Home / खबरे / ਪ੍ਰੇਮਿਕਾ ਨੂੰ ਮਿਲਣ ਗਏ ਦੁਬਾਰਾ ਪ੍ਰੇਮੀ ਨੇ ਚੱਕੀਆਂ ਤਿੰਨ ਬੱਕਰੀਆਂ ਜਦੋਂ ਅਸਲ ਆਈ ਸੱਚਾਈ ਸਾਹਮਣੇ ਦਾ ਰਹਿ ਗਏ ਸਭ ਹੈਰਾਨ

ਪ੍ਰੇਮਿਕਾ ਨੂੰ ਮਿਲਣ ਗਏ ਦੁਬਾਰਾ ਪ੍ਰੇਮੀ ਨੇ ਚੱਕੀਆਂ ਤਿੰਨ ਬੱਕਰੀਆਂ ਜਦੋਂ ਅਸਲ ਆਈ ਸੱਚਾਈ ਸਾਹਮਣੇ ਦਾ ਰਹਿ ਗਏ ਸਭ ਹੈਰਾਨ

ਰਾਜਸਥਾਨ ਦੇ ਚੁਰੂ ਤੇ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਤਿੰਨ ਬੱਕਰੀਆਂ ਚੋਰੀ ਹੋ ਗਈਆਂ ਸਨ ਤੇ ਚੇਤੰਨ ਬੱਕਰੀਆਂ ਚੋਰੀ ਹੋਣ ਦੇ ਮਾਮਲੇ ਵਿਚ ਕੋਈ ਹੋਰ ਨਹੀਂ ਸਗੋਂ ਪ੍ਰੇਮੀ ਦੇ ਵੱਲੋਂ ਇਹ ਬੱਕਰੀਆਂ ਨੂੰ ਚੁੱਕਿਆ ਗਿਆ ਕਿਉਂਕਿ ਉਹ ਆਪਣੀ ਪ੍ਰੇਮਿਕਾ ਨੂੰ ਮਿਲਣ ਆਇਆ ਸੀ ਇਹ ਸਭ ਉਸਨੇ ਤਾਂ ਕੀਤਾ ਕਿਉਂਕਿ ਉਸ ਦੇ ਵੱਲੋਂ ਆਪਣੀ ਪ੍ਰੇਮਿਕਾ ਨੂੰ ਮਿਲਣ ਦਾ ਖਰਚਾ ਪੂਰਾ ਨਹੀਂ ਹੋ ਰਿਹਾ ਸੀ

ਤੇ ਜਿਸ ਕਰਕੇ ਉਸ ਨੇ ਇਹ ਤਿੰਨ ਬੱਕਰੀਆਂ ਨੂੰ ਚੁੱਕਿਆ ਜਦੋਂ ਸੀਸੀਟੀਵੀ ਕੈਮਰਾ ਦੇਖਿਆ ਗਿਆ ਤਾਂ ਇਨ੍ਹਾਂ ਬੱਕਰੀਆਂ ਨੂੰ ਚੋਰੀ ਕਰਦੇ ਹੋਏ ਇਕ ਨੌਜਵਾਨ ਨੂੰ ਫੜਿਆ ਗਿਆ ਤੇ ਉਹ ਇੱਕ ਲਗਜ਼ਰੀ ਕਾਰ ਵਿੱਚ ਸੀ ਲਗਜ਼ਰੀ ਕਾਰ ਦਾ ਨੰਬਰ ਨੋਟ ਕੀਤਾ ਗਿਆ ਤੇ ਇਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਗਈ ਜੋ ਕਿ ਝਾਰਖੰਡ ਦਾ ਨਿਕਲਿਆ ਝਾਰਖੰਡ ਨੂੰ ਫੋਨ ਕੀਤਾ ਗਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ

ਇਹ ਗੱਡੀ ਉਨ੍ਹਾਂ ਨੇ ਕਿਸੇ ਹੋਰ ਨੂੰ ਵੇਚ ਦਿੱਤੀ ਗਈ ਅਤੇ ਜਦੋਂ ਉਸ ਬੰਦੇ ਦਾ ਨੰਬਰ ਲਿਆ ਗਿਆ ਅਤੇ ਸਬੰਧੀਆਂ ਨੂੰ ਫੋਨ ਕੀਤਾ ਗਿਆ ਤਾਂ ਉਸ ਦਾ ਕਹਿਣਾ ਸੀ ਕਿ ਇਹ ਗੱਡੀ ਓ ਨਹੀਂ ਸਗੋਂ ਉਸ ਦਾ ਡਰਾਈਵਰ ਚਲਾਉਂਦਾ ਹੈ ਜਦੋਂ ਉਨ੍ਹਾਂ ਨੂੰ ਕਦੇ ਲੋੜ ਹੁੰਦੀ ਹੈ ਤਾਂ ਉਨ੍ਹਾਂ ਦਾ ਡਰਾਈਵਰ ਆ ਜਾਂਦਾ ਹੈ ਜਿਸ ਤੋਂ ਬਾਅਦ ਜਦੋਂ ਇਹ ਡ੍ਰਾਈਵਰ ਨੂੰ ਪੁੱਛ ਗਿੱਛ ਕੀਤੀ

ਗਈ ਤਾਂ ਉਸ ਦਾ ਕਹਿਣਾ ਸੀ ਕਿ ਉਹ ਦੋ ਸੌ ਪੰਜ ਕਿਲੋਮੀਟਰ ਦੂਰ ਆਪਣੀ ਸਹੇਲੀ ਨੂੰ ਮਿਲਣ ਗਿਆ ਸੀ ਜਿਸ ਤੋਂ ਬਾਅਦ ਉਸ ਦੇ ਕੋਲ ਖਰਚਾ ਪੂਰਾ ਨਹੀਂ ਸੀ ਆ ਰਿਹਾ ਤਾਂ ਉਸਦੇ ਵੱਲੋਂ ਇਹ ਕੀਤਾ ਗਿਆ ਪੁਲੀਸ ਦੇ ਵੱਲੋਂ ਜਦੋਂ ਇਸ ਵਿਅਕਤੀ ਦੇ ਪਿਛਲੇ ਸਾਰੇ ਰਿਕਾਰਡ ਦੇਖੇ ਗਏ ਤਾਂ ਉਸਦੇ ਵੱਲੋਂ ਪਹਿਲਾਂ ਵੀ ਕਈ ਬੱਕਰੀਆਂ ਨੂੰ ਚੁੱਕਿਆ ਗਿਆ ਸੀ ਜਿਸ ਤੋਂ ਬਾਅਦ ਪੁਲਸ ਨੇ ਉਸ ਵਿਅਕਤੀ ਦੀ ਗ੍ਰਿਫਤਾਰੀ ਕਰ ਲਈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *