Home / खबरे / ਕੂੜੇ ਦੇ ਢੇਰ ਵਿਚ ਰਹਿ ਰਹੇ ਸੀ 6 ਬੱਚੇ ਜਦੋਂ ਆਈ ਸੱਚਾਈ ਸਾਹਮਣੇ ਦੇਖ ਕੇ ਰਹਿ ਗਏ ਹੈਰਾਨ

ਕੂੜੇ ਦੇ ਢੇਰ ਵਿਚ ਰਹਿ ਰਹੇ ਸੀ 6 ਬੱਚੇ ਜਦੋਂ ਆਈ ਸੱਚਾਈ ਸਾਹਮਣੇ ਦੇਖ ਕੇ ਰਹਿ ਗਏ ਹੈਰਾਨ

ਜੇਕਰ ਸਾਡੇ ਆਲੇ ਦੁਆਲੇ ਵਿੱਚ ਗੰਦਗੀ ਹੋਵੇ ਤਾਂ ਰਹਿਣਾ ਬੜਾ ਹੀ ਮੁਸ਼ਕਲ ਹੋ ਜਾਂਦਾ ਹੈ ਖਾਣਾ ਪੀਣਾ ਔਖਾ ਹੋ ਜਾਂਦਾ ਹੈ ਪਰ ਕੁਝ ਅਜਿਹਾ ਹੀ ਮਾਮਲਾ ਇੰਗਲੈਂਡ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਛੇ ਬੱਚੇ ਇੰਨੀ ਕੁ ਭਿਆਨਕ ਗੰਦਗੀ ਵਿੱਚ ਰਹਿ ਰਹੇ ਹੁੰਦੇ ਹਨ ਕਿ ਜਿਨ੍ਹਾਂ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ ਕਿ ਉਹ ਕਿਸ ਤਰ੍ਹਾਂ ਇਥੇ ਰਹਿ ਰਹੇ ਉੱਥੇ ਬਹੁਤ ਹੀ ਜ਼ਿਆਦਾ ਗੰਦਗੀ ਸੀ ਚੂਹੇ ਵੀ ਸਨ

ਅਤੇ ਉੱਥੇ ਖੜ੍ਹਨਾ ਵੀ ਬਹੁਤ ਮੁਸ਼ਕਲ ਸੀ ਜਿਥੇ ਉਹ ਬੱਚੇ ਰਹਿ ਰਹੇ ਸਨ ਇਸ ਘਟਨਾ ਦਾ ਉਦੋਂ ਪਤਾ ਲੱਗਿਆ ਜਦੋਂ ਕਿਸੇ ਵਿਅਕਤੀ ਵੱਲੋਂ ਪਤੀ ਪਤਨੀ ਦੇ ਆਪਸੀ ਝਗੜੇ ਦੀ ਸ਼ਿਕਾਇਤ ਕੀਤੀ ਕਿ ਤੇ ਪੁਲਸ ਜਦੋਂ ਜਾ ਕੇ ਦੇਖਿਆ ਤਾਂ ਹੈਰਾਨ ਰਹਿ ਗਈ ਉਨ੍ਹਾਂ ਦੇਖਿਆ ਕਿ ਇਹ ਬੱਚੇ ਇੰਨੀ ਕੁ ਭਿਆਨਕ ਗੰਦਗੀ ਵਿਚ ਰਹਿ ਰਹੇ ਸਨ ਉਨ੍ਹਾਂ ਦਾ ਜੀਵਨ ਬਹੁਤ ਹੀ ਖਰਾਬ ਸੀ ਬਹੁਤ ਹੀ ਤਰਸਯੋਗ ਸੀ ਜਦੋਂ

ਇਸ ਬਾਰੇ ਉਸ ਦੇ ਪਿਤਾ ਨਾਲ ਗੱਲ ਕੀਤੀ ਤਾਂ ਉਸ ਦੇ ਪਿਤਾ ਨੇ ਦੱਸਿਆ ਹੈ ਕਿ ਉਹ ਪਿਛਲੇ ਇੱਕ ਮਹੀਨੇ ਤੋਂ ਘਰ ਦੀ ਸਫ਼ਾਈ ਨਹੀਂ ਕਰ ਸਕੇ ਜਿਸ ਕਾਰਨ ਇਹ ਸਥਿਤੀ ਸਾਹਮਣੇ ਆਈ ਹੈ ਅਤੇ ਉਹ ਇਸ ਨੂੰ ਠੀਕ ਕਰ ਦੇਵੇਗਾ ਅਤੇ ਇਨ੍ਹਾਂ ਬੱਚਿਆਂ ਦੀ ਮਾਂ ਨਾਲ ਗੱਲਬਾਤ ਕੀਤੀ ਤਾਂ ਉਸ ਨੇ ਦੱਸਿਆ ਹੈ ਕਿ ਉਸ ਦੀ ਨੌਕਰੀ ਦਾ ਸਮਾਂ ਵਧੇਰੇ ਹੋਣ ਕਾਰਨ ਉਸ ਨੂੰ ਜ਼ਿਆਦਾ ਸਮਾਂ ਨਹੀਂ ਮਿਲਦਾ

ਕਿ ਉਹ ਸਫ਼ਾਈ ਕਰ ਪਾਵੇ ਪਰ ਉਹ ਇਸ ਨੂੰ ਠੀਕ ਕਰ ਦੇਵੇਗੀ ਪਰ ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਉੱਥੇ ਇੱਕ ਫਾਊਂਡੇਸ਼ਨ ਨੂੰ ਦੇ ਦਿੱਤੀ ਜੋ ਕੇ ਬੱਚਿਆਂ ਦੀ ਸੰਭਾਲ ਕਰੇ ਇਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਜੇਲ੍ਹ ਵਿੱਚ ਦਿੱਤਾ ਗਿਆ ਜੋ ਕਿ ਅਦਾਲਤ ਦੇ ਹੁਕਮਾਂ ਰਾਹੀਂ ਹੋਇਆ ਕਿਉਂਕਿ ਉਨ੍ਹਾਂ ਨੇ ਬੱਚਿਆਂ ਦੀ ਹਾਲਤ ਬਿਲਕੁਲ ਵੀ ਧਿਆਨ ਨਹੀਂ ਦਿੱਤਾ

ਜਿਸ ਕਾਰਨ ਬੱਚਿਆਂ ਨੂੰ ਇਨ੍ਹਾਂ ਟਾਇਮ ਇਸ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਕੇ ਉਨ੍ਹਾਂ ਨੂੰ ਇੰਨੀ ਗੰਦਗੀ ਵਿੱਚ ਰਹਿਣਾ ਪਿਆ ਬੱਚੇ ਕਿੰਨੇ ਮਾਸੂਮ ਹੁੰਦੇ ਹਨ ਉਨ੍ਹਾਂ ਤੇ ਇੰਨਾ ਜ਼ੁਲਮ ਕਰਨਾ ਠੀਕ ਨਹੀਂ ਹੁੰਦਾ ਇਹ ਘਟਨਾ ਬਹੁਤ ਹੀ ਹੈਰਾਨੀਜਨਕ ਸੀ ਕਿਉਂਕਿ ਬੱਚਿਆਂ ਉੱਤੇ ਕੀਤਾ ਗਿਆ ਤਸ਼ੱਦਦ ਉਨ੍ਹਾਂ ਲਈ ਅਸਹਿਣਯੋਗ ਸੀ ਏਨੀ ਛੋਟੀ ਉਮਰ ਵਿੱਚ ਅਜਿਹੀ ਹਰਕਤ ਕਰਨੀ ਬੱਚਿਆਂ ਦੇ ਭਵਿੱਖ ਲਈ ਖ਼ਤਰਨਾਕ ਸੀ ਅਜਿਹੀਆਂ ਵੀਡਿਓਜ਼ ਦੇਖਣ ਤੋਂ ਪਤਾ ਲੱਗਦਾ ਹੈ ਕਿ ਕਈ ਮਾਤਾ ਪਿਤਾ ਆਪਣੇ ਬੱਚਿਆਂ ਤੇ ਜ਼ਰਾ ਵੀ ਧਿਆਨ ਨਹੀਂ ਦਿੰਦੇ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *