ ਹੋਲੀ ਖੇਡਣ ਦੀ ਰਸਮ ਕਹਿੰਦੇ ਹਨ। ਇਸ ਵਿਅਕਤੀ ਨੇ ਸੰਧੂਰ ਭਰਨ ਦੀ ਰਸਮ ਨੂੰ ਵੀ ਗਲਤ ਤਰੀਕੇ ਨਾਲ ਲਿਆ ਹੈ।ਇਸ ਤੋਂ ਇਲਾਵਾ ਆਪਣੀ ਪੱਤਰੀ ਦੀ ਵੀ ਬੇਇੱਜ਼ਤੀ ਕੀਤੀ ਹੈ ਸੋ ਲੋਕਾਂ ਵੱਲੋਂ ਵੱਖੋ ਵੱਖਰੇ ਕੁਮੈਂਟ ਕੀਤੇ ਜਾ ਰਹੇ ਹਨ।ਕੁਝ ਲੋਕਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੇ ਵਿੱਚ ਕੁੱਝ ਵੀ ਗਲਤ ਨਹੀਂ ਹੋਇਆ ਕਈ ਵਾਰ ਪਤੀ ਪਤਨੀ ਦੇ ਵਿਚਕਾਰ ਮਜ਼ਾਕ ਦੇ ਵਿੱਚ ਅਜਿਹੇ ਕੰਮ ਹੋ ਜਾਂਦੇ ਹਨ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *