Breaking News
Home / खबरे / ਜੁਗਰਾਜ ਸਿੰਘ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੋਈ ਮੌ ਤ

ਜੁਗਰਾਜ ਸਿੰਘ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੋਈ ਮੌ ਤ

ਜੁਗਰਾਜ ਸਿੰਘ ਦੇ ਨਾਲ ਜੁੜੀ ਹੋਈ ਖਬਰ ਅਖੌਤੀ ਜਿਸਨੇ ਕਿ ਕੁੜੀ ਦੀ ਅਸ਼ਲੀਲ ਵੀਡੀਓ ਵਾਇਰਲ ਕੀਤੀ ਸੀ ਅਤੇ ਕੁੜੀ ਦੇ ਵਲੋਂ ਪੁਲਸ ਦੇ ਸਾਹਮਣੇ ਜਾ ਕੇ ਆਪਣੇ ਬਿਆਨ ਦਰਜ ਕਰਵਾਏ ਗਏ ਸਨ ਇਸ ਮਾਮਲੇ ਵਿੱਚ ਪੁਲੀਸ ਨੂੰ ਲੋੜੀਂਦਾ ਸੀ ਜੁਗਰਾਜ ਸਿੰਘ ਪਰ ਅੱਜ ਇਸ ਮਾਮਲੇ ਦੇ ਵਿੱਚ ਵੱਡਾ ਮੋੜ ਉਸ ਸਮੇਂ ਆਇਆ ਜਦੋਂ ਪਤਾ ਲੱਗਿਆ ਕਿ ਇਸ ਅਖੌਤੀ ਬਾਬੇ ਦੀ ਮੌ ਤ ਹੋ ਚੁੱਕੀ

ਜਿਨ੍ਹਾਂ ਅੰਮ੍ਰਿਤ ਅਤੇ ਜੁਗਰਾਜ ਸਿੰਘ ਦੀ ਗੁਰੂ ਰਾਮਦਾਸ ਹਸਪਤਾਲ ਪਹੁੰਚੀ ਸੀ ਇਸ ਸਮੇਂ ਇਹ ਖੁਲਾਸਾ ਆਸਾਂ ਹੋਇਆ ਜਦੋਂ ਐਮਰਜੈਂਸੀ ਭਾਰਤ ਵਿੱਚ ਕੁਝ ਵਿਅਕਤੀਆਂ ਦੇ ਵੱਲੋਂ ਇਸ ਨੂੰ ਲਿਜਾਇਆ ਗਿਆ ਸੀ ਡਾਕਟਰਾਂ ਦੇ ਵੱਲੋਂ ਥੀਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਨਜ਼ਦੀਕੀ ਥਾਣਾ ਮੁਖੀ ਐੱਸ ਐੱਚ ਓ ਨੇ ਪੁਸ਼ਟੀ ਕੀਤੀ ਕਿ ਇਹ ਲਾਸ਼ ਜੁਗਰਾਜ ਸਿੰਘ ਪੁੱਤਰ ਸਤਨਾਮ ਸਿੰਘ ਜੱਬੋਵਾਲ ਦੀ ਹੈ

ਅਤੇ ਇਸਦੇ ਨਾਲ ਹੀ ਇਹ ਵੀ ਦੱਸਿਆ ਕਿਹਾ ਕਿ ਹੁਣ ਤਕ ਬਹੁਤੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਮੌਤ ਦੇ ਕਾਰਨਾਂ ਸਬੰਧੀ ਤਫਤੀਸ਼ ਜਾਰੀ ਹੈ ਇਸ ਖ਼ਬਰ ਦੀ ਪੁਸ਼ਟੀ ਹਾਲਾਂਕਿ ਸਾਡਾ ਪੇਜ ਨਹੀਂ ਕਰ ਸਕਦਾ ਕਿਉਂਕਿ ਕੁਝ ਵੀ ਕਹਿਣਾ ਇਸ ਮਾਮਲੇ ਤੇ ਵੀ ਜਲਦਬਾਜ਼ੀ ਹੋਵੇਗੀ ਜਦੋਂ ਤਕ ਪੁਲੀਸ ਵਾਲੇ ਖੁਦ ਸਾਹਮਣੇ ਆ ਕੇ ਇਸ ਬਾਰੇ ਕੁਝ ਨਹੀਂ ਦੱਸਦੇ ਜਾਂ

ਫਿਰ ਨਜ਼ਦੀਕੀ ਕੋਈ ਲਾਸ਼ ਨੂੰ ਲੈਣ ਸਬੰਧੀ ਕੋਈ ਗੱਲਬਾਤ ਨਹੀਂ ਆਖਦਾ ਉਦੋਂ ਤਕ ਇਸ ਸਬੰਧ ਵਿੱਚ ਕੁਝ ਨਹੀਂ ਕਿਹਾ ਜਾ ਸਕਦਾ ਸੀ ਹੁਣ ਦਿਸਣਾ ਚਾਹੁੰਦਾ ਹੈ ਕਿ ਬੀਤੇ ਸਮੇਂ ਇਸ ਬਾਬੇ ਦੀਆਂ ਇਸ ਕੁੜੀ ਦੇ ਨਾਲ ਫੋਟੋਜ਼ ਅਤੇ ਵੀਡੀਓਜ਼ ਵਾਇਰਲ ਹੋਈਆਂ ਸੀ ਜਿਸ ਤੋਂ ਬਾਅਦ ਲਗਾਤਾਰ ਇਹ ਬਾਬਾ ਲੋੜੀਂਦਾ ਸੀ ਅਤੇ ਪੁਲੀਸ ਦੇ ਵੱਲੋਂ ਲਗਾਤਾਰ ਛਾਣਬੀਣ ਕੀਤੀ ਜਾ ਰਹੀ ਸੀ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *