Breaking News
Home / खबरे / ਜੁਗਰਾਜ ਸਿੰਘ ਦੀ ਪੂਰੀ ਵੀਡੀਓ ਅਤੇ ਇਹ ਨਵੀਂਆਂ ਫੋਟੋਆਂ ਹੋ ਰਹੀਆਂ ਨਹੀਂ ਵਾਇਰਲ

ਜੁਗਰਾਜ ਸਿੰਘ ਦੀ ਪੂਰੀ ਵੀਡੀਓ ਅਤੇ ਇਹ ਨਵੀਂਆਂ ਫੋਟੋਆਂ ਹੋ ਰਹੀਆਂ ਨਹੀਂ ਵਾਇਰਲ

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਪੈਂਦੇ ਨੇੜਲੇ ਪਿੰਡ ਕਲਾਲ ਮਾਜਰਾ ਦੇ ਰਹਿੰਦੇ ਗ੍ਰੰਥੀ ਜਗਰਾਜ ਸਿੰਘ ਦੀਆਂ ਲਗਾਤਾਰ ਅਜਿਹੀਆਂ ਅਸ਼ਲੀਲ ਫੋਟੋਜ਼ ਅਤੇ ਵੀਡੀਓਜ਼ ਵਾਇਰਲ ਹੋ ਰਹੀਆਂ ਨੇ ਜਿਸਦੇ ਨਾਲ ਸਿੱਖ ਭਾਈਚਾਰੇ ਨੂੰ ਕਾਫ਼ੀ ਠੇਸ ਪਹੁੰਚੀ ਅਤੇ ਉਨ੍ਹਾਂ ਦੇ ਵੱਲੋਂ ਇੱਕ ਅਠਾਰਾਂ ਤੋਂ ਲੈ ਕੇ ਵੀਹ ਸਾਲ ਦੀ ਲੜਕੀ ਦੇ ਨਾਲ ਜਿੱਥੇ ਇਹ ਫੋਟੋਆਂ ਵਾਇਰਲ ਕੀਤੀਆਂ ਗਈਆਂ ਨੇ

ਉੱਥੇ ਹੀ ਉਸ ਦੇ ਨਾਲ ਦੁਸ਼ਕਰਮ ਕਰਨ ਦੀ ਵੀ ਖ਼ਬਰ ਸਾਹਮਣੇ ਆਈ ਹੈ ਲਗਾਤਾਰ ਇਹ ਮਾਮਲਾ ਭਖਦਾ ਹੀ ਜਾ ਰਿਹਾ ਹੈ ਤੇ ਉਥੇ ਹੀ ਸਿੱਖ ਕੌਮ ਨਾਲ ਸਬੰਧਤ ਜਥੇਬੰਦੀਆਂ ਦਾ ਇਹ ਵੀ ਕਹਿਣਾ ਹੈ ਕਿ ਉਸ ਨੂੰ ਸਿੱਖ ਕੌਮ ਦੇ ਵਿਚੋਂ ਕੱਢਿਆ ਜਾਵੇਗਾ ਕਿਉਂਕਿ ਅਜਿਹੇ ਵਿਅਕਤੀ ਦੀ ਸਾਡੀ ਕੌਮ ਦੇ ਵਿਚ ਕੋਈ ਵੀ ਥਾਂ ਨਹੀਂ ਜੋ ਕਿ ਅਜਿਹੀਆਂ ਅਸ਼ਲੀਲ ਚੀਜ਼ਾਂ ਕਰਦਾ ਹੈ

ਅਤੇ ਉਸ ਵੱਲੋਂ ਕਿਸੇ ਕੁੜੀ ਦੀਆਂ ਜਾਣਬੁੱਝ ਕੇ ਇਹ ਫੋਟੋ ਵਾਇਰਲ ਕੀਤੀਆਂ ਗੲੀਅਾਂ ਹਨ ਹਾਲੇ ਤੱਕ ਜੁਗਰਾਜ ਸਿੰਘ ਦੇ ਬਾਰੇ ਵਿਚ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਪਰ ਲਗਾਤਾਰ ਸੋਸ਼ਲ ਮੀਡੀਆ ਦੇ ਉੱਪਰ ਇਸ ਮਾਮਲੇ ਨੂੰ ਲੈ ਕੇ ਮੁੱਦਾ ਚੁੱਕਿਆ ਜਾ ਰਿਹਾ ਹੈ ਉੱਥੇ ਹੀ ਕਮੇਟੀ ਦੇ ਵਲੋਂ ਲਡ਼ਕੀ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਜਿਥੇ ਰਿਪੋਰਟ ਦਰਜ ਕਰਵਾਈ ਗਈ ਅਤੇ ਰਿਪੋਰਟ ਦਰਜ ਕਰਵਾਉਣ ਤੋਂ ਬਾਅਦ ਲਗਾਤਾਰ ਪੁਲਸ ਜੁਗਰਾਜ ਸਿੰਘ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਅਤੇ ਉਹ ਆਪਣੇ ਬੱਚਿਆਂ ਦੇ ਨਾਲ ਫਰਾਰ ਹੋ ਗਿਆ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *