Home / खबरे / ਤਿੰਨ ਦਿਨਾਂ ਬਾਅਦ ਜਾਣਾ ਸੀ ਕਨੇਡਾ ਪਰ ਓਵਰ ਸਪੀਡ ਬੱਸ ਨੇ ਦਿੱਤੀ ਦਰਦਨਾਕ ਮੌ ਤ

ਤਿੰਨ ਦਿਨਾਂ ਬਾਅਦ ਜਾਣਾ ਸੀ ਕਨੇਡਾ ਪਰ ਓਵਰ ਸਪੀਡ ਬੱਸ ਨੇ ਦਿੱਤੀ ਦਰਦਨਾਕ ਮੌ ਤ

ਸ੍ਰੀ ਹਰਗੋਬਿੰਦਪੁਰ ਰੋਡ ‘ਤੇ ਸਕੂਟਰੀ ’ਤੇ ਜਾ ਰਹੀ ਇਕ ਕੁੜੀ ਅਤੇ ਉਸਦੀ ਮਾਂ ਨੂੰ ਇਕ ਬੱਸ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਇਕ ਕੁੜੀ ਦੀ ਮੌਕੇ ’ਤੇ ਮੌ ਤ ਹੋ ਗਈ ਜਦਕਿ ਮ੍ਰਿਤਕ ਲੜਕੀ ਦੀ ਮਾਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ਿਵਾਨੀ (20) ਪੁੱਤਰੀ

ਲਲਿਤ ਕੁਮਾਰ ਵਾਸੀ ਕਾਹਨੂੰਵਾਨ ਤਿੱਬੜੀ ਰੋਡ ਗੁਰਦਾਸਪੁਰ ਵਿਖੇ ਆਇਲੈਟਸ ਸੈਂਟਰ ਵਿੱਚ ਨੌਕਰੀ ਕਰਦੀ ਸੀ ਅਤੇ ਅਨੀਤਾ ਪਤਨੀ ਪੀਟਰ ਮਸੀਹ ਵਾਸੀ ਕਾਹਨੂੰਵਾਨ ਵਾਟਰ ਸਪਲਾਈ ਦੇ ਦਫ਼ਤਰ ਵਿੱਚ ਕੰਮ ਕਰਦੀ ਹੈ।ਉਨ੍ਹਾਂ ਦੱਸਿਆ ਕਿ ਸ਼ਿਵਾਨੀ ਅਤੇ ਅਨੀਤਾ ਰੋਜ਼ਾਨਾ ਕਾਹਨੂੰਵਾਨ ਤੋਂ ਇਕੱਠੀਆਂ ਸਕੂਟਰੀ ‘ਤੇ ਗੁਰਦਾਸਪੁਰ ਆਉਂਦੀਆਂ ਸਨ ਅਤੇ ਅੱਜ ਵੀ ਸਵੇਰੇ 9 ਵਜੇ ਦੇ ਕਰੀਬ ਦੋਵੇਂ ਸਕੂਟਰੀ ‘ਤੇ ਆ ਜਾ ਰਹੀਆਂ ਸਨ। ਜਦੋਂ ਉਹ ਸ੍ਰੀ ਹਰਗੋਬਿੰਦਪੁਰ ਰੋਡ ‘ਤੇ ਬੱਬੇਹਾਲੀ ਪਿੰਡ ਕੋਠੇ ਦਰਮਿਆਨ ਪਹੁੰਚੀਆਂ ਤਾਂ ਪਿੱਛੋਂ ਆ ਰਹੀ ਆ ਰਹੀ ਬੱਸ ਨੇ ਉਨ੍ਹਾਂ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ।

ਜਿਸ ਨਾਲ ਬੱਸ ਸਕੂਟਰੀ ਨਾਲ ਟਕਰਾ ਗਈ ਅਤੇ ਸ਼ਿਵਾਨੀ ਹੇਠਾਂ ਡਿੱਗ ਗਈ ਜਿਸ ਦੇ ਉਪਰੋਂ ਬਸ ਦਾ ਟਾਇਰ ਲੰਘ ਗਿਆ ਅਤੇ ਮੌਕੇ ’ਤੇ ਉਸ ਦੀ ਮੌ ਤ ਹੋ ਗਈ। ਜਦੋਂਕਿ ਅਨੀਤਾ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਉਹ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਹੈ। ਮੌਕੇ ’ਤੇ ਪਹੁੰਚੀ ਪੁਲਿਸ ਨੇ ਬੱਸ ਨੂੰ ਕਬਜ਼ੇ ’ਚ ਲੈ ਲਿਆ ਹੈ, ਜਦੋਂ ਕਿ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਸ਼ਿਵਾਨੀ ਨੇ ਤਿੰਨ ਦਿਨਾਂ ਬਾਅਦ ਵਿਦੇਸ਼ ਕੈਨੇਡਾ ਜਾਣਾ ਸੀ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *