Home / खबरे / ਪੀਲੀਭੀਤ ਵਾਲੇ ਹਰਚਰਨ ਸਿੰਘ ਮਾਮਲੇ ਦੇ ਵਿੱਚ ਉਸਦੀ ਮਾਂ ਅਤੇ ਭੈਣਾਂ ਦੀ ਭਾਵੁਕ ਇੰਟਰਵਿਊ ਆਈ ਸਾਹਮਣੇ

ਪੀਲੀਭੀਤ ਵਾਲੇ ਹਰਚਰਨ ਸਿੰਘ ਮਾਮਲੇ ਦੇ ਵਿੱਚ ਉਸਦੀ ਮਾਂ ਅਤੇ ਭੈਣਾਂ ਦੀ ਭਾਵੁਕ ਇੰਟਰਵਿਊ ਆਈ ਸਾਹਮਣੇ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਯੂ ਪੀ ਦੇ ਪੀਲੀਭੀਤ ਦੇ ਵਿੱਚ ਹਰਚਰਨ ਸਿੰਘ ਨਾਮ ਦੇ ਲੜਕੇ ਦਾ ਕ-ਤ-ਲ ਕਰ ਦਿੱਤਾ ਗਿਆ ਸੀ।ਕਿਉਂਕਿ ਉਸ ਦਾ ਇੱਕ ਲੜਕੀ ਦੇ ਨਾਲ ਪ੍ਰੇਮ ਸਬੰਧ ਚੱਲ ਰਿਹਾ ਸੀ ਜਦੋਂ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਮਾਮਲੇ ਬਾਰੇ ਜਾਣਕਾਰੀ ਹੋਈ ਤਾਂ ਉਨ੍ਹਾਂ ਨੇ ਹਰਚਰਨ ਸਿੰਘ ਨੂੰ ਕਰੰਟ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ ਉਸ ਤੋਂ ਬਾਅਦ ਉਹ ਮੁੱਕਰ ਹੀ ਗਏ ਸੀ

ਕਿ ਉਨ੍ਹਾਂ ਨੇ ਕੁਝ ਅਜਿਹਾ ਕੀਤਾ ਹੈ।ਉਨ੍ਹਾਂ ਦਾ ਕਹਿਣਾ ਸੀ ਕਿ ਖੇਤਾਂ ਦੇ ਆਲੇ ਦੁਆਲੇ ਜੋ ਕਰੰਟ ਵਾਲੀ ਤਾਰ ਲੱਗੀ ਹੋਈ ਸੀ ਉਸ ਦੇ ਨਾਲ ਹੀ ਹਰਚਰਨ ਸਿੰਘ ਦੀ ਮੌਤ ਹੋਈ ਹੈ।ਇਸ ਮਾਮਲੇ ਸਬੰਧੀ ਵਕੀਲ ਸੁਨੀਲ ਮੱਲ੍ਹਣ ਵੱਲੋਂ ਛਾਣਬੀਣ ਕੀਤੀ ਜਾ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਹੁਣ ਤਕ ਇਸ ਮਾਮਲੇ ਦੇ ਵਿੱਚ ਜੋ ਵੀ ਛਾਣਬੀਣ ਕੀਤੀ ਗਈ ਹੈ। ਉਸਦੇ ਆਧਾਰ ਤੇ ਕਿਹਾ ਜਾ ਸਕਦਾ ਹੈ ਕਿ

ਲੜਕੀ ਦੇ ਪਰਿਵਾਰਕ ਮੈਂਬਰ ਇਸ ਮਾਮਲੇ ਵਿਚ ਦੋਸ਼ੀ ਹਨ।ਇਸ ਮਾਮਲੇ ਸਬੰਧੀ ਵਕੀਲ ਸੁਨੀਲ ਮੱਲ੍ਹਣ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਹਰਚਰਨ ਸਿੰਘ ਦੀ ਮਾਂ ਅਤੇ ਉਸ ਦੀਆਂ ਭੈਣਾਂ ਦੇ ਨਾਲ ਵੀ ਗੱਲਬਾਤ ਕੀਤੀ ਗਈ।ਉਨ੍ਹਾਂ ਵੱਲੋਂ ਵੀ ਸਿਰਫ਼ ਇੱਕੋ ਗੱਲ ਕਹੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿਚ ਇਨਸਾਫ ਦਿੱਤਾ ਜਾਵੇ ਦੱਸਦੀ ਹੈ ਕਿ ਹਰਚਰਨ ਸਿੰਘ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ਦੀ ਮਾਂ ਵੀ ਵਿਧਵਾ ਹੈ।

ਹਰਚਰਨ ਸਿੰਘ ਦੇ ਇਸ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਉਨ੍ਹਾਂ ਦਾ ਘਰ ਬਿਲਕੁਲ ਸੁੰਨ੍ਹਾ ਹੋ ਚੁੱਕਿਆ ਹੈ।ਇਸ ਲਈ ਹਰਚਰਨ ਸਿੰਘ ਦੀ ਮਾਂ ਅਤੇ ਉਸ ਦੀਆਂ ਭੈਣਾਂ ਦਾ ਰੋ ਰੋ ਕੇ ਬੁਰਾ ਹਾਲ ਹੈ।ਪਰ ਉਨ੍ਹਾਂ ਨੂੰ ਇਸ ਮਾਮਲੇ ਦੇ ਵਿੱਚ ਇਨਸਾਫ਼ ਨਹੀਂ ਦਿੱਤਾ ਜਾ ਰਿਹਾ। ਜਾਣਕਾਰੀ ਮੁਤਾਬਕ ਪੁਲੀਸ ਮੁਲਾਜ਼ਮਾਂ ਅਤੇ ਪੋਸਟਮਾਰਟਮ ਦੀ ਰਿਪੋਰਟ ਜਾਰੀ ਕਰਨ ਵਾਲੇ

ਡਾਕਟਰਾਂ ਵੱਲੋਂ ਵੀ ਢਿੱਲੀ ਕਾਰਵਾਈ ਜਾਂ ਫਿਰ ਈਮਾਨਦਾਰੀ ਦੇ ਨਾਲ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਇਸ ਮਾਮਲੇ ਦੇ ਵਿੱਚ ਅਜੇ ਤੱਕ ਵੀ ਇਨਸਾਫ਼ ਨਹੀਂ ਹੋ ਸਕਿਆ।ਪਰ ਇਸ ਮਾਮਲੇ ਸਬੰਧੀ ਵਕੀਲ ਸੁਨੀਲ ਮੱਲ੍ਹਣ ਦਾ ਕਹਿਣਾ ਹੈ ਕਿ ਜਲਦੀ ਹੀ ਗਲਤ ਕਾਰਵਾਈ ਕਰਨ ਵਾਲੇ ਅਧਿਕਾਰੀਆਂ ਦੇ ਖਿਲਾਫ ਵੀ ਕਾਰਵਾਈ ਹੋਵੇਗੀ ਇਸ ਦੇ ਨਾਲ ਹੀ ਇਸ ਮਾਮਲੇ ਵਿਚ ਇਨਸਾਫ ਜ਼ਰੂਰ ਹੋਵੇਗਾ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *