Home / खबरे / ਪੰਜਾਬ ਵਿੱਚ ਤੜਕੇ ਤੜਕੇ ਹੋਇਆ ਦੋ ਸਕੇ ਭਰਾਵਾਂ ਨਾਲ ਇਹ ਕਾਂਡ

ਪੰਜਾਬ ਵਿੱਚ ਤੜਕੇ ਤੜਕੇ ਹੋਇਆ ਦੋ ਸਕੇ ਭਰਾਵਾਂ ਨਾਲ ਇਹ ਕਾਂਡ

ਪੰਜਾਬ ਦੀ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਫਿਰੋਜ਼ਪੁਰ ਦੇ ਪਿੰਡ ਵੱਡੀ ਵਾਰਦਾਤ ਤੋਂ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਜਿਥੇ ਦੋ ਸਕੇ ਭਰਾਵਾਂ ਦੀ ਮੌ ਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ ਪੁਰਾਣੀ ਜਗ੍ਹਾ ਨੂੰ ਲੈ ਕੇ ਚੱਲ ਰਹੀ ਸੀ ਇਹ ਰੰਜਿਸ਼ ਇਸ ਦੇ ਵਿੱਚ ਦੋ ਜ਼ਖਮੀ ਵੀ ਹੋ ਗਏ ਹਨ ਜਿਨ੍ਹਾਂ ਦੀ ਹਾਲਤ ਗੰਭੀਰ ਦੱਸਦਿਆਂ ਉਨ੍ਹਾਂ ਨੂੰ ਫਰੀਦਕੋਟ ਦੇ ਮੈਡੀਕਲ

ਕਾਲਜ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਲਗਾਤਾਰ ਇਸ ਮਾਮਲੇ ਚ ਪੁਲੀਸ ਦੀ ਕਾਰਵਾਈ ਚੱਲ ਰਹੀ ਹੈ ਉਥੇ ਹੀ ਕਿਹਾ ਜਾ ਰਿਹਾ ਹੈ ਕਿ ਜੇਕਰ ਪਹਿਲਾਂ ਹੀ ਪੁਲੀਸ ਦੇ ਵੱਲੋਂ ਇਸ ਮਾਮਲੇ ਤੇ ਕਾਰਵਾਈ ਕਰ ਦਿੱਤੀ ਜਾਂਦੀ ਤਾਂ ਸ਼ਾਇਦ ਇਹ ਮਾਮਲਾ ਇੱਥੋਂ ਤਕ ਨਾ ਪਹੁੰਚਦਾ ਤੁਸੀਂ ਘਰ ਦੇ ਹਾਲਾਤ ਵੀ ਦੇਖ ਸਕਦੇ ਹੋ ਕਿਸ ਤਰ੍ਹਾਂ ਦੇ ਨਾਲ ਸਾਰੀ ਕੰਧ ਗੋ ਲੀਅਾਂ ਮਾਰ ਮਾਰ ਕੇ ਭੰਨੀ ਹੋਈ ਹੈ

ਜਿੱਥੇ ਪਿੰਡ ਵਾਸੀਆਂ ਦਾ ਵੀ ਕਹਿਣਾ ਹੈ ਕਿ ਇਹ ਕਾਫ਼ੀ ਖ਼ਤਰਨਾਕ ਕਾਂਡ ਹੋਇਆ ਜਿਸ ਵਿੱਚ ਦੋ ਸਕੇ ਭਰਾਵਾਂ ਦੀ ਜਾਨ ਚਲੀ ਗਈ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਸੰਬੰਧ ਵਿਚ ਕੋਈ ਵੀ ਜਾਣਕਾਰੀ ਨਹੀਂ ਮਿਲੀ ਅਤੇ ਜਦੋਂ ਹੀ ਉਨ੍ਹਾਂ ਨੂੰ ਕੋਈ ਗਵਾਹ ਸਬੂਤ ਦੇਣ ਵਾਲੇ ਮਿਲਣਗੇ ਤਾਂ ਉਸਤੋਂ ਬਾਅਦ ਹੀ ਇਹ ਧਾਰਾ ਨੂੰ ਦਰਜ ਕੀਤਾ ਜਾਵੇਗਾ ਹਰ ਰੋਜ਼ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਨੇ ਜਿਸ ਦੇ ਵਿਚ ਦੋ ਸਕੇ ਭਰਾ ਹੀ ਇੱਕ ਦੂਜੇ ਦੇ ਵੈਰੀ ਬਣ ਜਾਂਦੇ ਨੇ ਜਿੱਥੇ ਛੋਟੀ ਉਮਰੇ ਇਕੱਠੇ ਖੇਡਦੇ ਨੇ ਅਤੇ ਵੱਡੀ ਉਮਰੇ ਆ ਕੇ ਉਹ ਇੱਕ ਦੂਜੇ ਨਾਲ ਲੜਦੇ ਰਹਿੰਦੇ ਨੇ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *