Breaking News
Home / खबरे / 70 ਸਾਲ ਦੀ ਬਜ਼ੁਰਗ ਮਹਿਲਾ ਬਣੀ ਜਦੋਂ ਸੱਚਾਈ ਆਈ ਸਾਹਮਣੇ ਤਾਂ ਰਹਿ ਗਏ ਸਭ ਹੈਰਾਨ

70 ਸਾਲ ਦੀ ਬਜ਼ੁਰਗ ਮਹਿਲਾ ਬਣੀ ਜਦੋਂ ਸੱਚਾਈ ਆਈ ਸਾਹਮਣੇ ਤਾਂ ਰਹਿ ਗਏ ਸਭ ਹੈਰਾਨ

ਸੋਸ਼ਲ ਮੀਡੀਆ ਇੱਕ ਅਜਿਹਾ ਪਲੈਟਫਾਰਮ ਬਣ ਗਿਆ ਹੈ ਜਿਸ ਤੇ ਕਈ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਨੇ ਜਿਨ੍ਹਾਂ ਨੂੰ ਵੇਖ ਕੇ ਅਸੀਂ ਵੀ ਹੈਰਾਨ ਰਹਿ ਗਏ ਅਸੀਂ ਵੀ ਤੁਹਾਡੇ ਨੇ ਇਕ ਅਜਿਹੀ ਵੀਡੀਓ ਸਾਂਝੀ ਕਰਨ ਜਾ ਰਿਹਾ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ ਦਰਅਸਲ ਦੋਸਤੋ ਅਕਸਰ ਹੀ ਵੇਖਿਆ ਜਾਂਦਾ ਹੈ ਕਿ ਬੁਢਾਪੇ ਦੇ ਵਿੱਚ ਕੋਈ ਵੀ ਮਾਂ ਬਾਪ ਬਣਦਾ ਨਹੀਂ ਦੇਖਿਆ

ਪਰ ਜੋ ਤੁਹਾਨੂੰ ਵੀਡੀਓ ਦਿਖਾਉਣ ਜਾ ਰਿਹਾ ਉਸਦੇ ਵਿੱਚ ਸੱਤਰ ਸਾਲ ਦੀ ਮਹਿਲਾ ਬਜ਼ੁਰਗ ਦੇ ਵਲੋਂ ਇਕ ਬੱਚੇ ਨੂੰ ਜਨਮ ਦਿੱਤਾ ਗਿਆ ਤਾਂ ਜਦੋਂ ਪਿੰਡ ਦੇ ਵਿਚ ਇਸ ਖਬਰ ਦੇ ਬਾਰੇ ਵਿੱਚ ਪਤਾ ਲੱਗਦਿਆਂ ਹੀ ਪਿੰਡ ਵਾਸੀ ਸਭ ਹੈਰਾਨ ਰਹਿ ਜਾਂਦੇ ਨੇ ਉਨ੍ਹਾਂ ਦਾ ਕਹਿਣਾ ਹੁੰਦਾ ਹੈ ਕਿ ਅਜਿਹਾ ਕਿਵੇਂ ਹੋ ਸਕਦਾ ਹੈ ਇੰਨੀ ਜ਼ਿਆਦਾ ਬੁਢਾਪੇ ਦੀ ਵਿਚ ਇਹ ਕਦੀ ਵੀ ਨਹੀਂ ਹੋ

ਸਕਦਾ ਕਿ ਸ਼ਾਇਦ ਉਨ੍ਹਾਂ ਨੇ ਬੱਚਾ ਮੁੱਲ ਲਿਆ ਹੋਵੇਗਾ ਤਾਂ ਜਾਣ ਬੁੱਝ ਕੇ ਇਹ ਸਭ ਕਹਿ ਕੇ ਟਾਲ ਮਟੋਲ ਕਰ ਰਹੇ ਨੇ ਪਰ ਇਸ ਬਜ਼ੁਰਗ ਜੋੜੇ ਦਾ ਕਹਿਣਾ ਹੈ ਕਿ ਉਹ ਸ਼ਹਿਰ ਗਏ ਸੀ ਤੇ ਉਨ੍ਹਾਂ ਨੇ ਡਾ ਸਪੈਸ਼ਲ ਸਲਾਹ ਵੀ ਲਈ ਸੀ ਤਾਂ ਡਾਕਟਰ ਨੇ ਹੀ ਉਨ੍ਹਾਂ ਨੂੰ ਇਸ ਗੱਲ ਪਿੱਛੇ ਜਵਾਬ ਦਿੱਤਾ ਸੀ ਕਿ ਤੁਸੀਂ ਇਸ ਉਮਰ ਦੇ ਵਿੱਚ ਹੁਣ ਮਾਂ ਬਾਪ ਬਣਨ ਦੇ ਕਾਬਿਲ ਨਹੀਂ ਪਰ

ਇਸ ਬਜ਼ੁਰਗ ਜੋੜੇ ਦੀ ਆਪਣੀ ਕੋਈ ਨਾ ਔਲਾਦ ਹੋਣ ਕਰਕੇ ਉਨ੍ਹਾਂ ਦੇ ਦਿਲ ਦੇ ਅਰਮਾਨ ਸੀ ਕਿ ਉਹ ਵੀ ਜ਼ਿੰਦਗੀ ਦੇ ਵਿੱਚ ਕਿਸੇ ਬੱਚੇ ਨੂੰ ਜਨਮ ਦੇਣ ਤੇ ਉਹ ਮਾਂ ਬਾਪ ਬਣਨ ਜਿਸ ਤੋਂ ਬਾਅਦ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਖੁਦ ਆਪਣੇ ਵੱਲੋਂ ਇੱਕ ਵਾਰ ਜ਼ਰੂਰ ਕੋਸ਼ਿਸ਼ ਕਰਨਗੇ ਤੇ ਡਾਕਟਰ ਦੇ ਵੱਲੋਂ ਸਿਰਫ ਉਨ੍ਹਾਂ ਨੂੰ ਵੇਖਿਆ ਜਾਵੇਗਾ ਡਾਕਟਰ ਦਾ ਕਹਿਣਾ ਹੈ ਕਿ

ਆਈਵੀਐੱਫ ਟਿਊਬ ਦੇ ਰਾਹੀਂ ਮਾਤਾ ਨੂੰ ਪਹਿਲਾਂ ਗਰਭਵਤੀ ਕੀਤਾ ਗਿਆ ਅਤੇ ਜਿਸ ਤੋਂ ਬਾਅਦ ਉਨ੍ਹਾਂ ਨੇ ਇਕ ਬਹੁਤ ਹੀ ਤੰਦਰੁਸਤ ਬੱਚੇ ਨੂੰ ਜਨਮ ਦਿੱਤਾ ਹੈ ਅਤੇ ਹੁਣ ਮਾਂ ਅਤੇ ਬੱਚਾ ਬਿਲਕੁਲ ਤੰਦਰੁਸਤ ਹਨ ਅੱਜਕੱਲ੍ਹ ਵਿਗਿਆਨਕ ਯੁੱਗ ਦੇ ਵਿੱਚ ਹਰ ਚੀਜ਼ਾਂ ਨੂੰ ਹੀ ਸੰਭਵ ਬਣਾ ਦਿੱਤਾ ਗਿਆ ਹੈ ਵਿਗਿਆਨ ਦੀ ਇੰਨੀ ਜ਼ਿਆਦਾ ਤਰੱਕੀ ਕਰਨ ਦੇ ਨਾਲ ਨਾਲ ਅੱਜਕੱਲ੍ਹ ਕਈ ਅਜਿਹੀਆਂ ਚੀਜ਼ਾਂ ਵੀ ਹੋ ਜਾਂਦੀਆਂ ਨੇ ਜੋ ਅਸੀਂ ਕਦੇ ਸੋਚ ਵੀ ਨਹੀਂ ਸਕਦੇ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *