Breaking News
Home / खबरे / ਇੰਸਪੈਕਟਰ ਦੇ ਨਾਲ ਦੇਸੀ ਕਿਸਾਨਾਂ ਦਾ ਪਿਆ ਪੰਗਾ

ਇੰਸਪੈਕਟਰ ਦੇ ਨਾਲ ਦੇਸੀ ਕਿਸਾਨਾਂ ਦਾ ਪਿਆ ਪੰਗਾ

ਕਿਸਾਨਾਂ ਦੇ ਵੱਲੋਂ ਜਿੱਥੇ ਆਪਣੀ ਫ਼ਸਲ ਹੁਣ ਮੰਡੀਆਂ ਵਿੱਚ ਸੁੱਟੀ ਗਈ ਹੈ ਪਰ ਮੰਡੀਆਂ ਦੇ ਵਿੱਚ ਉਨ੍ਹਾਂ ਦੀ ਫ਼ਸਲ ਦਾ ਕੋਈ ਮੁੱਲ ਨਹੀਂ ਲੱਗ ਰਿਹਾ ਜਿਸ ਨੂੰ ਲੈ ਕੇ ਕਿਸਾਨ ਲਗਾਤਾਰ ਪ੍ਰੇਸ਼ਾਨ ਚੱਲ ਰਹੇ ਨੇ ਇੰਨਾ ਹੀ ਨਹੀਂ ਜੇਕਰ ਗੱਲ ਕੀਤੀ ਜਾਵੇ ਤਾਂ ਲਗਾਤਾਰ ਕਿਸਾਨਾਂ ਦੇ ਨਾਲ ਅਜਿਹੀਆਂ ਵਧੀਕੀਆਂ ਵੀ ਕਈ ਕੀਤੀਆਂ ਜਾ ਰਹੀਆਂ ਨੇ ਜੋ ਕਿ ਸਹਿਣਯੋਗ ਨਹੀਂ ਹਨ ਅਜਿਹਾ ਹੀ

ਮਾਮਲਾ ਹੁਣ ਸੰਗਰੂਰ ਦੇ ਲਹਿਰਾਗਾਗਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਇੰਸਪੈਕਟਰ ਦੇ ਵੱਲੋਂ ਇਕ ਅਜਿਹਾ ਪ੍ਰਾਈਵੇਟ ਜੰਤਰ ਚੁੱਕਿਆ ਹੋਇਆ ਸੀ ਜਿਸ ਨੂੰ ਵੇਖ ਕੇ ਕਿਸਾਨਾਂ ਨੂੰ ਕਾਫੀ ਜ਼ਿਆਦਾ ਗੁੱਸਾ ਆਇਆ ਅਸਲ ਵਿੱਚ ਇਹ ਯੰਤਰ ਕੋਈ ਹੋਰ ਨਹੀਂ ਸਗੋਂ ਨਵੇਂ ਚੈੱਕ ਕਰਨ ਵਾਲਾ ਯੰਤਰ ਸੀ ਜਿਸ ਨੂੰ ਵੇਖ ਕੇ ਕਿਸਾਨਾਂ ਨੂੰ ਪਹਿਲਾਂ ਕੁਝ ਨਾ ਪਤਾ ਲੱਗਿਆ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਉਨ੍ਹਾਂ ਨੇ ਇਸ ਇੰਸਪੈਕਟਰ ਨੂੰ ਘੇਰਾਬੰਦੀ ਕੀਤੀ ਗਈ ਅਤੇ ਵੇਅਰਹਾਊਸ ਦੇ ਇੰਸਪੈਕਟਰ ਨੂੰ ਬਿਠਾ ਕੇ ਉਨ੍ਹਾਂ ਵੱਲੋਂ ਲਾਏ ਗਏ ਨਾਅਰੇ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *