Home / खबरे / ਅੱਧੀ ਰਾਤ ਨੂੰ ਦਿੱਤਾ ਰੋਂਗਟੇ ਖੜੇ ਕਰਨ ਵਾਲੀ ਘਟਨਾ ਨੂੰ ਅੰਜਾਮ

ਅੱਧੀ ਰਾਤ ਨੂੰ ਦਿੱਤਾ ਰੋਂਗਟੇ ਖੜੇ ਕਰਨ ਵਾਲੀ ਘਟਨਾ ਨੂੰ ਅੰਜਾਮ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਚੋਰੀ ਦੀਆਂ ਅਫਵਾਹਾਂ ਨੂੰ ਲੈ ਕੇ ਆਈ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੀ ਚੈਨਲ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੀ ਰਹੀੇਏ।

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਵਿਚ ਆਏ ਦਿਨ ਹੀ ਧੂਰੀ ਦੇ ਮਾਮਲਿਆਂ ਨੂੰ ਲੈ ਕੇ ਵੱਡੇ ਫ਼ਸਾਦ ਖਡ਼੍ਹੇ ਹੁੰਦੇ ਹਨ ਅਤੇ ਕੁਝ ਅਜਿਹੇ ਲੋਕਾਂ ਦੀ ਵੱਡੇ ਨੁਕਸਾਨ ਹੁੰਦੇ ਹਨ ਅਤੇ ਅਜਿਹੇ ਵੱਡੇ ਨਕਾਬਪੋਸ਼ ਲੁਟੇਰੇ ਘਰ ਦਾ ਸਾਰਾ ਸਾਮਾਨ ਲੈ ਕੇ ਫ਼ਰਾਰ ਹੋ ਜਾਂਦੇ ਹਨ।ਅਜਿਹੀ ਇਕ ਤਾਜ਼ਾ ਖਬਰ ਸਾਹਮਣੇ ਨਿਕਲ ਗਈ ਹੈ ਰੋਹਤਕ ਜਿੱਥੇ ਇਕ ਘਰ ਵਿਚ ਇਕ ਨਕਾਬਪੋਸ਼ ਲੁਟੇਰਾ ਅੰਦਰ ਪਹੁੰਚਦਾ ਹੈ ਅਤੇ ਪਰਿਵਾਰ ਨੂੰ ਕੁਝ ਅਜਿਹੇ

ਨਸ਼ੀਲੇ ਪਦਾਰਥ ਸੁਣਾਉਂਦਾ ਹੈ ਜਿਸ ਨਾਲ ਪਰਿਵਾਰ ਸਾਰਾ ਸੁੱਤਾ ਹੀ ਰਹਿ ਜਾਂਦਾ ਹੈ ਅਤੇ ਜਦੋਂ ਸਵੇਰ ਨੂੰ ਉੱਠਦੇ ਹਨ ਤਾਂ ਉਨ੍ਹਾਂ ਦੀ ਘਰ ਵਿੱਚ ਇੱਧਰ ਉੱਧਰ ਸਾਮਾਨ ਖਿੱਲਰਿਆ ਦਿਖਾਈ ਦਿੰਦਾ ਹੈ।ਮਿਲੀ ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਪਰਿਵਾਰ ਦੇ ਬਿਆਨਾਂ ਅਨੁਸਾਰ ਇਹ ਪਤਾ ਲੱਗਿਆ ਹੈ ਕਿ ਉਸ ਘਰ ਵਿੱਚ ਉਹ ਚੋਰ ਮੇਨ ਗੇਟ ਤੋਂ ਅੰਦਰ ਦਾਖ਼ਲ ਹੁੰਦਾ ਹੈ।ਅਤੇ ਘਰ ਵਿਚੋਂ ਕੀਮਤੀ ਸਾਮਾਨ ਚੁਰਾ ਕੇ ਅਤੇ ਹੋਰ

ਨਕਦੀ ਰਾਸ਼ੀ ਚੁਰਾ ਕੇ ਫਿਰ ਉਹ ਘਰ ਦੇ ਨਾਲ ਲਗਦੀ ਕੱਪੜੇ ਦੀ ਦੁਕਾਨ ਵਿੱਚ ਦਾਖ਼ਲ ਹੋ ਕੇ ਸਾਮਾਨ ਗੱਲੇ ਵਿਚ ਪਿਆ ਪੈਸਾ ਤਕਰੀਬਨ ਤੀਹ ਹਜ਼ਾਰ ਪਿਆ ਅਤੇ ਕੁਝ ਹੋਰ ਨਗਦੀ ਚੀਜ਼ਾਂ ਅਤੇ ਆਵਦੇ ਪਹਿਨਣ ਵਾਸਤੇ ਕੁਝ ਕੀਮਤੀ ਕੱਪੜੇ ਲੈ ਕੇ ਫਰਾਰ ਹੋ ਜਾਂਦਾ ਹੈ।ਵੀਡੀਓ ਵਿੱਚ ਦਿਖਾਈ ਦੇ ਰਿਹਾ ਇਹ ਨਕਾਬਪੋਸ਼ ਲੁਟੇਰਾ ਉਹੀ ਹੈ ਜਿਹੜਾ ਕਿ ਇਸ ਕਾਰਨ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਅਤੇ ਘਰ ਦੇ ਪਰਿਵਾਰ ਨੇ ਜਦੋਂ ਇਸ ਗੱਲ ਦਾ ਸਵੇਰੇ ਪਤਾ ਲਗਦਾ ਹੈ ਤਾਂ ਉਨ੍ਹਾਂ ਨੇ ਪੁਲਸ ਥਾਣੇ ਵਿਚ ਰਿਪੋਰਟ ਕਰਵਾਈ ਅਤੇ ਕੁਝ ਅਜਿਹੇ ਕਾਰਨਾਂ ਕਰਕੇ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਰੈਲੀਆਂ ਦੌਰਾਨ ਪੁਲੀਸ ਪ੍ਰਸ਼ਾਸਨ ਵੀ ਰੈਲੀਆਂ ਵਿਚ ਲੱਗੇ ਹੋਏ ਹਨ ਅਤੇ ਪੁਲਸ ਪ੍ਰਸ਼ਾਸਨ ਨੂੰ ਸਮੇਂ ਸਿਰ ਉੱਥੇ ਨਹੀਂ ਪਹੁੰਚ ਸਕਿਆ ਅਤੇ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਹੋਈ।ਇਸ ਪਰਿਵਾਰ ਦੀ ਇਹੋ ਮੰਗ ਹੈ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਇਨਸਾਫ ਦਿਵਾਇਆ ਜਾਵੇ ਅਤੇ ਅਜਿਹੇ ਨਕਾਬਪੋਸ਼ ਲੁਟੇਰਿਆਂ ਨੂੰ ਪਕੜਿਆ ਜਾਵੇ।ਇਹ ਸਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *