Home / खबरे / ਸੀਵਰੇਜ ਦੇ ਟੋਏ ਵਿੱਚੋਂ ਆ ਰਹੀ ਸੀ ਆਵਾਜ਼ ਦੇਖਦਿਆਂ ਲੋਕ ਰਹਿ ਗਏ ਹੈਰਾਨ

ਸੀਵਰੇਜ ਦੇ ਟੋਏ ਵਿੱਚੋਂ ਆ ਰਹੀ ਸੀ ਆਵਾਜ਼ ਦੇਖਦਿਆਂ ਲੋਕ ਰਹਿ ਗਏ ਹੈਰਾਨ

ਰਸਤੇ ਵਿੱਚ ਚਲਦਿਆਂ ਕਈ ਲੋਕ ਜ਼ਰਾ ਵੀ ਧਿਆਨ ਨਹੀਂ ਦਿੰਦੇ ਜਿਸ ਕਰਕੇ ਉਹ ਵੱਡੀ ਮੁਸੀਬਤ ਵਿੱਚ ਫਸ ਜਾਂਦੇ ਹਨ ਅਜਿਹੀ ਇਕ ਵੀਡੀਓ ਸਾਹਮਣੇ ਆਈ ਹੈ ਜਿੱਥੇ ਕਿ ਜੋ ਹਰਿਆਣਾ ਦੇ ਫ਼ਰੀਦਾਬਾਦ ਦੀ ਹੈ ਉੱਥੇ ਇੱਕ ਮਹਿਲਾ ਇਕ ਸਾਲ ਦੀ ਬੱਚੀ ਨੂੰ ਗੋਦ ਵਿੱਚ ਚੁੱਕ ਕੇ ਸੜਕ ਤੇ ਜਾ ਰਹੀ ਸੀ ਅਤੇ ਦੂਜੇ ਹੱਥ ਵਿੱਚ ਉਸ ਦਾ ਮੋਬਾਈਲ ਕੰਨ ਨੂੰ ਲੱਗਾ ਸੀ ਜਿਸ ਕਰਕੇ ਉਹ ਫੋਨ ਤੇ ਗੱਲ ਕਰ ਰਹੀ ਸੀ ਅਤੇ

ਉਸ ਦੁਆਰਾ ਜਦੋਂ ਸੜਕ ਤੇ ਜਾਂਦੇ ਸਮੇਂ ਰਾਸਤੇ ਚ ਇਕ ਸੀਵਰੇਜ ਦਾ ਟੋਆ ਸੀ ਅਤੇ ਉਹ ਉਸ ਵਿਚ ਜਾ ਡਿੱਗੀ ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ ਅਤੇ ਇਸ ਦਾ ਪਤਾ ਲੱਗਦਿਆਂ ਹੀ ਲੋਕਾਂ ਵੱਲੋਂ ਉਸ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਕਈ ਲੋਕ ਮੋਬਾਇਲ ਤੇ ਇੰਨਾ ਬੇਧਿਆਨ ਹੋ ਜਾਂਦੇ ਹਨ ਕਿ ਉਨ੍ਹਾਂ ਨੂੰ ਪਤਾ ਨਹੀਂ ਲੱਗਦਾ ਕਿ ਅਸੀਂ ਕੀ ਕਰ ਰਹੇ ਹਾਂ ਇਸ

ਟੋਏ ਦੀ ਜਾਣਕਾਰੀ ਲਈ ਬੋਰਡ ਵੀ ਲਗਾਏ ਗਿਆ ਸੀ ਪਰ ਫ਼ੋਨ ਉੱਤੇ ਧਿਆਨ ਹੋਣ ਕਰਕੇ ਉਸ ਨੂੰ ਇਸ ਦਾ ਪਤਾ ਨਹੀਂ ਲੱਗਿਆ ਅਤੇ ਉਹ ਵਿੱਚ ਜਾ ਡਿੱਗੀ ਜਿਸ ਨੂੰ ਉੱਥੋਂ ਦੇ ਲੋਕਾਂ ਵੱਲੋਂ ਬਾਡੀ ਇਹ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ ਹੈ ਅਤੇ ਉਸ ਦੀ ਜਾਨ ਬਚ ਸਕੇ ਜੇਕਰ ਕੋਈ ਇਸ ਤੇ ਧਿਆਨ ਨਾ ਦਿੰਦਾ ਤਾਂ ਉਨ੍ਹਾਂ ਦੀ ਜਾਨ ਵੀ ਜਾ ਸਕਦੀ ਸੀ ਕਈ ਲੋਕ ਬੜੀ ਹੀ ਲਾਪਰਵਾਹੀ ਕਾਰਨ

ਆਪਣੀ ਜਾਨ ਗਵਾ ਲੈਂਦੇ ਹਨ ਅਤੇ ਧਿਆਨ ਨਾਲ ਨਹੀਂ ਚੱਲਦੇ ਇਹ ਵੀਡੀਓ ਫ਼ਰੀਦਾਬਾਦ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕੇ ਇਕ ਔਰਤ ਇੱਕ ਸਾਲ ਦੀ ਬੱਚੀ ਨੂੰ ਚੁੱਕ ਕੇ ਸੜਕ ਤੇ ਜਾਂਦਿਆਂ ਹੋਇਆਂ ਇਕ ਟੋਏ ਵਿਚ ਡਿੱਗ ਜਾਂਦੀ ਹੈ ਅਤੇ ਉਸ ਦਾ ਪਤਾ ਲੱਗਦਿਆਂ ਹੀ ਉਸ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਜਾਂਦਾ ਹੈ ਜਿਸ ਕਰਕੇ ਉਸ ਦੀ ਜਾਨ ਬਚ ਜਾਂਦੀ ਹੈ ਫੋਨ ਕਰ ਕੇ

ਲੋਕ ਇੰਨੇ ਕੁ ਜ਼ਿਆਦਾ ਬੇਧਿਆਨ ਹੋ ਗਏ ਹਨ ਕਿ ਉਨ੍ਹਾਂ ਨੂੰ ਕਈ ਗੱਲਾਂ ਦਾ ਪਤਾ ਨਹੀਂ ਲੱਗਦਾ ਜਿਸ ਕਰਕੇ ਉਹ ਆਪਣਾ ਨੁਕਸਾਨ ਕਰ ਲੈਂਦੇ ਹਨ ਅਕਸਰ ਹੀ ਅਜਿਹੇ ਦੁਰਘਟਨਾ ਦੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਵਿੱਚ ਵੱਡਾ ਕਾਰਨ ਮੋਬਾਇਲ ਦਾ ਹੁੰਦਾ ਹੈ ਅਤੇ ਲੋਕ ਇਸ ਤੇ ਜ਼ਰਾ ਵੀ ਧਿਆਨ ਨਹੀਂ ਦਿੰਦੇ ਅਜਿਹੀ ਸਥਿਤੀ ਵਿੱਚ ਉਨ੍ਹਾਂ ਨੂੰ ਬੜੀ ਮੁਸ਼ਕਲ ਨਾਲ ਬਚਾਇਆ ਗਿਆ ਜਿਸ ਕਰ ਕੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *