Home / खबरे / ਸੁੰਨੀ ਥਾਂ ਤੇ ਪੁੱਠੇ ਕੰਮ ਕਰਦੇ ਪੰਜ ਮੁੰਡੇ ਕੀਤੇ ਕਾਬੂ

ਸੁੰਨੀ ਥਾਂ ਤੇ ਪੁੱਠੇ ਕੰਮ ਕਰਦੇ ਪੰਜ ਮੁੰਡੇ ਕੀਤੇ ਕਾਬੂ

ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਪੰਜ ਮੁੰਡਿਆਂ ਦੇ ਵੱਲੋਂ ਰਲ ਕੇ ਇੱਕ ਅਜਿਹਾ ਕਾਂਡ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ ਜੋ ਕਿ ਤੁਸੀਂ ਸੋਚ ਵੀ ਨਹੀਂ ਸਕਦੇ ਇਨ੍ਹਾਂ ਦੇ ਦੁਬਾਰਾ ਇਕ ਲੇਡੀ ਡਾਕਟਰ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਜਿੱਥੇ ਡਾਕਟਰਾਂ ਨੂੰ ਰੱਬ ਦਾ ਰੂਪ ਸਮਝਿਆ ਜਾਂਦਾ ਹੈ ਇਨ੍ਹਾਂ ਵੱਲੋਂ ਉਸ ਨੂੰ ਹੀ ਤੰਗ ਕਰਨ ਦੀ ਸਲਾਹ ਬਣਾਈ ਗਈ

ਇਨ੍ਹਾਂ ਦੇ ਵਿੱਚੋਂ ਇੱਕ ਵਿਅਕਤੀ ਦੇ ਬੱਚੇ ਦਾ ਜਨਮ ਸੂਈ ਦੁਆਰਾ ਕੀਤਾ ਗਿਆ ਸ਼ਹਿਰ ਦੀ ਨਾਮੀ ਡਾਕਟਰ ਨੂੰ ਸਾਢੇ ਦੱਸ ਵਜੇ ਰਾਤ ਨੂੰ ਫੋਨ ਆਉਂਦਾ ਏ ਤੇ ਫੋਨ ਤੇ ਉਸ ਨੂੰ ਪਤਾ ਲੱਗਦਾ ਹੈ ਕਿ ਉਸ ਦੇ ਵੱਲੋਂ ਕੋਈ ਫਿਰੌਤੀ ਮੰਗ ਰਿਹਾ ਹੈ ਤੇ ਉਹ ਕਹਿੰਦੇ ਹਨ ਕਿ ਫਿਰੌਤੀ ਲੈ ਕੇ ਤਿੱਨ ਤੋਂ ਚਾਰ ਵਜੇ ਮਲੋਟ ਰੋਡ ਤੇ ਪਹੁੰਚਿਆ ਜਾਵੇ ਜੇਕਰ ਨਾ ਪਹੁੰਚਿਆ ਗਿਆ ਤਾਂ ਉਸ ਦੇ ਪਰਿਵਾਰਕ

ਮੈਂਬਰਾਂ ਦੇ ਨਾਲ ਕਾਫੀ ਗਲਤ ਹੋਵੇਗਾ ਤੇ ਉਨ੍ਹਾਂ ਦੇ ਬੱਚਿਆਂ ਨਾਲ ਵੀ ਗਲਤ ਕੀਤਾ ਜਾਵੇਗਾ ਮਹਿਲਾ ਦੇ ਵੱਲੋਂ ਉਸੇ ਵੇਲੇ ਪੁਲਿਸ ਦੇ ਨਾਲ ਸੰਪਰਕ ਕੀਤਾ ਜਾਂਦਾ ਏ ਇੱਥੇ ਪੁਲੀਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਇਆਂ ਤਿੰਨ ਦੋਸ਼ੀਆਂ ਨੂੰ ਮੌਕੇ ਤੇ ਫੜ ਲਿਆ ਤੇ ਚੌਥਾ ਦੋਸ਼ੀ ਵੀ ਫੜਿਆ ਗਿਆ ਇਕ ਦੋਸ਼ੀ ਜੱਜਾਂ ਨਾਲ ਬੂਟਾ ਸਿੰਘ ਹੈ ਉਸ ਦੀ ਗ੍ਰਿਫਤਾਰੀ ਅਜੇ ਬਾਕੀ ਹੈ ਮੁਲਜ਼ਮਾਂ ਦੇ ਫੜੇ ਜਾਣ ਤੇ ਉਨ੍ਹਾਂ ਨੇ ਦੱਸਿਆ ਕਿ ਦੁਬਈ ਵਿੱਚ ਰਹਿੰਦੇ ਉਸ ਦੇ ਦੋਸਤ ਦੁਆਰਾ ਲੇਡੀ ਡਾਕਟਰ ਨੂੰ ਫੋਨ ਕੀਤਾ ਗਿਆ ਸੀ ਅਤੇ ਉਸ ਦੇ ਰਾਹੀਂ ਵੀ ਇਸ ਪਲਾਨ ਨੂੰ ਅੰਜਾਮ ਦਿੱਤਾ ਜਾਣਾ ਸੀ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *