Home / खबरे / ਮੋਟਰਸਾਈਕਲ ਦੇ ਪਿੱਛੇ ਬੈਠ ਬਾਂਦਰਾਂ ਦੀ ਤਾਂ ਉਛਲ ਰਿਹਾ ਸੀ ਇਹ ਵਿਅਕਤੀ ਫੇਰ ਦੇਖੋ ਕੀ ਹੈ

ਮੋਟਰਸਾਈਕਲ ਦੇ ਪਿੱਛੇ ਬੈਠ ਬਾਂਦਰਾਂ ਦੀ ਤਾਂ ਉਛਲ ਰਿਹਾ ਸੀ ਇਹ ਵਿਅਕਤੀ ਫੇਰ ਦੇਖੋ ਕੀ ਹੈ

ਲੋਕਾਂ ਵੱਲੋਂ ਵਰਤੀ ਗਈ ਵੱਡੀ ਲਾਪਰਵਾਹੀ ਕਈ ਵਾਰ ਵੱਡੇ ਹਾਦਸੇ ਦਾ ਕਾਰਨ ਬਣ ਜਾਂਦੀ ਹੈ ਜਿਵੇਂ ਕੇ ਵੀਡੀਓ ਵਿਚ ਦੇਖਿਆ ਗਿਆ ਹੈ ਕਿ ਇਕ ਵਿਅਕਤੀ ਮੋਟਰਸਾਈਕਲ ਦੇ ਪਿੱਛੇ ਖੜ੍ਹਾ ਹੋ ਕੇ ਕਿਵੇਂ ਪੰਦਰਾਂ ਵਾਗੂੰ ਨੱਚ ਰਿਹਾ ਹੈ ਅਤੇ ਇਸ ਤਰ੍ਹਾਂ ਝੂਮ ਰਿਹਾ ਸੀ ਜਿਵੇਂ ਕਿ ਬਾਂਦਰ ਉਛਲਦਾ ਹੈ ਜਿਸ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਸੀ ਕਿ ਉਹ ਥੋੜ੍ਹੇ ਸਮੇਂ ਵਿੱਚ ਡਿੱਗ ਜਾਵੇਗਾ ਪਰ ਅਜਿਹਾ ਹੀ ਹੋਇਆ

ਜਦੋਂ ਉਹ ਹਵਾ ਵਿੱਚ ਉੱਛਲਦਾ ਰਿਹਾ ਤਾਂ ਰਸਤੇ ਵਿੱਚ ਜਾ ਕੇ ਉਹ ਉਹ ਡਿੱਗ ਗਿਆ ਅਤੇ ਡਿੱਗਣ ਤੋਂ ਬਾਅਦ ਉਸ ਦੇ ਕਾਫੀ ਸੱਟਾਂ ਲੱਗੀਆਂ ਤੇ ਹੁਣ ਉਹ ਸਮਝ ਗਿਆ ਹੋਵੇਂਗਾ ਕਿ ਅਜਿਹਾ ਕਰਨਾ ਕਿੰਨਾ ਖਤਰਨਾਕ ਸੀ ਬਾਂਦਰ ਤੋਂ ਵਿਅਕਤੀ ਦਾ ਕੁਝ ਲੋਕ ਬਣ ਜਾਂਦੇ ਹਨ ਪਰ ਉਨ੍ਹਾਂ ਦੀਆਂ ਹਰਕਤਾਂ ਅਜੇ ਵੀ ਬਾਂਦਰ ਵਰਗੀਆਂ ਹੀ ਰਹਿੰਦੀਆਂ ਹਨ ਅਜਿਹਾ ਇਸ ਵੀਡੀਓ ਵਿੱਚ ਦੇਖਣ ਨੂੰ ਮਿਲਿਆ ਹੈ

ਕਿ ਵਿਅਕਤੀ ਕਿੰਨੀ ਲਾਪਰਵਾਹੀ ਵਰਤ ਰਿਹਾ ਹੈ ਉਸ ਨੇ ਜ਼ਰਾ ਵੀ ਪਰਵਾਹ ਨਹੀਂ ਕੀਤੀ ਕਿ ਇਸ ਨਾਲ ਉਹ ਕਿੰਨੀ ਦੁਰਘਟਨਾ ਦਾ ਸ਼ਿਕਾਰ ਹੋ ਸਕਦਾ ਸੀ ਇਸ ਦੌਰਾਨ ਆਪ ਤਾਂ ਉਸ ਨੇ ਡਿੱਗਣਾ ਹੀ ਸੀ ਨਾਲ ਹੀ ਉਸ ਤੇ ਡਰਾਈਵਰ ਨੂੰ ਵੀ ਸੁੱਟ ਦੇਣਾ ਸੀ ਜੋ ਕਿ ਵਾਲ ਵਾਲ ਬਚਿਆ ਲੋਕਾਂ ਦੁਆਰਾ ਸੜਕ ਤੇ ਅਜਿਹੀ ਲਾਪਰਵਾਹੀ ਵਰਤੀ ਜਾਂਦੀ ਹੈ ਜੈਸਿਕਾ ਨੂੰ ਵੱਡੀ ਘਟਨਾ ਦੇ ਸ਼ਿਕਾਰ ਹੋ ਜਾਂਦੇ ਹਨ

ਅਤੇ ਬਾਅਦ ਵਿੱਚ ਆਪਣੀ ਜਾਨ ਵੀ ਗੁਆ ਲੈਂਦੀਆਂ ਹਨ ਉਹ ਜ਼ਰਾ ਵੀ ਨਹੀਂ ਸੋਚਦੇ ਕਿ ਕਿੱਡਾ ਵੱਡਾ ਹਾਦਸਾ ਹੋ ਸਕਦਾ ਸੀ ਲੋਕ ਸੜਕ ਦੌਰਾਨ ਚਲਦਿਆਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਅਤੇ ਅਜਿਹੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਕਿ ਲੋਕ ਬਾਅਦ ਵਿੱਚ ਪਛਤਾਵਾ ਕਰਦੇ ਹਨ ਪੁਲੀਸ ਦੁਆਰਾ ਅਜਿਹੀਆਂ ਘਟਨਾ ਤੋਂ ਬਚਣ ਲਈ ਸਮੇਂ ਸਮੇਂ ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ

ਅਤੇ ਸੜਕਾਂ ਤੇ ਵੀ ਕੁਝ ਅਜਿਹੇ ਸਾਈਨ ਬੋਰਡ ਲਗਵਾ ਦਿੱਤੇ ਜਾਂਦੇ ਹਨ ਤਾਂ ਜੋ ਲੋਕ ਇਸ ਨੂੰ ਪੜ੍ਹ ਸਕਣ ਪਰ ਲੋਕ ਇਸ ਤੇ ਜ਼ਰਾ ਵੀ ਧਿਆਨ ਨਹੀਂ ਦਿੰਦੇ ਅਤੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ ਸੜਕ ਦੇ ਜੋ ਨਿਯਮ ਬਣੇ ਹੁੰਦੇ ਹਨ ਉਹ ਲੋਕਾਂ ਦੀ ਸੁਰੱਖਿਆ ਲਈ ਹੀ ਬਣੇ ਹੁੰਦੇ ਹਨ ਪਰ ਲੋਕਾਂ ਨੇ ਇਸ ਨੂੰ ਮਜ਼ਾਕ ਵਿੱਚ ਲਿਆ ਜਾਂਦਾ ਹੈ ਤੇ ਉਸ ਦੀ ਪਾਲਣਾ ਨਹੀਂ ਕੀਤੀ ਜਾਂਦੀ ਹੈ ਇਸੇ ਕਰਕੇ ਉਹ ਵੱਡੀ ਦੁਰਘਟਨਾ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਬਾਅਦ ਵਿੱਚ ਪਛਤਾਵਾ ਹੀ ਜ਼ਿੰਦਗੀ ਵਿੱਚ ਪੱਲੇ ਰਹਿ ਜਾਂਦਾ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *