Home / खबरे / ਅੰਤਰਰਾਸ਼ਟਰੀ ਉਡਾਣਾਂ ਰਹਿਣਗੀਆਂ ਹੁਣ ਇੰਨੀ ਤਰੀਕ ਤਕ ਬੰਦ, ਸਰਕਾਰ ਨੇ ਕੀਤਾ ਇਹ ਵੱਡਾ ਐਲਾਨ

ਅੰਤਰਰਾਸ਼ਟਰੀ ਉਡਾਣਾਂ ਰਹਿਣਗੀਆਂ ਹੁਣ ਇੰਨੀ ਤਰੀਕ ਤਕ ਬੰਦ, ਸਰਕਾਰ ਨੇ ਕੀਤਾ ਇਹ ਵੱਡਾ ਐਲਾਨ

ਭਾਰਤ ਦੇ ਵਿੱਚ ਇੱਕ ਵਾਰੀ ਫਿਰ ਕੋਰੋਨਾ ਵਾਇਰਸ ਕੇਸਾਂ ਦੀ ਗਿਣਤੀ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ ਅਜਿਹੀ ਸਥਿਤੀ ਦੇ ਵਿੱਚ ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ ਡੀਜੀਸੀਏ ਨੇ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਤੇ ਲਾਗੂ ਮੁਅੱਤਲੀ ਨੂੰ 30.04.2021ਤਕ ਵਧਾ ਦਿੱਤਾ ਜੇ ਤੁਸੀਂ ਆਸਾਨ ਸ਼ਬਦਾਂ ਦੇ ਵਿੱਚ ਸਮਝਦੇ ਹੋ ਤਾਂ ਅਗਲੇ ਮਹੀਨੇ ਦੇ ਅੰਤ ਤਕ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਦੇ ਵਿਚ ਪਾਬੰਦੀ ਰਹੇਗੀ ਡੀਸੀਸੀਏ ਦਫ਼ਤਰ ਨੇ ਕਿਹਾ ਹੈ ਕਿ ਜੇਕਰ ਜ਼ਰੂਰਤ ਮਹਿਸੂਸ ਹੋਈ ਤਾਂ ਸਬੰਧਤ ਅਥਾਰਟੀ ਦੀ ਮਨਜ਼ੂਰੀ ਨਾਲ ਕੁਝ ਅੰਤਰਰਾਸ਼ਟਰੀ ਉਡਾਣਾਂ ਦਾ ਸੰਚਾਲਨ ਕੀਤਾ ਜਾਵੇਗਾ

ਕੇਂਦਰੀ ਸਿਹਤ ਮੰਤਰਾਲੇ ਨੇ ਫਰਵਰੀ ਦੇ ਅਖੀਰ ਵਿਚ ਕਈ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਣਾਂ ਅਤੇ ਯਾਤਰੀਆਂ ਲਈ ਸੋਧੇ ਦਿਸ਼ਾ ਨਿਰਦੇਸ਼ਾਂ ਦਾ ਇੱਕ ਸੈੱਟ ਜਾਰੀ ਕੀਤਾ ਸੀ ਇਹ ਦਿਸ਼ਾ ਨਿਰਦੇਸ਼ ਬ੍ਰਿਟੇਨ ਯੂਰਪ ਅਤੇ ਮੱਧ ਪੂਰਬ ਤੋਂ ਆਉਣ ਵਾਲੀਆਂ ਉਡਾਣਾਂ ਦੁਬਾਰਾ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਤੇ ਲਾਗੂ ਕੀਤੇ ਗਏ ਹਨ ਹੁਣ ਵਿਦੇਸ਼ਾਂ ਦੇ ਵਿਚ ਕੋਰੋਨਾ ਵਾਇਰਸ ਦੇ ਨਵੇਂ ਸਟਰੇਨ ਦੇ ਮਾਮਲੇ ਵਧਣ ਨਾਲ ਭਾਰਤ ਵਿੱਚ ਵੀ ਪਾਜੀਟਿਵ ਮਾਮਲਿਆਂ ਦੀ ਵਧ ਰਹੀ ਗਿਣਤੀ ਦੇ ਕਾਰਨ ਅੰਤਰਰਾਸ਼ਟਰੀ ਉਡਾਣਾਂ ਦੇ ਅਸਥਾਈ ਤੌਰ ਤੇ ਪਾਬੰਦੀ ਲਗਾਈ ਗਈ ਹੈ ਦੋਸਤੋ 30.04.2021ਦੇ ਤਕ ਸਰਕਾਰ ਦੇ ਵੱਲੋਂ ਅੰਤਰਰਾਸ਼ਟਰੀ ਉਡਾਣਾਂ ਤੇ ਵੱਡੀ ਪਾਬੰਦੀ ਲਗਾ ਦਿੱਤੀ ਗਈ ਹੈ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *