Home / खबरे / ਪੰਦਰਾਂ ਨਵੰਬਰ ਤੋਂ ਸ਼ੁਰੂ ਹੋਵੇਗਾ ਇਹ ਕੰਮ,ਲੋਕਾਂ ਵਿਚ ਖੁਸ਼ੀ ਦੀ ਲਹਿਰ

ਪੰਦਰਾਂ ਨਵੰਬਰ ਤੋਂ ਸ਼ੁਰੂ ਹੋਵੇਗਾ ਇਹ ਕੰਮ,ਲੋਕਾਂ ਵਿਚ ਖੁਸ਼ੀ ਦੀ ਲਹਿਰ

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਗਾਤਾਰ ਨਵੇਂ ਐਲਾਨ ਕੀਤੇ ਜਾ ਰਹੇ ਹਨ ਜਿਸ ਕਾਰਨ ਲੋਕਾਂ ਦੇ ਵਿੱਚ ਰਾਹਤ ਵੀ ਵੇਖੀ ਜਾ ਸਕਦੀ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨ ਲੰਬੇ ਸਮੇਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਜਦੋਂ ਤੋਂ ਤਿੰਨ ਖੇਤੀ ਕਨੂੰਨ ਲਾਗੂ ਕੀਤੇ ਗਏ ਹਨ।ਉਸ ਤੋਂ ਬਾਅਦ ਕਿਸਾਨਾਂ ਨੇ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕੀਤਾ ਹੈ।ਕਾਫ਼ੀ ਲੰਮੇ ਸਮੇਂ ਤੋਂ

ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਇਸ ਦੌਰਾਨ ਉਨ੍ਹਾਂ ਨੇ ਮੌਸਮ ਦੀ ਮਾਰ ਵੀ ਝੱਲੀ ਹੈ।ਇਸਦੇ ਨਾਲ ਹੀ ਕਈ ਵਾਰ ਉਨ੍ਹਾਂ ਉੱਤੇ ਪੁਲੀਸ ਮੁਲਾਜ਼ਮਾਂ ਵੱਲੋਂ ਲਾਠੀਚਾਰਜ ਕੀਤਾ ਗਿਆ ਹੈ ਅਤੇ ਕਈ ਕਿਸਾਨ ਆਪਣੀ ਜਾਨ ਵੀ ਗੁਆ ਬੈਠੇ ਹਨ ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਆਪਣਾ ਫ਼ੈਸਲਾ ਵਾਪਸ ਨਹੀਂ ਲਿਆ ਜਾ ਰਿਹਾ।ਦੂਸਰੇ ਪਾਸੇ ਕਿਸਾਨ ਆਪਣੀਆਂ ਫ਼ਸਲਾਂ ਦੀ ਹੋ ਰਹੀ ਬਰਬਾਦੀ ਨੂੰ ਲੈ ਕੇ

ਵੀ ਪ੍ਰੇਸ਼ਾਨ ਹਨ।ਕਿਉਂਕਿ ਜਦੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਤਾਂ ਉਨ੍ਹਾਂ ਦੀਆਂ ਫਸਲਾਂ ਵੀ ਬਰਬਾਦ ਹੋ ਰਹੀਆਂ ਹਨ।ਇਸ ਤੋਂ ਇਲਾਵਾ ਪੰਜਾਬ ਦੇ ਵਿੱਚ ਮੰਡੀਆਂ ਦੇ ਵਿੱਚ ਫ਼ਸਲਾਂ ਦੀ ਖਰੀਦਦਾਰੀ ਦੇ ਲਈ ਉਚਿਤ ਪ੍ਰਬੰਧ ਨਹੀਂ ਹਨ।ਇਸ ਕਾਰਨ ਕਿਸਾਨ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਇਸ ਦੇ ਨਾਲ ਹੀ ਗੰਨੇ ਦੀ ਫਸਲ ਦੀ ਖਰੀਦਦਾਰੀ ਦੇ ਲਈ ਵੀ ਕੋਈ ਉਚਿਤ ਪ੍ਰਬੰਧ ਨਹੀਂ ਹੈ।

ਜਾਣਕਾਰੀ ਮੁਤਾਬਕ ਕਾਫੀ ਲੰਬੇ ਸਮੇਂ ਤੋਂ ਪੰਜਾਬ ਦੇ ਵਿੱਚ ਕਈ ਮਿੱਲਾਂ ਬੰਦ ਪਈਆਂ ਹਨ ਜਿਸ ਕਾਰਨ ਗੰਨੇ ਦੀ ਖ਼ਰੀਦਦਾਰੀ ਨਹੀਂ ਹੋ ਰਹੀ ਅਤੇ ਫ਼ਸਲ ਖ਼ਰਾਬ ਹੋ ਜਾਂਦੀ ਹੈ। ਪਰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਪਿਛਲੇ ਦਿਨੀਂ ਕਿਸਾਨਾਂ ਦੀ ਗੱਲਬਾਤ ਹੋਈ ਹੈ।ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਪੰਦਰਾਂ ਨਵੰਬਰ ਤੋਂ ਪੰਜਾਬ ਦੇ ਵਿੱਚ ਕਈ ਮਿੱਲਾਂ ਖੋਲ੍ਹ ਦਿੱਤੀਆਂ ਜਾਣਗੀਆਂ ਜਿਸ ਨਾਲ ਗੰਨੇ ਦੀ ਖ਼ਰੀਦ ਦਾ ਜਲਦੀ ਤੋਂ ਜਲਦੀ ਹੋਵੇਗੀ ਅਤੇ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *