Breaking News
Home / खबरे / ਫੋਨ ਤੇ ਗੱਲ ਕਰ ਰਹੀ ਕੁੜੀ ਬੈਠੇ ਸੱਪ ਦੇ ਉੱਪਰ ਦੇਖੋ ਫਿਰ ਜੋ ਹੋਇਆ

ਫੋਨ ਤੇ ਗੱਲ ਕਰ ਰਹੀ ਕੁੜੀ ਬੈਠੇ ਸੱਪ ਦੇ ਉੱਪਰ ਦੇਖੋ ਫਿਰ ਜੋ ਹੋਇਆ

ਇੱਥੇ ਇਕ ਅਜੀਬੋ-ਗਰੀਬ ਘਟਨਾ ‘ਚ ਇਕ ਔਰਤ ਫੋਨ ‘ਤੇ ਗੱਲ ਕਰਦੇ ਸਮੇਂ ਸੱਪਾਂ ਦੇ ਜੋੜੇ ‘ਤੇ ਬੈਠ ਗਈ, ਜਿਸ ਤੋਂ ਬਾਅਦ ਸੱਪ ਨੇ ਉਸ ਨੂੰ ਡੰਗ ਲਿਆ ਅਤੇ ਕੁਝ ਦੇਰ ਬਾਅਦ ਹੀ ਉਸ ਦੀ ਮੌਤ ਹੋ ਗਈ। ਇਹ ਘਟਨਾ ਗੋਰਖਪੁਰ ਜ਼ਿਲ੍ਹੇ ਦੇ ਪਿੰਡ ਰਿਓਨ ਦੀ ਹੈ। ਜੈ ਸਿੰਘ ਯਾਦਵ ਦੀ ਪਤਨੀ ਗੀਤਾ ਜੋ ਕਿ ਥਾਈਲੈਂਡ ‘ਚ ਕੰਮ ਕਰਦੀ ਹੈ, ਆਪਣੇ

ਪਤੀ ਨਾਲ ਫੋਨ ‘ਤੇ ਗੱਲ ਕਰ ਰਹੀ ਸੀ। ਸੱਪਾਂ ਦਾ ਇੱਕ ਜੋੜਾ ਉਸਦੇ ਘਰ ਵਿੱਚ ਵੜ ਗਿਆ ਸੀ ਅਤੇ ਮੰਜੇ ‘ਤੇ ਮੌਜੂਦ ਸੀ। ਬੈੱਡ ‘ਤੇ ਛਪੀਆਂ ਚਾਦਰਾਂ ਪਈਆਂ ਸਨ।
ਫੋਨ ‘ਤੇ ਗੱਲ ਕਰਦੇ ਹੋਏ ਗੀਤਾ ਕਮਰੇ ‘ਚ ਚਲੀ ਗਈ ਅਤੇ ਸੱਪਾਂ ਵੱਲ ਦੇਖੇ ਬਿਨਾਂ ਮੰਜੇ ‘ਤੇ ਬੈਠ ਗਈ। ਸੱਪ ਨੇ ਉਸ ਨੂੰ ਡੰਗ ਲਿਆ ਅਤੇ ਕੁਝ ਹੀ ਮਿੰਟਾਂ ਵਿਚ ਉਹ ਬੇਹੋਸ਼ ਹੋ ਗਈ।

ਹੋਰ ਪਰਿਵਾਰਕ ਮੈਂਬਰ ਉਸ ਨੂੰ ਨੇੜਲੇ ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਉਸ ਦੀ ਮੌ ਤ ਹੋ ਗਈ। ਜਦੋਂ ਰਿਸ਼ਤੇਦਾਰ ਅਤੇ ਗੁਆਂਢੀ ਔਰਤ ਦੇ ਘਰ ਵਾਪਸ ਆਏ ਤਾਂ ਮੰਜੇ ‘ਤੇ ਅਜੇ ਵੀ ਸੱਪ ਮੌਜੂਦ ਸੀ। ਗੁੱਸੇ ਵਿੱਚ ਆਏ ਗੁਆਂਢੀਆਂ ਨੇ ਸੱਪਾਂ ਨੂੰ ਕੁੱ ਟ-ਕੁੱ ਟ ਕੇ ਮਾਰ ਦਿੱਤਾ।ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ

ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ

ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *