Breaking News
Home / खबरे / ਕੇਂਦਰ ਸਰਕਾਰ ਨੇ ਸ਼ੁਰੂ ਕੀਤੀ ਇਹ ਨਵੀਂ ਸਕੀਮ,ਉਠਾਓ ਲਾਭ

ਕੇਂਦਰ ਸਰਕਾਰ ਨੇ ਸ਼ੁਰੂ ਕੀਤੀ ਇਹ ਨਵੀਂ ਸਕੀਮ,ਉਠਾਓ ਲਾਭ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਜਿਸ ਦੇ ਚੱਲਦੇ ਬਹੁਤ ਸਾਰੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਕਈ ਵਾਰ ਅਜਿਹਾ ਵੇਖਿਆ ਜਾਂਦਾ ਹੈ ਕਿ ਮਹਿੰਗਾਈ ਦੇ ਵਧਣ ਕਾਰਨ ਕੁਝ ਲੋਕ ਬੱਚਤ ਨਹੀਂ ਕਰ ਪਾਉਂਦੇ ਜਿਸ ਦੀ ਵਜ੍ਹਾ ਕਾਰਨ ਬੁਢਾਪੇ ਵਿੱਚ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਖ਼ਾਸਕਰ ਜਿਹੜੇ ਗ਼ਰੀਬ ਲੋਕ ਹੁੰਦੇ ਹਨ ਛੋਟੀ ਮੋਟੀ ਮਜ਼ਦੂਰੀ ਕਰਦੇ ਹਨ ਜਾਂ ਫਿਰ ਛੋਟਾ ਮੋਟਾ ਕੰਮਕਾਰ ਚਲਾਉਂਦੇ ਹਨ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਹੁਣ ਕੇਂਦਰ ਸਰਕਾਰ ਦੇ ਵੱਲੋਂ

ਇਕ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਤਹਿਤ ਤੁਸੀਂ ਆਪਣੀ ਜਵਾਨੀ ਦੇ ਵਿੱਚੋਂ ਥੋੜ੍ਹਾ ਥੋੜ੍ਹਾ ਪੈਸਾ ਜਮ੍ਹਾ ਕਰ ਸਕਦੇ ਹੋ ਅਤੇ ਬੁਢਾਪੇ ਦੇ ਵਿਚ ਇਹ ਤੁਹਾਨੂੰ ਕੰਮ ਦੇ ਸਕਦਾ ਹੈ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਭਾਰਤ ਵੱਲੋਂ ਇੱਕ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਤਹਿਤ ਕੁਝ ਮਜ਼ਦੂਰ ਵਰਗਾਂ ਦੇ ਲੋਕਾਂ ਨੂੰ ਫਾਇਦਾ ਦਿੱਤਾ ਜਾ ਰਿਹਾ ਹੈ ਜਾਂ ਫਿਰ ਜਿਨ੍ਹਾਂ ਦੇ ਵੱਲੋਂ ਆਪਣਾ ਕੋਈ ਛੋਟਾ ਮੋਟਾ ਕਾਰੋਬਾਰ ਕੀਤਾ ਗਿਆ ਹੈ ਉਨ੍ਹਾਂ ਨੂੰ ਇਸ ਦਾ ਲਾਭ ਮਿਲੇਗਾ ਅਠਾਰਾਂ ਸਾਲ ਦੀ ਉਮਰ ਤੋਂ ਬਾਅਦ ਤੁਸੀਂ ਇਸ ਦਾ ਲਾਭ ਲੈ ਸਕਦੇ ਹੋ ਉਮਰ ਦੇ ਹਿਸਾਬ ਦੇ ਨਾਲ ਤੁਹਾਨੂੰ ਪ੍ਰੀਮੀਅਮ ਵੀ ਦੇਣਾ ਪਵੇਗਾ ਭਾਵ ਤੁਹਾਨੂੰ ਪਚਵੰਜਾ ਰੁਪਏ ਤੋਂ ਲੈ ਕੇ ਦੋ ਸੌ ਰੁਪਏ ਤੱਕ ਦਾ ਭੁਗਤਾਨ ਹਰ

ਮਹੀਨੇ ਸਰਕਾਰ ਨੂੰ ਕਰਨਾ ਪਵੇਗਾ ਅਤੇ ਇਨ੍ਹਾਂ ਹੀ ਭੁਗਤਾਨ ਕੇਂਦਰ ਸਰਕਾਰ ਦੇ ਵੱਲੋਂ ਵੀ ਕੀਤਾ ਜਾਵੇਗਾ ਉਸ ਤੋਂ ਬਾਅਦ ਜਦੋਂ ਤੁਸੀ ਸੱਠ ਸਾਲ ਦੀ ਉਮਰ ਪੂਰੀ ਕਰ ਲਵੋਗੇ ਤਾਂ ਉਸ ਤੋਂ ਬਾਅਦ ਤੁਹਾਨੂੰ ਹਰ ਮਹੀਨੇ ਤਿੱਨ ਹਜ਼ਾਰ ਰੁਪਏ ਦੀ ਪੈਨਸ਼ਨ ਮਿਲਿਆ ਕਰੇਗੀ ਜਿਸ ਦੇ ਨਾਲ ਤੁਸੀਂ ਆਪਣਾ ਬੁਢਾਪਾ ਚੰਗੇ ਤਰੀਕੇ ਨਾਲ ਗੁਜ਼ਾਰ ਸਕਦੇ ਹੋ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਤੁਹਾਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਜਾਗਰੂਕ ਹੋ ਚੁੱਕੇ ਹਨ ਅਤੇ ਉਨ੍ਹਾਂ ਦੇ ਵੱਲੋਂ ਇਸ ਦਾ ਲਾਭ ਵੀ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਸੋ ਵੇਖਿਆ ਜਾਵੇ ਤਾਂ ਕੇਂਦਰ ਸਰਕਾਰ ਦੇ ਵੱਲੋਂ ਇਸ ਤਰ੍ਹਾਂ ਦੀਆਂ ਕੁਝ ਛੋਟੀਆਂ ਮੋਟੀਆਂ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ ਜਿਸ ਦੇ ਤਹਿਤ ਕੁਝ ਲੋਕਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ।

About admin2

Leave a Reply

Your email address will not be published.