Home / खबरे / ਚੋਰੀ ਚੋਰੀ ਕਰਦੇ ਸਨ ਇਹ ਗਲਤ ਕੰਮ

ਚੋਰੀ ਚੋਰੀ ਕਰਦੇ ਸਨ ਇਹ ਗਲਤ ਕੰਮ

ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਗਿਆ ਹੈ ਜਿੱਥੇ ਸਾਨੂੰ ਸਾਰੀ ਦੀਨ ਦੁਨੀਆਂ ਦੀਆਂ ਖ਼ਬਰਾਂ ਇਸ ਦੇ ਮਾਧਿਅਮ ਰਾਹੀਂ ਮਿਲਦੀਆਂ ਰਹਿੰਦੀਆਂ ਹਨ ਅਸੀਂ ਅੱਜ ਤੁਹਾਡੀ ਨੇ ਇਕ ਅਜਿਹਾ ਮਾਮਲਾ ਸਾਂਝਾ ਕਰਨ ਜਾ ਰਿਹਾ ਹੈ ਜਿੱਥੇ ਕਿ ਫ਼ਰੀਦਕੋਟ ਦੇ ਵਿਚ ਇਕ ਅਜਿਹੇ ਗਰੋਹ ਨੂੰ ਕਾਬੂ ਕੀਤਾ ਗਿਆ ਹੈ ਜੋ ਕਿ ਫੌਜ ਅਤੇ ਟੂ ਵੀਲਰ ਸਾਧਨਾਂ ਨੂੰ ਚੋਰੀ ਕਰਦੇ ਸਨ

ਇਨ੍ਹਾਂ ਸਾਧਨਾਂ ਨੂੰ ਚੋਰੀ ਕਰਨ ਦੇ ਲਈ ਉਹ ਮਾਸਟਰ ਕੀ ਦਾ ਇਸਤੇਮਾਲ ਕਰਦੇ ਸੀ ਚੌੜੀਆਂ ਕੀਤੀਆਂ ਹੋਈਆਂ ਤਿੰਨ ਸਕੂਟੀਆਂ ਤੇ ਗਿਆਰਾਂ ਮੋਟਰਸਾਈਕਲ ਉਨ੍ਹਾਂ ਪਾਸੋਂ ਬਰਾਮਦ ਕੀਤੇ ਗਏ ਹਨ ਲਗਾਤਾਰ ਇੰਨਾ ਚੋਰਾਂ ਦੇ ਵੱਲੋਂ ਸ਼ਹਿਰ ਦੇ ਵਿੱਚ ਦਹਿਸ਼ਤ ਪਾਈ ਹੋਈ ਸੀ ਤੇ ਹਰ ਆਏ ਦਿਨ ਕੋਈ ਨਾ ਕੋਈ ਅਜਿਹੀ ਚੋਰੀ ਹੁੰਦੀ ਰਹਿੰਦੀ ਸੀ ਜਿਸ ਦਾ ਪੁਲੀਸ ਦੇ ਵੱਲੋਂ

ਲਗਾਤਾਰ ਖੁਲਾਸਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਅੱਜ ਇਹ ਪੁਲੀਸ ਦੇ ਵੱਲੋਂ ਰੰਗੇ ਹੱਥੀਂ ਫੜੇ ਗਏ ਹਨ ਪੁਲੀਸ ਦਾ ਕਹਿਣਾ ਹੈ ਕਿ ਇਨ੍ਹਾਂ ਨੂੰ ਰਿਮਾਂਡ ਤੇ ਭੇਜ ਦਿੱਤਾ ਗਿਆ ਤੇ ਜਲਦ ਹੀ ਇਨ੍ਹਾਂ ਦੇ ਬਾਰੇ ਵਿਚ ਹੋਰ ਜਾਣਕਾਰੀ ਇਕੱਠਾ ਕਰਕੇ ਇਸ ਨੂੰ ਇਨ੍ਹਾਂ ਦੀ ਬਣਦੀ ਸਜ਼ਾ ਦੂਰੋਂ ਜ਼ਰੂਰ ਦਿੱਤੀ ਜਾਵੇਗੀ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About khabar

Leave a Reply

Your email address will not be published. Required fields are marked *