Breaking News
Home / खबरे / ਕਿਸਾਨ ਵੱਲੋਂ ਦੀਵਾਲੀ ਨੂੰ ਲੈ ਕੇ ਕੀਤਾ ਗਿਆ ਇਹ ਵੱਡਾ ਐਲਾਨ

ਕਿਸਾਨ ਵੱਲੋਂ ਦੀਵਾਲੀ ਨੂੰ ਲੈ ਕੇ ਕੀਤਾ ਗਿਆ ਇਹ ਵੱਡਾ ਐਲਾਨ

ਕਿਸਾਨਾਂ ਦਾ ਕਹਿਣਾ ਹੈ ਕਿ ਜਿੱਥੇ ਕਿਸਾਨ ਟਿਕਰੀ ਬਾਰਡਰ ਸ਼ੰਭੂ ਬਾਰਡਰ ਅਤੇ ਹੋਰ ਵੱਖ ਵੱਖ ਵਾਡਰਾ ਦੇ ਉੱਪਰ ਬੈਠੇ ਹਨ ਅਤੇ ਆਪਣੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਸਰਕਾਰ ਤੋਂ ਲਗਾਤਾਰ ਮੰਗ ਮੰਗ ਰਹੇ ਨੇ ਉਨ੍ਹਾਂ ਦਾ ਕਹਿਣਾ ਹੈ ਦੀਵਾਲੀ ਮਨਾਉਂਦੇ ਕੀ ਅਸੀਂ ਸੋਹਣੀ ਲੱਗਾਂਗੇ ਜਿੱਥੇ ਅਸੀਂ ਆਪਣੇ ਪਰਿਵਾਰਾਂ ਤੋਂ ਵੱਖ ਹੋ ਗਏ ਅਤੇ ਆਪਣੀਆਂ ਖ਼ੁਸ਼ੀਆਂ ਸਰਕਾਰ ਤੋਂ ਮੰਗ ਰਹੀਆਂ ਪਰ

ਸਰਕਾਰ ਦੇ ਵੱਲੋਂ ਕੋਈ ਵੀ ਧਿਆਨ ਨਹੀਂ ਦਿੱਤਾ ਜਾਂਦਾ ਹਰ ਪਾਸੇ ਕਿਸਾਨਾਂ ਦੇ ਵੱਲੋਂ ਆਪਣੇ ਪਹਿਰੇ ਲਾਏ ਹੋਏ ਨੇ ਪਰ ਸਰਕਾਰ ਵੱਲੋਂ ਅਜੇ ਵੀ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਅਤੇ ਕਿੰਨੇ ਹੀ ਕਿਸਾਨਾਂ ਨੇ ਆਪਣੀ ਜਾਨ ਗੁਆ ਦਿੱਤੀ ਅਤੇ ਬੀਤੇ ਦਿਨੀਂ ਮਾਨਸਾ ਦੀਆਂ ਬੀਬੀਆਂ ਨਾਲ ਹੋਏ ਹਾਦਸੇ ਤੋਂ ਬਾਅਦ ਉੱਥੇ ਦੇ ਲੋਕਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਸੀ

ਹੁਣ ਇਹ ਵੇਖਣਾ ਹੋਵੇਗਾ ਕਿ ਇਸ ਮਾਮਲੇ ਦੇ ਵਿੱਚ ਉਨ੍ਹਾਂ ਦੀ ਕੀ ਰਾਇ ਹੈ ਕਿ ਜੋ ਬਾਕੀ ਪੰਜਾਬ ਦੇ ਲੋਕ ਵੇਚਦੇ ਨੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਕਿਸਾਨਾਂ ਨੂੰ ਧਿਆਨ ਵਿੱਚ ਰੱਖ ਕੇ ਆਪਣੇ ਘਰਾਂ ਚ ਦੀਵੇ ਜਾਂ ਦੀਪਮਾਲਾ ਜਗਾਇਓ ਜੋ ਇਸ ਕਿਸਾਨੀ ਸੰਘਰਸ਼ ਦੇ ਲਈ ਮਰ ਮਿਟੇ ਹਨ ਕੀ ਅਸੀਂ ਇਹ ਦੀਵਾਲੀਆ ਮਨਾਉਂਦੇ ਚੰਗੇ ਲੱਗਦੇ ਹਨ ਜਦੋਂ ਸਾਡੇ ਘਰ ਦੇ ਜੀਅ ਹੀ ਖੁਸ਼ ਨਾ ਹੋਣ ਅਤੇ ਕਈ ਚਲੇ ਜਾਣ ਜੋ ਵੀ ਇਸ ਕਿਸਾਨੀ ਹੱਕ ਦੇ ਵਿੱਚ ਉਨ੍ਹਾਂ ਦੀ ਇਸ ਸੰਬੰਧ ਵਿਚ ਕੀ ਰਾਏ ਆਪਣੀ ਰਾਏ ਕੁਮੈਂਟਾਂ ਵਿੱਚ ਲਿਖ ਕੇ ਜ਼ਰੂਰ ਦੱਸੋ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *