Breaking News
Home / खबरे / ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਸਬੰਧੀ ਆਈ ਤਾਜ਼ਾ ਖ਼ਬਰ

ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਸਬੰਧੀ ਆਈ ਤਾਜ਼ਾ ਖ਼ਬਰ

ਦੇਖਿਆ ਜਾਵੇ ਤਾਂ ਦੇਸ਼ ਭਰ ਦੇ ਵਿਚ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆ ਰਹੀਆਂ ਹਨ ਅੱਜ ਦੇ ਸਮੇਂ ਵਿਚ ਹਰ ਇੱਕ ਚੀਜ਼ ਮਹਿੰਗੀ ਹੋ ਚੁੱਕੀ ਹੈ ਖਾਣ ਪੀਣ ਦੀਆਂ ਸਾਰੀਆਂ ਹੀ ਚੀਜ਼ਾਂ ਮਹਿੰਗੀਆਂ ਹੁੰਦੀਆਂ ਜਾ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਰਸੋਈ ਦੇ ਵਿੱਚ ਵਰਤਿਆ ਜਾਣ ਵਾਲਾ ਘਰੇਲੂ ਗੈਸ ਸਿਲੰਡਰ ਵੀ ਮਹਿੰਗਾ ਹੋ ਚੁੱਕਿਆ ਹੈ ਪਿਛਲੇ ਦਿਨਾਂ ਦੇ ਵਿਚ ਕਮਰਸ਼ੀਅਲ ਗੈਸ ਸਿਲੰਡਰ ਭਾਵ ਜਿਹੜਾ ਗੈਸ ਸਿਲੰਡਰ ਵਪਾਰਕ ਕੰਮਾਂ ਦੇ ਲਈ ਵਰਤਿਆ ਜਾਂਦਾ ਹੈ ਉਸ ਦੀ ਕੀਮਤ ਵਿੱਚ ਵਾਧਾ ਹੋਇਆ ਸੀ ਅਤੇ ਹੁਣ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਵੀ ਵਾਧਾ ਹੋ ਚੁੱਕਿਆ ਹੈ

ਜਿਹੜਾ ਗੈਸ ਸਿਲੰਡਰ ਆਮ ਹੀ ਘਰਾਂ ਦੇ ਵਿੱਚ ਵਰਤਿਆ ਜਾਂਦਾ ਹੈ ਕੀਮਤ ਦੇ ਵਿਚ ਪੰਜਾਹ ਰੁਪਏ ਦਾ ਵਾਧਾ ਕੀਤਾ ਗਿਆ ਹੈ ਜਿਸ ਤੋਂ ਬਾਅਦ ਇਸ ਦੀ ਕੀਮਤ ਇਕ ਹਜ਼ਾਰ ਰੁਪਏ ਹੋ ਚੁੱਕੀ ਹੈ ਕਈ ਥਾਂਵਾਂ ਤੇ ਥੋੜ੍ਹੇ ਬਹੁਤੇ ਪੈਸੇ ਦਾ ਫਰਕ ਦੇਖਿਆ ਜਾ ਰਿਹਾ ਹੈ ਪਰ ਫਿਰ ਵੀ ਬਹੁਤਾ ਫ਼ਰਕ ਨਹੀਂ ਹੈ ਹਜ਼ਾਰ ਰੁਪਏ ਦੇ ਕਰੀਬ ਇਸ ਦੀ ਕੀਮਤ ਪਹੁੰਚ ਚੁੱਕੀ ਹੈ ਜਿਸ ਦੀ ਵਜ੍ਹਾ ਕਾਰਨ ਆਮ ਲੋਕਾਂ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ ਦੇਖਿਆ ਜਾਵੇ ਤਾਂ ਆਮ ਲੋਕਾਂ ਦੇ ਲਈ ਇਹ ਬਹੁਤ ਹੀ ਇੱਕ ਮਾੜੀ ਖ਼ਬਰ ਸਾਹਮਣੇ ਆਈ ਹੈ ਜਿਸ ਨੇ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੱਤਾ ਹੈ ਅੱਜ ਦੇ ਸਮੇਂ ਵਿੱਚ ਖਾਣ ਪੀਣ ਵਾਲੀਆਂ ਸਾਰੀਆਂ ਹੀ ਚੀਜ਼ਾਂ ਮਹਿੰਗੀਆਂ ਹੋ ਚੁੱਕੀਆਂ ਹਨ

ਜਿਸ ਦੇ ਚਲਦੇ ਬਹੁਤ ਸਾਰੇ ਲੋਕ ਪ੍ਰੇਸ਼ਾਨ ਹੋ ਚੁੱਕੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਸਰਕਾਰ ਦੇ ਵੱਲੋਂ ਕੁਝ ਅਜਿਹੀਆਂ ਗ਼ਲਤ ਨੀਤੀਆਂ ਬਣਾਈਆਂ ਜਾਂਦੀਆਂ ਹਨ ਜਿਸ ਦੇ ਚਲਦੇ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆਉਂਦੀਆਂ ਹਨ ਪਰ ਉਥੇ ਹੀ ਜੇਕਰ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਗੈਸ ਸਿਲੰਡਰ ਦੀ ਮੰਗ ਬਹੁਤ ਵੱਡੇ ਪੱਧਰ ਦੇ ਉੱਤੇ ਹੋ ਰਹੀ ਹੈ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਦੇਖਿਆ ਜਾਵੇ ਤਾਂ ਬਹੁਤ ਸਾਰੇ ਥਾਵਾਂ ਤੇ ਲੋਕਾਂ ਦੇ ਵੱਲੋਂ ਸਿਰਫ ਗੈਸ ਸਿਲੰਡਰ ਦਾ ਹੀ ਇਸਤੇਮਾਲ ਕੀਤਾ ਜਾਂਦਾ ਹੈ ਉਨ੍ਹਾਂ ਦੇ ਵੱਲੋਂ ਚੁੱਲ੍ਹੇ ਦੀ ਅੱਗ ਦਾ ਇਸਤੇਮਾਲ ਨਹੀਂ ਕੀਤਾ ਜਾਂਦਾ ਜਿਸ ਦੀ ਵਜ੍ਹਾ ਕਾਰਨ ਭਾਰਤ ਤੋਂ ਸਿਲੰਡਰ ਦੀ ਜੋ ਮੰਗ ਹੈ ਉਹ ਲਗਾਤਾਰ ਵਧਦੀ ਜਾ ਰਹੀ ਹੈ ਪੂਰਤੀ ਘੱਟ ਹੋਣ ਦੀ ਵਜ੍ਹਾ ਕਾਰਨ ਇਸ ਦੀਆਂ ਕੀਮਤਾਂ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

About admin2

Leave a Reply

Your email address will not be published.