Breaking News
Home / खबरे / ਸਰਕਾਰ ਨੇ ਲੋਕਾਂ ਨੂੰ ਕਰ ਦਿੱਤਾ ਖੁਸ਼ ਦੀਵਾਲੀ ਤੇ ਦਿੱਤਾ ਵੱਡਾ ਤੋਹਫ਼ਾ

ਸਰਕਾਰ ਨੇ ਲੋਕਾਂ ਨੂੰ ਕਰ ਦਿੱਤਾ ਖੁਸ਼ ਦੀਵਾਲੀ ਤੇ ਦਿੱਤਾ ਵੱਡਾ ਤੋਹਫ਼ਾ

ਕਾਂਗਰਸ ਸਰਕਾਰ ਦੇ ਵੱਲੋਂ ਜਿਥੇ ਲਗਾਤਾਰ ਬਰਬਾਦੀ ਕੀਤੀ ਗਈ ਸੀ ਅਤੇ ਲੋਕਾਂ ਨੂੰ ਵਧੀਆ ਜ਼ਿੰਦਗੀ ਦੀਆਂ ਸਹੂਲਤਾਂ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ ਉਸ ਤੋਂ ਸਰਕਾਰ ਡਾਵਾਂਡੋਲ ਹੁੰਦੀ ਨਜ਼ਰ ਆ ਰਹੀ ਸੀ ਅਤੇ ਲਗਾਤਾਰ ਲੋਕਾਂ ਦੀਆਂ ਸਰਕਾਰ ਨੂੰ ਗੁਹਾਰਾਂ ਵੀ ਸੀ ਕਿ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇ ਜਿੱਥੇ ਕੈਪਟਨ ਦੇ ਰਾਜ ਵਿਚ ਇਹ ਸੰਭਵ ਨਹੀਂ ਹੋਇਆ ਪਾਇਆ

ਉੱਥੇ ਹੀ ਨਵੇਂ ਬਣੇ ਮੁੱਖ ਮੰਤਰੀ ਚੰਨੀ ਦੇ ਵੱਲੋਂ ਪੰਜ ਸਾਲਾਂ ਦੇ ਲਈ ਕੀਤੀ ਗਈ ਇਸ ਬਾਅਦ ਵਿੱਚ ਆਖ਼ਰੀ ਸਮੇਂ ਵਿੱਚ ਇਹ ਕਰਕੇ ਦਿਖਾ ਦਿੱਤਾ ਗਿਆ ਹੈ ਉਨ੍ਹਾਂ ਦੇ ਵੱਲੋਂ ਹੁਣ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਲੋਕਾਂ ਦੇ ਵਾਟਰ ਵਰਕਸਾਂ ਦੇ ਬਿੱਲ ਮਾਫ ਕਰ ਦਿੱਤੇ ਗਏ ਨੇ ਜਿਥੇ ਪਹਿਲਾਂ ਪਾਣੀ ਆਉਣ ਦੀ ਕਮੀ ਰਹਿੰਦੀ ਸੀ ਉਥੇ ਹੀ ਹੁਣ ਲੋਕਾਂ ਨੂੰ ਇਹ ਪਾਣੀ ਦੀ

ਕਮੀ ਦਾ ਜ਼ਿਆਦਾ ਸਾਹਮਣਾ ਨਹੀਂ ਕਰਨਾ ਪਵੇਗਾ ਲੋਕਾਂ ਦੇ ਵੱਲੋਂ ਚੁਣੀ ਸਰਕਾਰ ਦਾ ਦਿਲੋਂ ਧੰਨਵਾਦ ਕੀਤਾ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਕਈਆਂ ਲੋਕਾਂ ਦੀ ਪਾਣੀ ਦੇ ਬਿੱਲ ਪਏ ਸਨ ਅਤੇ ਉਹ ਕੋਰੋਨਾ ਦੀ ਕਾਲ ਦੇ ਦੌਰਾਨ ਇਹ ਪਾਣੀ ਦੇ ਬਿੱਲ ਨਾ ਦੇ ਸਕੀ ਜਿਸ ਕਰਕੇ ਉਨ੍ਹਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਚੰਨੀ ਸਰਕਾਰ ਦੁਆਰਾ ਲਏ ਗਏ ਫ਼ੈਸਲੇ ਨੇ ਹਰ ਇੱਕ ਨੂੰ ਖੁਸ਼ ਕਰ ਕੇ ਰੱਖ ਦਿੱਤਾ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *