Breaking News
Home / खबरे / ਭੈਣ ਦੇ ਚੱਲ ਰਹੇ ਸਨ ਕਿਸੇ ਮੁੰਡੇ ਨਾਲ ਪ੍ਰੇਮ ਸਬੰਧ ਦੇਖੋ ਕਿਵੇਂ ਲਿਆ ਫਿਰ ਮਰਨ ਬਾਅਦ ਬਦਲਾ

ਭੈਣ ਦੇ ਚੱਲ ਰਹੇ ਸਨ ਕਿਸੇ ਮੁੰਡੇ ਨਾਲ ਪ੍ਰੇਮ ਸਬੰਧ ਦੇਖੋ ਕਿਵੇਂ ਲਿਆ ਫਿਰ ਮਰਨ ਬਾਅਦ ਬਦਲਾ

ਤੁਹਾਨੂੰ ਯਕੀਨ ਨਹੀਂ ਹੋ ਰਿਹਾ ਹੋਵੇਗਾ ਕਿ ਕਿਵੇਂ ਕੋਈ ਮਰਨ ਤੋਂ ਬਾਅਦ ਬਦਲਾ ਲੈ ਸਕਦਾ ਹੈ ਪਰ ਅਸੀਂ ਤੁਹਾਨੂੰ ਦਿਖਾਉਣ ਜਾ ਰਹੇ ਹਾਂ ਕਿ ਕਿਸ ਤਰ੍ਹਾਂ ਦੇ ਨਾਲ ਇਹ ਸਭ ਕੁਝ ਹੋਇਆ ਜੇਕਰ ਬੰਦਾ ਮਰ ਗਿਆ ਸੀ ਤਾਂ ਫਿਰ ਪੁਲੀਸ ਇਹ ਕਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ ਪਟਿਆਲਾ ਦੇ ਅਧੀਨ ਪੈਂਦੇ ਸਨੌਰ ਦੇ ਪਿੰਡ ਗੰਗੋਹਰ ਕਲਾਂ ਤੋਂ ਇਹ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ

ਇਕ ਵਿਅਕਤੀ ਦੇ ਵੱਲੋਂ ਆਪਣੀ ਚਚੇਰੀ ਭੈਣ ਦੇ ਸਬੰਧਾਂ ਨੂੰ ਸਵੀਕਾਰ ਨਹੀਂ ਕੀਤਾ ਜਾਂਦਾ ਸੀ ਉਸ ਭੈਣ ਦਾ ਨਾਂ ਹਰਲੀਨ ਕੌਰ ਸੀ ਜੋ ਕੀ ਸਹਿਜਪ੍ਰੀਤ ਦੇ ਨਾਲ ਪ੍ਰੇਮ ਸਬੰਧਾਂ ਦੇ ਵਿੱਚ ਸੀ ਪਰ ਇਸ ਨੂੰ ਉਸ ਦੇ ਪ੍ਰੇਮ ਸੰਬੰਧ ਨਹੀਂ ਪਸੰਦ ਆਏ ਤਾਂ ਇਸ ਵੱਲੋਂ ਹਰਲੀਨ ਕੌਰ ਨੂੰ ਹੀ ਮੌਕੇ ਤੇ ਦਰਦਨਾਕ ਮੌ ਤ ਦੇ ਦਿੱਤੀ ਉਸਦੇ ਵੱਲੋਂ ਆਪਣੀ ਭੈਣ ਨੂੰ ਤਿੰਨ ਗੋਲੀਆਂ ਨਾਲ ਉਡਾ ਦਿੱਤਾ ਗਿਆ ਜਿੱਥੇ ਕਿ

ਦੋ ਗੋਲੀਆਂ ਉਸ ਤੇ ਵੱਜੀਆਂ ਅਤੇ ਤੀਜੀ ਗੋਲੀ ਨਾਲ ਉਸਦੀ ਮੌ ਤ ਹੋ ਗਈ ਉਸ ਤੋਂ ਮਗਰੋਂ ਇਸ ਦੇ ਵਲੋਂ ਨਹਿਰ ਦੇ ਕਿਨਾਰੇ ਸੁਸਾਈਡ ਨੋਟ ਲਿਖ ਕੇ ਅਤੇ ਮੋਟਰ ਸਾਈਕਲ ਖੜ੍ਹਾ ਦਿੱਤਾ ਗਿਆ ਜਿਸ ਤੋਂ ਬਾਅਦ ਸਭ ਨੂੰ ਅਜਿਹਾ ਲੱਗਦਾ ਸੀ ਕਿ ਇਸ ਦੀ ਮੌਤ ਹੋ ਗਈ ਹੈ ਪਰ ਅਜਿਹਾ ਨਹੀਂ ਸੀ ਇਸ ਵਿਅਕਤੀ ਦੇ ਸੰਬੰਧ ਮਨਜੀਤ ਕੌਰ ਨਾਮ ਦੀ ਔਰਤ ਦੇ ਨਾਲ ਸਨ

ਜਿਸ ਦੇ ਵਿਚ ਇਹ ਆਪਣੇ ਸਾਲੇ ਦਾ ਵਿਆਹ ਕਿਸੇ ਨਾ ਕਰਵਾਉਣਾ ਚਾਹੁੰਦੇ ਸਨ ਫਿਰ ਜਦੋਂ ਇਹ ਕੰਮ ਨਾ ਹੋਇਆ ਤਾਂ ਇਨ੍ਹਾਂ ਦੇ ਵੱਲੋਂ ਉਸ ਦਾ ਵੀ ਕਤਲ ਕਰ ਦਿੱਤਾ ਗਿਆ ਤੇ ਉਸ ਨੂੰ ਵੀ ਮੌ ਤ ਦੇ ਘਾਟ ਉਤਾਰ ਦਿੱਤਾ ਗਿਆ ਪੁਲੀਸ ਦੇ ਵੱਲੋਂ ਮਾਮਲਾ ਦਰਜ ਕਰ ਕੇ ਉਸ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਤੇ ਉਸ ਦੇ ਦੋਸਤ ਵੀ ਹਿਰਾਸਤ ਵਿੱਚ ਲੈ ਲਏ ਗਏ ਹਨ ਇਨ੍ਹਾਂ ਦੇ ਕੋਲੋਂ ਪਿਸਤੌਲ ਅਤੇ ਕਾਰਤੂਸ ਬਰਾਮਦ ਹੋਏ ਨੇ ਪੁਲੀਸ ਦਾ ਕਹਿਣਾ ਹੈ ਕਿ ਲਗਾਤਾਰ ਇਸ ਮਾਮਲੇ ਦੇ ਵਿੱਚ ਛਾਣਬੀਣ ਕੀਤੀ ਜਾ ਰਹੀ ਸੀ ਤੇ ਪੁਲੀਸ ਨੂੰ ਬਹੁਤ ਜਲਦ ਇਸ ਵਿੱਚ ਕਾਮਯਾਬੀ ਵੀ ਮਿਲੀ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *