Breaking News
Home / खबरे / ਜਵਾਨ ਮੁੰਡਿਆਂ ਦੀ ਕਾਰ ਹੀ ਬਣੇ ਉਨ੍ਹਾਂ ਦਾ ਕਾਲ ਦੇਖੋ ਕਿਵੇਂ ਇਕੋ ਸਮੇਂ ਕਈ ਜਾਣ

ਜਵਾਨ ਮੁੰਡਿਆਂ ਦੀ ਕਾਰ ਹੀ ਬਣੇ ਉਨ੍ਹਾਂ ਦਾ ਕਾਲ ਦੇਖੋ ਕਿਵੇਂ ਇਕੋ ਸਮੇਂ ਕਈ ਜਾਣ

ਦੋਸਤੋ ਅੱਜਕੱਲ ਜਿੱਥੇ ਲਗਾਤਾਰ ਆਵਾਜਾਈ ਦੇ ਸਾਧਨ ਵਧ ਰਹੇ ਨੇ ਤੇ ਹਰ ਕਿਸੇ ਨਾ ਕਿਸੇ ਸਮੇਂ ਕੋਈ ਨਾ ਕੋਈ ਅਜਿਹੀ ਦੁਰਘਟਨਾ ਦੀ ਖ਼ਬਰ ਸਾਹਮਣੇ ਆਉਂਦੀ ਹੈ ਜਿਸ ਦੇ ਵਿਚ ਕਈ ਲੋਕ ਆਪਣੇ ਪਰਿਵਾਰਾਂ ਨੂੰ ਹਮੇਸ਼ਾਂ ਹਮੇਸ਼ਾਂ ਲਈ ਛੱਡ ਕੇ ਚੱਲੇ ਜਾਂਦੇ ਹਨ ਅੱਜ ਅਜਿਹਾ ਮਾਮਲਾ ਫ਼ਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਫ਼ਿਰੋਜ਼ਪੁਰ ਦੇ ਵਿੱਚ ਤਿੰਨ ਨੌਜਵਾਨ ਜੋ ਕਿ ਆਪਸ ਦੇ ਵਿੱਚ ਪੱਕੇ ਦੋਸਤ ਸਨ

ਉਨ੍ਹਾਂ ਦੇ ਵੱਲੋਂ ਜਿੱਥੇ ਲੁਧਿਆਣਾ ਦੇ ਵਿੱਚ ਰੇਡੀਮੇਡ ਦਾ ਸਾਮਾਨ ਲੈ ਕੇ ਜਾਇਆ ਜਾ ਰਿਹਾ ਸੀ ਤਾਂ ਅਚਾਨਕ ਉਨ੍ਹਾਂ ਦੀ ਕਾਰ ਦੇ ਅੱਗੇ ਟਰੱਕ ਆ ਜਾਂਦਾ ਹੈ ਜਿਸ ਤੋਂ ਬਾਅਦ ਉਹ ਗੱਡੀ ਨੂੰ ਸੰਭਾਲ ਨਹੀਂ ਪਾਉਂਦੇ ਅਤੇ ਨਾ ਹੀ ਇੱਧਰ ਉੱਧਰ ਕਰਨ ਦਾ ਉਨ੍ਹਾਂ ਨੂੰ ਮੌਕਾ ਮਿਲਦਾ ਹੈ ਤਾਂ ਤਿੰਨਾਂ ਨੌਜਵਾਨਾਂ ਦੀ ਕਾਰ ਟਰੱਕ ਦੇ ਵਿੱਚ ਜਾ ਕੇ ਵੱਜਦੀ ਹੈ ਤੇ ਜਿਸ ਦੇ ਬਾਅਦ ਜ਼ਬਰਦਸਤ ਟੱਕਰ ਹੁੰਦੀ ਹੈ ਮੌਕੇ ਦੇ ਗਵਾਹਾਂ ਦਾ

ਵੀ ਇਨ੍ਹਾਂ ਦਰਦਨਾਕ ਹਾਦਸਾ ਦੇਖ ਕੇ ਬੁਰਾ ਹਾਲ ਹੋ ਜਾਂਦਾ ਹੈ ਇਨ੍ਹਾਂ ਨੌਜਵਾਨਾਂ ਨੂੰ ਜਿਥੇ ਫਿਰ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ ਉਥੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ ਪਰਿਵਾਰਕ ਮੈਂਬਰਾਂ ਦਾ ਕਾਫੀ ਬੁਰਾ ਹਾਲ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਰਿਵਾਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਮਿਲਿਆ ਹੈ ਜਿਸ ਤੋਂ ਬਾਅਦ ਹੁਣ ਪੋਸਟਮਾਰਟਮ ਕਰਨ ਦੇ ਲਈ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੂੰ ਲਾਸ਼ਾਂ ਨੂੰ ਦੇ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰ ਆਪਣੇ ਬੱਚਿਆਂ ਦੀ ਅੰਤਿਮ ਵਿਦਾਈ ਕਰ ਸਕਣਗੇ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *