Breaking News
Home / खबरे / ਲੱਖੇ ਸਿਧਾਣੇ ਦਾ ਸਿੰਘ ਨਾਲ ਪਿਆ ਪੰਗਾ,ਸੋਸ਼ਲ ਮੀਡੀਆ ਉੱਤੇ ਆਡੀਓ ਹੋਈ ਅੱਗ ਦੇ ਵਾਂਗ ਵਾਇਰਲ!

ਲੱਖੇ ਸਿਧਾਣੇ ਦਾ ਸਿੰਘ ਨਾਲ ਪਿਆ ਪੰਗਾ,ਸੋਸ਼ਲ ਮੀਡੀਆ ਉੱਤੇ ਆਡੀਓ ਹੋਈ ਅੱਗ ਦੇ ਵਾਂਗ ਵਾਇਰਲ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦਾ ਮਾਹੌਲ ਦਿਨੋਂ ਦਿਨ ਖ਼ਰਾਬ ਹੁੰਦਾ ਜਾ ਰਿਹਾ ਹੈ ਬਹੁਤ ਸਾਰੇ ਅਜਿਹੇ ਮਾਮਲੇ ਹਨ ਜਿਨ੍ਹਾਂ ਉੱਤੇ ਲੋਕਾਂ ਵੱਲੋਂ ਬਹਿਸਬਾਜ਼ੀ ਕੀਤੀ ਜਾਂਦੀ ਹੈ। ਪੰਜਾਬ ਦੇ ਵਿੱਚ ਗੁਰੂ ਘਰਾਂ ਦੇ ਵਿੱਚ ਬੇਅਦਬੀ ਵੀ ਬਹੁਤ ਜ਼ਿਆਦਾ ਹੋਣ ਲੱਗੀ ਹੈ।ਇਸ ਤੋਂ ਇਲਾਵਾ ਕੁਝ ਅਜਿਹੇ ਮਾਮਲੇ ਵੀ ਸਾਹਮਣੇ ਆ ਰਹੇ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕਰ ਰਹੇ ਹਨ।ਪਿਛਲੇ ਦਿਨਾਂ ਦੇ ਵਿੱਚ ਸਿੰਧੂ

ਬਾਰਡਰ ਉੱਤੇ ਲਖਬੀਰ ਸਿੰਘ ਨਾਮ ਦੇ ਇਕ ਵਿਅਕਤੀ ਵੱਲੋਂ ਬੇਅਦਬੀ ਦੇ ਮਾਮਲੇ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ ਇਸ ਦੌਰਾਨ ਉਸ ਦਾ ਕ-ਤ-ਲ ਵੀ ਕਰ ਦਿੱਤਾ ਗਿਆ ਸੀ।ਉਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ। ਕੁਝ ਲੋਕਾਂ ਵਲੋਂ ਨਿਹੰਗ ਸਿੰਘਾਂ ਦੀ ਕਾਰਵਾਈ ਨੂੰ ਸਹੀ ਦੱਸਿਆ ਗਿਆ ਇਸ ਤੋਂ ਇਲਾਵਾ ਕੁਝ ਅਜਿਹੇ ਹਨ ਜੋ ਨਿਹੰਗ

ਸਿੰਘਾਂ ਦੀ ਕਾਰਵਾਈ ਉੱਤੇ ਸਵਾਲ ਖੜ੍ਹੇ ਕਰ ਰਹੇ ਹਨ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਵੀ ਨਿਹੰਗ ਸਿੰਘਾਂ ਦੀ ਕਾਰਵਾਈ ਉੱਤੇ ਸਵਾਲ ਖੜ੍ਹੇ ਕੀਤੇ ਗਏ ਸੀ।ਉਸ ਤੋਂ ਬਾਅਦ ਕਾਫ਼ੀ ਜ਼ਿਆਦਾ ਮਾਮਲਾ ਭਖ ਗਿਆ ਸੀ ਅਤੇ ਹੁਣ ਲੱਖੇ ਸਿਧਾਣੇ ਦੀ ਵੀ ਇਕ ਕਾਲ ਰਿਕਾਡਿੰਗ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਇੱਕ ਗੁਰਸਿੱਖ ਵਿਅਕਤੀ ਦੇ ਨਾਲ ਗੱਲਬਾਤ ਕਰ ਰਿਹਾ ਹੈ।ਜਾਣਕਾਰੀ ਮੁਤਾਬਕ ਲੱਖਾ ਸਧਾਣਾ ਨੇ

ਗੁਰੂ ਘਰਾਂ ਨੂੰ ਦੁੱਧ ਨਾਲ ਧੋਣ ਉੱਤੇ ਤੰਜ ਕੱਸਿਆ ਸੀ।ਲੱਖਾ ਸਧਾਣਾ ਦਾ ਕਹਿਣਾ ਹੈ ਕਿ ਗੁਰੂ ਘਰਾਂ ਦੇ ਵਿੱਚ ਜਥੇਦਾਰਾਂ ਵੱਲੋਂ ਵੀ ਗ਼ਲਤ ਕਾਰਵਾਈ ਕੀਤੀ ਜਾਂਦੀ ਹੈ ਭਾਵ ਉਨ੍ਹਾਂ ਵੱਲੋਂ ਖਾਣ ਪੀਣ ਵਾਲੀਆਂ ਚੀਜ਼ਾਂ ਦੀ ਬੇਅਦਬੀ ਹੋ ਰਹੀ ਹੈ।ਪਰ ਦੂਸਰੇ ਪਾਸੇ ਜਿਸ ਵਿਅਕਤੀ ਨਾਲ ਲੱਖਾ ਸਿਧਾਣਾ ਵੱਲੋਂ ਫੋਨ ਤੇ ਗੱਲ ਕੀਤੀ ਜਾ ਰਹੀ ਹੈ ਉਸ ਵਿਅਕਤੀ ਵੱਲੋਂ ਲੱਖਾ ਸਿਧਾਣਾ ਦੇ ਖਿਲਾਫ਼ ਬੋਲਿਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ

ਹੈ ਕਿ ਗੁਰੂ ਘਰਾਂ ਨੂੰ ਦੁੱਧ ਦੇ ਨਾਲ ਨਹੀਂ ਬਲਕਿ ਕੱਚੀ ਲੱਸੀ ਦੇ ਨਾਲ ਧੋਤਾ ਜਾਂਦਾ ਹੈ ਕਿਉਂਕਿ ਕੱਚੀ ਲੱਸੀ ਦੇ ਨਾਲ ਫਰਜ਼ ਚੰਗੀ ਤਰ੍ਹਾਂ ਸਾਫ਼ ਹੋ ਜਾਂਦਾ ਹੈ। ਪਰ ਇੱਥੇ ਲੱਖਾ ਵੀ ਕਾਫ਼ੀ ਭਟਕਦਾ ਹੋਇਆ ਦਿਖਾਈ ਦੇ ਰਿਹਾ ਹੈ ਉਸ ਦਾ ਕਹਿਣਾ ਹੈ ਕਿ ਬੋਲਣਾ ਉਸ ਨੂੰ ਵੀ ਆਉਂਦਾ ਹੈ ਅਤੇ ਉਸ ਕੋਲੋਂ ਵੀ ਹਰ ਇੱਕ ਗੱਲ ਦਾ ਜਵਾਬ ਹੈ।ਇਸ ਕਾਲ ਰਿਕਾਰਡਿੰਗ ਨੂੰ ਸੁਣਨ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ। ਜ਼ਿਆਦਾਤਰ ਲੋਕਾਂ ਵੱਲੋਂ ਲੱਖਾ ਸਧਾਣਾ ਦਾ ਸਾਥ ਦਿੱਤਾ ਜਾ ਰਿਹਾ ਹੈ ਕਿਉਂਕਿ ਅੱਜ ਦੇ ਸਮੇਂ ਵਿਚ ਗੁਰੂ ਘਰਾਂ ਦੇ ਪ੍ਰਬੰਧਕਾਂ ਵੱਲੋਂ ਕੁਝ ਅਜਿਹੇ ਫੈਸਲੇ ਲਏ ਜਾਂਦੇ ਹਨ ਜਿਸ ਨਾਲ ਲੋਕਾਂ ਦੇ ਮਨਾਂ ਵਿੱਚ ਹਲਚਲ ਪੈਦਾ ਹੋ ਰਹੀ ਹੈ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *