Home / खबरे / ਅਜਿਹੇ ਪੁਲਿਸ ਵਾਲਿਆਂ ਦੀ ਬਹਾਦਰੀ ਨੂੰ ਸਲਾਮ ਦੇਖੋ ਕਿਵੇਂ ਬਚਾਈ ਟਰੱਕ ਡਰਾਈਵਰ ਦੀ ਜਾਨ

ਅਜਿਹੇ ਪੁਲਿਸ ਵਾਲਿਆਂ ਦੀ ਬਹਾਦਰੀ ਨੂੰ ਸਲਾਮ ਦੇਖੋ ਕਿਵੇਂ ਬਚਾਈ ਟਰੱਕ ਡਰਾਈਵਰ ਦੀ ਜਾਨ

ਸੜਕ ਉਤੇ ਚਲਦਿਆਂ ਹਰ ਰੋਜ਼ ਨਵੀਂਆਂ ਹੀ ਦੁਰਘਟਨਾਵਾਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜਿੱਥੇ ਕਿ ਕਈ ਵਾਰ ਇੱਕ ਤੋਂ ਦੋ ਜਾਂ ਵੱਧ ਵਾਹਨ ਆਪਸ ਵਿੱਚ ਟਕਰਾ ਜਾਂਦੇ ਹਨ ਜਿੱਥੇ ਚ ਵੱਡਾ ਹਾਦਸਾ ਹੁੰਦਾ ਹੈ ਇਸੇ ਤਰ੍ਹਾਂ ਦਾ ਇਹ ਮਾਮਲਾ ਸਾਹਮਣੇ ਆਇਆ ਹੈ ਕਿ ਇਹ ਖ਼ਬਰ ਉੜੀਸਾ ਤੋਂ ਆ ਰਹੀ ਹੈ ਜਿਥੇ ਕਿ ਬੜਾ ਹੀ ਦਰਦਨਾਕ ਹਾਦਸਾ ਵਾਪਰਦਾ ਹੈ ਛੋਹ ਕੇ ਇਕ ਟਰੱਕ ਦਾ ਹੈ

ਟਰੱਕ ਦਾ ਚਾਲਕ ਬੁਰੀ ਤਰ੍ਹਾਂ ਹਾਦਸੇ ਦੌਰਾਨ ਟਰੱਕ ਵਿੱਚ ਫਸਿਆ ਹੋਇਆ ਸੀ ਅਤੇ ਉਸ ਨੂੰ ਬੜੀ ਹੀ ਮੁਸ਼ਕਲ ਨਾਲ ਪਹਿਲਾਂ ਟਰੱਕ ਨੂੰ ਪਿੱਛੇ ਵੱਲ ਕੀਤਾ ਗਿਆ ਅਤੇ ਪੁਲੀਸ ਅਧਿਕਾਰੀਆਂ ਦੁਆਰਾ ਉਸ ਨੂੰ ਬੜੀ ਮੁਸ਼ਕਲ ਨਾਲ ਲੋਕਾਂ ਨਾਲ ਮਿਲ ਕੇ ਉਸ ਨੂੰ ਬਾਹਰ ਕੱਢਿਆ ਗਿਆ ਇਹ ਦੇਖਣ ਵਿੱਚ ਬੜਾ ਹੀ ਭਿਆਨਕ ਸੀ ਕਿਉਂ ਕਿ ਟੱਕਰ ਹੋਣ ਤੋਂ ਬਆਦ ਉਸ ਦਾ ਚਾਲਕ ਵਿੱਚ ਹੀ ਫਸ ਗਿਆ ਸੀ

ਅਤੇ ਟਰੱਕ ਦਾ ਅੱਗੇ ਵਾਲਾ ਹਿੱਸਾ ਵਿੱਚ ਨੂੰ ਤਰਸ ਗਿਆ ਸੀ ਜਿਸ ਕਾਰਨ ਡਰਾਇਵਰ ਵਿੱਚ ਫਸਿਆ ਹੋਇਆ ਸੀ ਅਤੇ ਉਸ ਨੂੰ ਬੜੀ ਹੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਉਸ ਦੀ ਜਾਨ ਬਚਾ ਲਈ ਗਈ ਹੈ ਜੋ ਕਿ ਪੁਲਿਸ ਲਈ ਕਾਫੀ ਮੁਸ਼ੱਕਤ ਤੋਂ ਬਾਅਦ ਅਜਿਹਾ ਹੋਇਆ ਹੈ ਸੜਕਾਂ ਉੱਤੇ ਰੋਜ਼ ਹਜ਼ਾਰਾਂ ਹੀ ਦੁਰਘਟਨਾਵਾਂ ਹੁੰਦੀਆਂ ਹਨ ਜਿਨ੍ਹਾਂ ਵਿੱਚ ਲੋਕ ਲਾਪਰਵਾਹੀ ਵਰਤਦੇ ਹਨ

ਲੋਕ ਸੜਕ ਦੌਰਾਨ ਚਲਦਿਆਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਅਤੇ ਅਜਿਹੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਕਿ ਲੋਕ ਬਾਅਦ ਵਿੱਚ ਪਛਤਾਵਾ ਕਰਦੇ ਹਨ ਪੁਲੀਸ ਦੁਆਰਾ ਅਜਿਹੀਆਂ ਘਟਨਾ ਤੋਂ ਬਚਣ ਲਈ ਸਮੇਂ ਸਮੇਂ ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਅਤੇ ਸੜਕਾਂ ਤੇ ਵੀ ਕੁਝ ਅਜਿਹੇ ਸਾਈਨ ਬੋਰਡ ਲਗਵਾ ਦਿੱਤੇ ਜਾਂਦੇ ਹਨ ਤਾਂ ਜੋ ਲੋਕ ਇਸ ਨੂੰ ਪੜ੍ਹ ਸਕਣ

ਪਰ ਲੋਕ ਇਸ ਤੇ ਜ਼ਰਾ ਵੀ ਧਿਆਨ ਨਹੀਂ ਦਿੰਦੇ ਅਤੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ ਸੜਕ ਦੇ ਜੋ ਨਿਯਮ ਬਣੇ ਹੁੰਦੇ ਹਨ ਉਹ ਲੋਕਾਂ ਦੀ ਸੁਰੱਖਿਆ ਲਈ ਹੀ ਬਣੇ ਹੁੰਦੇ ਹਨ ਪਰ ਲੋਕਾਂ ਨੇ ਇਸ ਨੂੰ ਮਜ਼ਾਕ ਵਿੱਚ ਲਿਆ ਜਾਂਦਾ ਹੈ ਤੇ ਉਸ ਦੀ ਪਾਲਣਾ ਨਹੀਂ ਕੀਤੀ ਜਾਂਦੀ ਹੈ ਇਸੇ ਕਰਕੇ ਉਹ ਵੱਡੀ ਦੁਰਘਟਨਾ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਬਾਅਦ ਵਿੱਚ ਪਛਤਾਵਾ ਹੀ ਜ਼ਿੰਦਗੀ ਵਿੱਚ ਪੱਲੇ ਰਹਿ ਜਾਂਦਾ ਹੈ ਸੜਕ ਉੱਤੇ ਹੋ ਰਹੀਆਂ ਦੁਰਘਟਨਾਵਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਰੋਕਣ ਦਾ ਨਾਂ ਨਹੀਂ ਲੈ ਰਹੀ ਲੋਕਾਂ ਲਈ ਇਸ ਪ੍ਰਤੀ ਜਾਗਰੂਕ ਹੋਣਾ ਬਹੁਤ ਜ਼ਿਆਦਾ ਜ਼ਰੂਰੀ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *