Home / खबरे / ਸਭ ਦੇ ਸਾਹਮਣੇ ਸਾਧ ਨੇ ਸਾਰਿਆਂ ਚੋਂ ਕੱਢ ਲਈ ਰੂਹ ਉੱਡੇ ਸਭ ਦੇ ਹੋਸ਼

ਸਭ ਦੇ ਸਾਹਮਣੇ ਸਾਧ ਨੇ ਸਾਰਿਆਂ ਚੋਂ ਕੱਢ ਲਈ ਰੂਹ ਉੱਡੇ ਸਭ ਦੇ ਹੋਸ਼

ਮਾਮਲਾ ਗਿੱਦੜਬਾਹਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਗਿੱਦੜਬਾਹਾ ਦੇ ਰੇਲਵੇ ਸਟੇਸ਼ਨ ਦੇ ਉੱਪਰ ਮਾਮਲਾ ਦੇਖਣ ਨੂੰ ਮਿਲਿਆ ਜਿਸ ਨੇ ਸਭ ਨੂੰ ਕਾਫੀ ਪਰੇਸ਼ਾਨ ਕਰ ਦਿੱਤਾ ਜਿੱਥੇ ਹਰ ਰੋਜ਼ ਦੀ ਤਰ੍ਹਾਂ ਗਿੱਦੜਬਾਹਾ ਵਿੱਚ ਨੌਕਰੀ ਕਰ ਰਹੇ ਰੇਲਵੇ ਵਿਭਾਗ ਦੇ ਇਕ ਵਿਅਕਤੀ ਦੇ ਦੁਬਾਰਾ ਉਥੋਂ ਲੰਘਿਆ ਜਾ ਰਿਹਾ ਸੀ ਤਾਂ ਉਸ ਵੱਲੋਂ ਵੇਖਿਆ ਗਿਆ ਕਿ ਇਕ ਵਿਅਕਤੀ ਦਰੱਖਤ ਤੇ ਲਟਕ ਰਿਹਾ ਹੈ

ਉਸ ਨੇ ਜਦੋਂ ਕੋਲ ਜਾ ਕੇ ਵੇਖਿਆ ਤਾਂ ਉਹ ਇੱਕ ਵਿਅਕਤੀ ਸੀ ਜਿਸਨੇ ਆਤਮਹੱਤਿਆ ਕਰ ਲਈ ਸੀ ਜਿਸ ਤੋਂ ਬਾਅਦ ਇਹ ਮਾਮਲਾ ਪੁਲੀਸ ਨੂੰ ਦੱਸਿਆ ਜਾਂਦਾ ਹੈ ਤੇ ਪੁਲੀਸ ਦੇ ਵੱਲੋਂ ਇਸ ਤੇ ਕਾਰਵਾਈ ਕੀਤੀ ਜਾਂਦੀ ਹੈ ਪੁਲਸ ਦਾ ਕਹਿਣਾ ਹੈ ਕਿ ਇਹ ਕੋਈ ਸਾਧ ਸੀ ਜਿਸਦੇ ਮਾਲਾ ਪਾਈ ਹੋਈ ਸੀ ਤੇ ਉਸ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ

ਵੇਖ ਹਰ ਕੋਈ ਹੈਰਾਨ ਰਹਿ ਰਿਹਾ ਸੀ ਤੇ ਇਸ ਲਾਸ਼ ਨੂੰ ਬਹੱਤਰ ਘੰਟਿਆਂ ਦੇ ਲਈ ਰਾਖਵੀਂ ਮੋਰਚੇ ਚ ਰੱਖ ਦਿੱਤਾ ਗਿਆ ਹੈ ਅਤੇ ਜੇਕਰ ਇਸ ਲਾਸ਼ ਦੀ ਪਛਾਣ ਹੋ ਜਾਂਦੀ ਹੈ ਤੋ ਉਸ ਤਹਿਤ ਮਾਮਲਾ ਅੱਗੇ ਵਧਾਇਆ ਜਾਵੇਗਾ ਅਜੇ ਤਕ ਸਾਹਮਣੇ ਨਹੀਂ ਆਇਆ ਕਿ ਇਸ ਦਾ ਕੀ ਕਾਰਨ ਹੋ ਸਕਦਾ ਹੈ ਪੁਲੀਸ ਵੀ ਹਾਲੇ ਇਸ ਦੀ ਛਾਣਬੀਣ ਵਿਚ ਲੱਗੀ ਹੋਈ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *