Home / खबरे / ਵਿਅਕਤੀ ਨੇ ਆਪਣੀ ਪੁੱਤਰੀ ਦੇ ਵਿਆਹ ਵਾਲੇ ਕਾਰਡ ਤੇ ਲਿਖਵਾਇਆ ਕੁਝ ਅਜਿਹਾ ਹੈ,ਜਿਸ ਨੂੰ ਦੇਖ ਕੇ ਹੋਏ ਸਾਰੇ ਹੈਰਾਨ

ਵਿਅਕਤੀ ਨੇ ਆਪਣੀ ਪੁੱਤਰੀ ਦੇ ਵਿਆਹ ਵਾਲੇ ਕਾਰਡ ਤੇ ਲਿਖਵਾਇਆ ਕੁਝ ਅਜਿਹਾ ਹੈ,ਜਿਸ ਨੂੰ ਦੇਖ ਕੇ ਹੋਏ ਸਾਰੇ ਹੈਰਾਨ

ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਵੇਖਣ ਸੁਣਨ ਨੂੰ ਮਿਲਦੇ ਹਨ ਜਿਨ੍ਹਾਂ ਬਾਰੇ ਦੇਖ ਸੁਣ ਕੇ ਲੋਕ ਹੈਰਾਨ ਰਹਿ ਜਾਂਦੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਦੋਂ ਇਕ ਵਿਅਕਤੀ ਨੇ ਆਪਣੀ ਪੁੱਤਰੀ ਦੇ ਵਿਆਹ ਵਾਲੇ ਕਾਰਡ ਉੱਤੇ ਕੁਝ ਅਜਿਹਾ ਲਿਖਵਾਇਆ ਜਿਸ ਨੂੰ ਵੇਖ ਕੇ ਲੋਕ ਹੈਰਾਨ ਵੀ ਹੋਏ ਅਤੇ ਲੋਕਾਂ ਵੱਲੋਂ ਇਸ ਵਿਅਕਤੀ ਦੀ ਤਾਰੀਫ ਵੀ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਇਸ ਵਿਅਕਤੀ ਨੇ ਆਪਣੀ ਪੁੱਤਰੀ ਦੇ ਵਿਆਹ ਵਾਲੇ ਕਾਰਡ ਉੱਤੇ ਲਿਖਵਾਇਆ ਕਿ ਸ਼ਰਾਬ ਪੀਣਾ ਸਿਹਤ ਲਈ ਹਾਨੀਕਾਰਕ ਹੁੰਦਾ ਹੈ ਦੇਖਿਆ ਜਾਵੇ ਤਾਂ ਬਹੁਤ ਸਾਰੇ ਲੋਕਾਂ ਵੱਲੋਂ ਵਿਆਹ ਸ਼ਾਦੀ ਮੌਕੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਜਾਂਦੀ ਹੈ ਜਿਸ ਕਾਰਨ ਕਈ ਵਿਆਹ ਸ਼ਾਦੀਆਂ ਖ਼ਰਾਬ ਵੀ ਹੋ ਜਾਂਦੀਆਂ ਹਨ।ਕਿਉਂਕਿ ਸ਼ਰਾਬ ਪੀਣ ਤੋਂ ਬਾਅਦ ਲੋਕ ਆਪਣਾ ਹੋਸ਼ ਨੂੰ ਖੋ ਬੈਠਦੇ ਹਨ

ਜਿਸ ਤੋਂ ਬਾਅਦ ਉਹ ਕੁਝ ਅਜਿਹੇ ਕਾਰਨਾਮੇ ਕਰਦੇ ਹਨ ਜਿਸ ਨਾਲ ਬਹੁਤ ਸਾਰੇ ਲੋਕਾਂ ਨੂੰ ਦਿੱਕਤ ਹੁੰਦੀ ਹੈ ਅਤੇ ਵਿਆਹ ਸ਼ਾਦੀ ਦਾ ਪ੍ਰੋਗਰਾਮ ਖ਼ਰਾਬ ਹੋ ਜਾਂਦਾ ਹੈ।ਇਸ ਦੌਰਾਨ ਲੋਕਾਂ ਵੱਲੋਂ ਜ਼ਿਆਦਾ ਸ਼ਰਾਬ ਪੀ ਕੇ ਆਪਣੀ ਸਿਹਤ ਦੇ ਨਾਲ ਵੀ ਖਿਲਵਾੜ ਕੀਤਾ ਜਾਂਦਾ ਹੈ ਅਤੇ ਪਰਿਵਾਰਕ ਮੈਂਬਰਾਂ ਨੂੰ ਵੀ ਦੁਬਿਧਾ ਦੇ ਵਿਚ ਪਾਇਆ ਜਾਂਦਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਸ਼ਰਾਬ ਨੂੰ ਆਪਣੀ ਸ਼ਾਨ

ਮੰਨਿਆ ਜਾਂਦਾ ਹੈ ਭਾਵ ਜੇਕਰ ਕਿਸੇ ਵਿਆਹ ਚ ਸ਼ਰਾਬ ਨਾ ਹੋਵੇ ਤਾਂ ਉਨ੍ਹਾਂ ਨੂੰ ਵਿਆਹ ਦੇ ਵਿੱਚ ਜਾਣਾ ਪਸੰਦ ਹੀ ਨਹੀਂ ਹੁੰਦਾ ਜਾਂ ਫਿਰ ਉਨ੍ਹਾਂ ਵੱਲੋਂ ਲੜਾਈ ਕੀਤੀ ਜਾਂਦੀ ਹੈ।ਬਹੁਤ ਘੱਟ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਰਿਸ਼ਤੇਦਾਰਾਂ ਨੂੰ ਇਹ ਕਹਿ ਸਕਦੇ ਹਨ ਕਿ ਉਹ ਵਿਆਹ ਦੇ ਵਿੱਚ ਸ਼ਰਾਬ ਨਹੀਂ ਲੈ ਕੇ ਆਉਣਗੇ। ਕਿਉਂਕਿ ਇਸ ਨਾਲ ਵਿਆਹ ਦੇ ਵਿੱਚ ਵਿਘਨ ਪੈ ਸਕਦਾ ਹੈ

।ਪਰ ਇਸ ਵਿਅਕਤੀ ਨੇ ਆਪਣੀ ਪੁੱਤਰੀ ਦੇ ਵਿਆਹ ਵਾਲੇ ਕਾਰਡ ਉੱਤੇ ਹੀ ਰਖਵਾ ਦਿੱਤਾ ਹੈ ਕਿ ਸ਼ਰਾਬ ਪੀਣਾ ਸਿਹਤ ਲਈ ਹਾਨੀਕਾਰਕ ਹੁੰਦਾ ਹੈ ਭਾਵ ਉਨ੍ਹਾਂ ਦੇ ਵਿਆਹ ਦੇ ਵਿੱਚ ਸ਼ਰਾਬ ਉਪਲੱਬਧ ਨਹੀਂ ਹੋਵੇਗੀ।ਬਹੁਤ ਸਾਰੇ ਲੋਕਾਂ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਜ਼ਿਆਦਾਤਰ ਲੋਕਾਂ ਵੱਲੋਂ ਇਸ ਨੂੰ ਸਹੀ ਦੱਸਿਆ ਜਾ ਰਿਹਾ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About khabar

Leave a Reply

Your email address will not be published. Required fields are marked *