Home / खबरे / ਹਰਚਰਨ ਦੇ ਵਾਂਗੂੰ ਇਸ ਮੁੰਡੇ ਦੇ ਨਾਲ ਹੀ ਕੀਤਾ ਗਿਆ ਕਾਂਡ ਦੇਖੋ ਪੂਰੀ ਖ਼ਬਰ

ਹਰਚਰਨ ਦੇ ਵਾਂਗੂੰ ਇਸ ਮੁੰਡੇ ਦੇ ਨਾਲ ਹੀ ਕੀਤਾ ਗਿਆ ਕਾਂਡ ਦੇਖੋ ਪੂਰੀ ਖ਼ਬਰ

ਮਾਮਲਾ ਸੋਚਦੇ ਸਾਬੂਆਣਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਸੋਲ਼ਾਂ ਸਾਲਾਂ ਦੇ ਜ਼ੋਬਨ ਤੇ ਪ੍ਰੇਮ ਸੰਬੰਧ ਕੋਮਲ ਨਾਮ ਦੀ ਪਿੰਡ ਦੀ ਕੁੜੀ ਦੇ ਨਾਲ ਹੀ ਚੱਲ ਰਹੇ ਸੀ ਪਰ ਉਨ੍ਹਾਂ ਦੇ ਪ੍ਰੇਮ ਸੰਬੰਧ ਇੰਨੇ ਨਹੀਂ ਸਨ ਉਨ੍ਹਾਂ ਦੀ ਆਪਸ ਚ ਥੋੜ੍ਹੀ ਬਹੁਤ ਗੱਲਬਾਤ ਹੁੰਦੀ ਸੀ ਪਰ ਉਨ੍ਹਾਂ ਦੀ ਗੱਲਬਾਤ ਨੂੰ ਕਾਫ਼ੀ ਵੱਡੇ ਪੱਧਰ ਤੇ ਰੱਖਿਆ ਗਿਆ ਤੇ ਇਹ ਗੱਲ ਤੋਂ ਬਾਅਦ ਜੋਬਨ ਨੂੰ ਕੁੜੀ ਦੀ ਦੇਹ ਵੱਲੋਂ

ਜ਼ਬਰਦਸਤੀ ਫੋਨ ਕਰਕੇ ਘਰੇ ਬੁਲਾਇਆ ਜਾਂਦਾ ਹੈ ਜਿਸ ਤੋਂ ਬਾਅਦ ਜੋਬਨ ਦਾ ਕਹਿਣਾ ਹੈ ਕੀ ਉਸ ਦੇ ਪਿਉ ਅਤੇ ਮਾਂ ਦੇ ਵੱਲੋਂ ਉਸ ਨੂੰ ਥੱਲੇ ਸੁੱਟ ਕੇ ਉਸ ਦੇ ਮੂੰਹ ਵਿਚ ਜ਼ਹਿਰੀਲੀ ਦਵਾਈ ਪਾਈ ਜਾਂਦੀ ਹੈ ਜਿਸ ਤੋਂ ਬਾਅਦ ਉਹ ਬੇਸੁੱਧ ਹੋ ਕੇ ਘਰ ਪਹੁੰਚਦਾ ਹੈ ਤਾਂ ਉਸ ਦੀ ਮਾਤਾ ਹੋਣਾ ਵੱਲੋਂ ਉਸ ਨੂੰ ਪੁੱਛਿਆ ਜਾਂਦਾ ਹੈ ਕੀ ਹੋਇਆ ਤੇ ਉਸ ਦੇ ਮਗਰ ਸੋਟੀਆਂ ਲੈ ਕੇ ਉਸਦੀ ਮਸ਼ੂਕ ਦੇ ਘਰਵਾਲੇ ਵੀ ਆ ਰਹੇ ਹੁੰਦੇ ਨੇ ਤਾਂ ਫਿਰ ਉਸ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਜਾਂਦੈ ਮੈਡੀਸਿਟੀ ਲਿਜਾਇਆ ਜਾਂਦਾ ਹੈ ਤੇ ਅੰਤ ਵਿੱਚ ਜਦੋਂ

ਉਸਨੂੰ ਫਿਰੋਜ਼ਰਪੁਰ ਲੈ ਕੇ ਜਾਇਆ ਜਾਂਦਾ ਤਾਂ ਉਥੇ ਹੀ ਆਪਣਾ ਦਮ ਤੋੜ ਦਿੰਦਾ ਹੈ ਉੱਥੇ ਹੀ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਇਨਸਾਫ਼ ਮਿਲਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ ਪੁੱਤਰ ਨਾਲ ਕਾਫ਼ੀ ਗਲਤ ਕੀਤਾ ਗਏ ਪਰਿਵਾਰਕ ਮੈਂਬਰਾਂ ਦੇ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਰਾਹੀਂ ਬਹੁਤ ਗਲਤ ਹੋਇਆ ਤੇ ਉਨ੍ਹਾਂ ਵੱਲੋਂ ਉਸ ਦੀ ਲਾਸ਼ ਨੂੰ ਥਾਣੇ ਦੇ ਸਾਹਮਣੇ ਰੱਖ ਕੇ ਧਰਨਾ ਦਿੱਤਾ ਜਾ ਰਿਹਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *