Breaking News
Home / खबरे / ਹੁਣੇ ਹੁਣੇ ਪੰਜਾਬ ਦੇ ਵਿਚ ਹੋ ਗਿਆ ਇਹ ਵੱਡਾ ਫੈਸਲਾ

ਹੁਣੇ ਹੁਣੇ ਪੰਜਾਬ ਦੇ ਵਿਚ ਹੋ ਗਿਆ ਇਹ ਵੱਡਾ ਫੈਸਲਾ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਸੀ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਹਨ ਜਿਨ੍ਹਾਂ ਦੇ ਉੱਤੇ ਕੰਮ ਕਰਨ ਦੀ ਜ਼ਰੂਰਤ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਪ੍ਰੇਸ਼ਾਨੀਆਂ ਤੋਂ ਰਾਹਤ ਪਾਈ ਜਾ ਸਕੇ ਅੱਜ ਦੇ ਸਮੇਂ

ਵਿੱਚ ਲੋਕਾਂ ਦਾ ਖਾਣ ਪੀਣ ਬਿਲਕੁਲ ਗਲਤ ਹੋ ਚੁੱਕਿਆ ਹੈ ਰਹਿਣ ਸਹਿਣ ਵੀ ਗ਼ਲਤ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਬੀਮਾਰੀਆਂ ਵੀ ਪੈਦਾ ਹੋ ਰਹੀਆਂ ਹਨ ਹਸਪਤਾਲਾਂ ਦੇ ਵਿਚ ਸਹੀ ਇਲਾਜ ਨਹੀਂ ਮਿਲ ਪਾਉਂਦਾ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਪ੍ਰੇਸ਼ਾਨ ਹੋ ਜਾਂਦੇ ਹਨ ਅਤੇ ਕਈ ਵਾਰ ਉਨ੍ਹਾਂ ਦਾ ਇਲਾਜ ਨਾ ਹੋਣ ਕਾਰਨ ਉਹ ਮੌਤ ਦਾ ਵੀ ਸਾਹਮਣਾ ਕਰਦੇ ਹਨ ਪਰ ਹੁਣ ਪੰਜਾਬ ਦੇ ਵਿੱਚ ਨਵੀਂ ਸਰਕਾਰ ਦੇ ਵੱਲੋਂ ਇਹ ਪੱਕਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚੋਂ ਸਿਹਤ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਿਆ ਜਾਵੇਗਾ ਇਸ ਦੇ ਲਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਤ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਕਾਂ ਦੇ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ

ਜਿਸਦੇ ਨਾਲ ਬਹੁਤ ਸਾਰੇ ਲੋਕਾਂ ਨੂੰ ਸਹਾਇਤਾ ਪਹੁੰਚਾਈ ਜਾਵੇਗੀ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨਾਂ ਦੇ ਵਿੱਚ ਮੁੱਖਮੰਤਰੀ ਭਗਵੰਤ ਮਾਨ ਨੇ ਦਿੱਲੀ ਦਾ ਦੌਰਾ ਕੀਤਾ ਹੈ ਜਿਸ ਦੌਰਾਨ ਉਨ੍ਹਾਂ ਨੇ ਦਿੱਲੀ ਦੇ ਵਿੱਚ ਦੇਖਿਆ ਹੈ ਕਿ ਕਿਸ ਤਰੀਕੇ ਦੇ ਨਾਲ ਕੰਮ ਹੋ ਰਿਹਾ ਹੈ ਜਿਸ ਦੇ ਚਲਦੇ ਹੁਣ ਉਨ੍ਹਾਂ ਦੇ ਵੱਲੋਂ ਇਹ ਫ਼ੈਸਲੇ ਲਏ ਜਾ ਰਹੇ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਇਸ ਸਬੰਧੀ ਕੁਝ ਮੀਟਿੰਗਾਂ ਵੀ ਚੱਲ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਕੋਈ ਵੱਡਾ ਫ਼ੈਸਲਾ ਵੀ ਲਿਆ ਜਾ ਸਕਦਾ ਹੈ

About admin2

Leave a Reply

Your email address will not be published.