Home / खबरे / ਭਾਰਤ ਬੰਦ ਕਰਨ ਬਾਰੇ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ

ਭਾਰਤ ਬੰਦ ਕਰਨ ਬਾਰੇ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ

ਭਾਰਤ ਬੰਦ ਦੇ ਬਾਰੇ ਵਿਚ ਇਕ ਵੱਡੀ ਖਬਰ ਸਾਹਮਣੇ ਆਈ ਹੈ ਸਮੇਂ ਦੇ ਬਾਰੇ ਐਲਾਨ ਕਿਸਾਨਾਂ ਦੇ ਵੱਲੋਂ ਜਿਥੇ 26 ਦਾ ਭਾਰਤ ਬੰਦ ਕਰਨ ਦਾ ਸੱਦਾ ਸਾਰੇ ਦੇਸ਼ ਦੇ ਲੋਕਾਂ ਨੂੰ ਦਿੱਤਾ ਗਿਆ ਸੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਹੁਣ ਭਾਰਤ ਬੰਦ ਨੂੰ ਲੈ ਕੇ ਜ਼ਿਲ੍ਹਾ ਪੱਧਰ ਤੇ ਤਿਆਰੀਆਂ ਵੀ ਵੱਡੀ ਪੱਧਰ ਤੇ ਕੀਤੀਆਂ ਜਾ ਰਹੀਆਂ ਨੇ ਤੇ ਭਾਰਤ ਬੰਦ ਤੋਂ ਇਲਾਵਾ ਨਿਰਧਾਰਤ ਮੋਰਚੇ ਤੇ ਹੋਰ ਐਕਸ਼ਨਾਂ ਦਾ ਵੀ ਇੱਕ ਮੀਟਿੰਗ ਕਰਕੇ ਜਾਇਜ਼ਾ ਲਿਆ ਗਿਆ

ਕਿਸਾਨਾਂ ਵੱਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦੇ ਦਿਹਾੜੇ ਉੱਤੇ ਵੱਡੇ ਪੱਧਰ ਤੇ ਸਮਾਗਮ ਕੀਤੇ ਜਾ ਰਹੇ ਹਨ ਉਥੇ ਹੀ ਦੇਸ਼ ਦੇ ਸੱਤ ਨੌਜਵਾਨਾਂ ਨੂੰ ਵੱਡੇ ਕਾਫਲਿਆਂ ਵਿਚ ਦਿੱਲੀ ਦੇ ਕਿਸਾਨ ਮੋਰਚੇ ਤੇ ਪਹੁੰਚਣ ਦੀ ਅਪੀਲ ਕੀਤੀ ਗਈ ਅਤੇ 26 ਮਾਰਚ ਦੇ ਬੰਦ ਸਬੰਧੀ ਵੀ ਕਈ ਫ਼ੈਸਲੇ ਉਲੀਕੇ ਗਏ ਹਨ 28ਮਾਰਚ ਨੂੰ ਦੇਸ਼ ਭਰ ਵਿੱਚ 3 ਕਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਅਤੇ 5 ਅਪ੍ਰੈਲ ਨੂੰ ਐਫਸੀਆਈ ਦਫ਼ਤਰ ਘੇਰੇ ਜਾਣਗੇ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਵਾਰ ਭਾਰਤ ਬੰਦ ਪਹਿਲਾਂ ਦੇ ਬੰਦ ਨਾਲੋਂ ਵੱਖਰਾ ਹੋਵੇਗਾ ਕਿਸਾਨਾਂ ਵੱਲੋਂ ਲਗਾਤਾਰ 12 ਘੰਟੇ ਦੇ ਲਈ ਭਾਰਤ ਨੂੰ ਪੂਰਨ ਤੌਰ ਤੇ ਬੰਦ ਕੀਤਾ ਜਾਵੇਗਾ ਸਵੇਰੇ 6ਵਜੇ ਤੋਂ ਲੈ ਕੇ ਸ਼ਾਮ 6ਵਜੇ ਤੱਕ ਇਕ ਦਾ ਬੰਦ ਰੱਖਿਆ ਗਿਆ ਮੈਡੀਕਲ ਸਹੂਲਤਾਂ ਨੂੰ ਛੱਡ ਕੇ ਬਾਕੀ ਸਭ ਕੁਝ ਪੂਰਨ ਤੌਰ ਤੇ ਬੰਦ ਰਹੇਗਾ ਜਿਸ ਦੇ ਵਿੱਚ ਕਾਰੋਬਾਰ ਦੁਕਾਨਾਂ ਵਿੱਦਿਅਕ ਸੰਸਥਾਵਾਂ ਸੜਕੀ ਤੇ ਰੇਲ ਆਵਾਜਾਈ ਪੂਰੀ ਤਰ੍ਹਾਂ ਬੰਦ ਰੱਖੀ ਜਾਵੇਗੀ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *