Home / खबरे / ਦੇਖੋ ਪਿੰਡ ਵਾਲਿਆਂ ਨੂੰ ਕਿਉਂ ਕਰਨਾ ਪਿਆ ਇਨ੍ਹਾਂ ਬੰਦਿਆਂ ਨਾਲ ਇਹ ਕੰਮ

ਦੇਖੋ ਪਿੰਡ ਵਾਲਿਆਂ ਨੂੰ ਕਿਉਂ ਕਰਨਾ ਪਿਆ ਇਨ੍ਹਾਂ ਬੰਦਿਆਂ ਨਾਲ ਇਹ ਕੰਮ

ਪੰਜਾਬ ਦੇ ਵਿੱਚ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਕਾਫੀ ਸਾਹਮਣੇ ਆਰੀਆ ਨੇ ਤੇ ਪੁਲੀਸ ਦੇ ਵੱਲੋਂ ਵੀ ਇਨ੍ਹਾਂ ਤੇ ਨਕੇਲ ਪਾਉਣੀ ਕਾਫ਼ੀ ਜ਼ਿਆਦਾ ਔਖੀ ਯੂਰੀਆ ਕਿਉਂਕਿ ਲਗਾਤਾਰ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਹੋ ਰਹੀ ਹੈ ਤੇ ਬੇਰੁਜ਼ਗਾਰਾਂ ਦੇ ਵੱਲੋਂ ਆਪਣੀਆਂ ਲੋੜਾਂ ਪੂਰੀਆਂ ਕਰਨ ਦੇ ਲਈ ਲਗਾਈ ਤਾਰ ਨਾਲ ਦੇ ਪਿੰਡ ਅਤੇ ਆਪਣੇ ਹੀ ਪਿੰਡਾਂ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਏ

ਫ਼ਰੀਦਕੋਟ ਦੇ ਨੇੜਲੇ ਪੈਂਦੇ ਪਿੰਡ ਟਹਿਣਾ ਤੋਂ ਇਹ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਪੁਲੀਸ ਵਾਲਿਆਂ ਦੇ ਵੱਲੋਂ ਡਾਂਗਾਂ ਨੂੰ ਪਹਿਲਾਂ ਹੀ ਤੇ ਲਾ ਕੇ ਰੱਖਿਆ ਗਿਆ ਸੀ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਇਥੇ ਪਹਿਰਾ ਦੇਣਾ ਹੈ ਕਿਉਂਕਿ ਉਥੇ ਕਾਫੀ ਜ਼ਿਆਦਾ ਨੌਜਵਾਨਾਂ ਦੇ ਵੱਲੋਂ ਲਗਾਤਾਰ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਤਾਂ ਪਿੰਡ ਵਾਲਿਆਂ ਦੇ ਵੱਲੋਂ ਇੱਕ ਬੰਦੇ ਨੂੰ

ਆਪਣੇ ਕਬਜ਼ੇ ਵਿੱਚ ਕੀਤਾ ਜਾਂਦਾ ਹੈ ਕਿਉਂਕਿ ਉਸ ਵੱਲੋਂ ਕੋਆਪਰੇਟਿਵ ਸੁਸਾਇਟੀ ਦੀ ਕੰਧ ਤੋਡ਼ ਕੇ ਚੋਰੀ ਕਰਨ ਬਾਰੀ ਵਿਚ ਸੋਚਿਆ ਜਾ ਰਿਹਾ ਸੀ ਤਾਂ ਪਿੰਡ ਵਾਲਿਆਂ ਦੇ ਵੱਲੋਂ ਉਨ੍ਹਾਂ ਤੇ ਕੁਟਾਪਾ ਚਾੜ੍ਹ ਦਿੱਤਾ ਗਿਆ ਅਤੇ ਇੱਕ ਦੇ ਤਾਂ ਕੱਪੜੇ ਵੀ ਲਾਏ ਗਏ ਅਤੇ ਤੁਸੀਂ ਵੇਖ ਸਕਦੇ ਹੋ ਇਸ ਵੀਡਿਓਜ਼ ਵਿੱਚ ਕੀ ਲਏ ਹੋਏ ਕੱਪੜਿਆਂ ਦੇ ਨਾਲ ਕਿਸ ਤਰ੍ਹਾਂ ਚੋਰ ਨੀਚੇ ਡਿੱਗਿਆ ਪਿਐ

ਪਿੰਡ ਵਾਲਿਆਂ ਦਾ ਕਹਿਣਾ ਏ ਕਿ ਇਨ੍ਹਾਂ ਦੀ ਮੁਰੰਮਤ ਕਰਕੇ ਪੁਲੀਸ ਵਾਲਿਆਂ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਇਹ ਫਿਰ ਤੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਨਾ ਦੇਣ ਲਗਾਤਾਰ ਚੋਰਾਂ ਦੇ ਹੌਂਸਲੇ ਬੁਲੰਦ ਹੋ ਰਹੇ ਨੇ ਉਨ੍ਹਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਲਗਾਤਾਰ ਅੰਜਾਮ ਦਿੱਤੇ ਜਾ ਰਹੇ ਨੇ ਕਿਸੇ ਵੀ ਗੱਲ ਦਾ ਚੋਰਾਂ ਨੂੰ ਕੋਈ ਖੌਫ ਨਹੀਂ ਹੈ ਦੇਖੋ ਵੀਡੀਓ ਅਤੇ ਇਸ

ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *