Home / खबरे / ਚੰਨੀ ਦੇ ਵੱਲੋਂ ਮਜ਼ਦੂਰਾਂ ਨੂੰ ਦੀਵਾਲੀ ਤੇ 3100 ਰੁਪਏ ਸ਼ਗਨ ਦੇਣ ਦਾ ਕੀਤਾ ਐਲਾਨ

ਚੰਨੀ ਦੇ ਵੱਲੋਂ ਮਜ਼ਦੂਰਾਂ ਨੂੰ ਦੀਵਾਲੀ ਤੇ 3100 ਰੁਪਏ ਸ਼ਗਨ ਦੇਣ ਦਾ ਕੀਤਾ ਐਲਾਨ

ਪੰਜਾਬ ਦੇ ਵਿੱਚ ਜਿੱਥੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦੁਆਰਾ ਲਗਾਤਾਰ ਅਜਿਹੇ ਐਲਾਨ ਕੀਤੇ ਜਾ ਰਹੇ ਨੇ ਕਿ ਉਨ੍ਹਾਂ ਦੇ ਵੱਲੋਂ ਹਰ ਇੱਕ ਦੇ ਲਈ ਚੰਗਾ ਐੈਲਾਨ ਕੀਤਾ ਜਾਂਦਾ ਇਹ ਤਿਉਹਾਰ ਇੱਕ ਦੇ ਲਈ ਇਹ ਅੈਲਾਨ ਕਾਫੀ ਵਧੀਆ ਵੀ ਸਾਬਿਤ ਹੋ ਰਿਹਾ ਹੈ ਉੱਥੇ ਹੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਜਿੱਥੇ ਦੀਵਾਲੀ ਮੌਕੇ ਕਈਆਂ ਦੇ ਭੱਤੇ ਵੀ ਵਧਾ ਦਿੱਤੇ ਗਏ ਨੇ ਤੇ ਇਸ ਦੇ

ਨਾਲ ਹੀ ਹੁਣ ਚਰਨਜੀਤ ਸਿੰਘ ਚੰਨੀ ਨੇ ਦੀਵਾਲੀ ਦੇ ਮੌਕੇ ਮਜ਼ਦੂਰਾਂ ਨੂੰ ਦੀਵਾਲੀ ਦਾ ਤੋਹਫਾ ਦੇਣ ਦਾ ਅੈਲਾਨ ਕੀਤਾ ਹੈ ਉਨ੍ਹਾਂ ਦੇ ਵੱਲੋਂ ਮਜ਼ਦੂਰਾਂ ਨੂੰ ਇਕੱਤੀ ਸੌ ਰੁਪਏ ਸ਼ਗਨ ਦੇਣ ਦਾ ਐਲਾਨ ਕੀਤਾ ਹੈ ਤੇ ਪਿੰਡ ਦੇ ਸਰਪੰਚਾਂ ਨੂੰ ਵੱਡੇ ਹੁਕਮ ਜਾਰੀ ਕੀਤੇ ਹਨ ਉਨ੍ਹਾਂ ਨੇ ਪਿੰਡ ਦੇ ਸਰਪੰਚਾਂ ਨੂੰ ਕਿਹਾ ਕਿ ਮਜ਼ਦੂਰਾਂ ਨੂੰ ਜਲਦ ਤੋਂ ਜਲਦ ਰਜਿਸਟਰ ਕਰਾਇਆ ਜਾਵੇ ਤਾਂ ਜੋ ਉਨ੍ਹਾਂ ਦੀ ਹਾਲਤ ਵਿਚ

ਸੁਧਾਰ ਹੋ ਸਕੇ ਤੇ ਸਰਕਾਰ ਉਨ੍ਹਾਂ ਦੀ ਬਾਂਹ ਫੜ ਸਕੇ ਦੀ ਉਨ੍ਹਾਂ ਦੇ ਹੁਣ ਖਾਤਿਆਂ ਦੇ ਵਿਚ ਇਹ ਇਕੱਤੀ ਸੌ ਰੁਪਏ ਸ਼ਗਨ ਦੇ ਪਾਏ ਜਾਣਗੇ ਕਿਉਂਕਿ ਅਜਿਹੀ ਕੋਰੂਨਾ ਦੇ ਹਾਲਾਤਾਂ ਵਿੱਚ ਜਿੱਥੇ ਹਰ ਇੱਕ ਘਰ ਦਾ ਕਾਫੀ ਜ਼ਿਆਦਾ ਹਾਲਾਤ ਨਾਜ਼ੁਕ ਬਣ ਗਏ ਨੇ ਉੱਥੇ ਹੀ ਮਜ਼ਦੂਰਾਂ ਨੂੰ ਵੀ ਬਿਨਾਂ ਮਜ਼ਦੂਰੀ ਕੀਤੀਆਂ ਕਈ ਵਾਰ ਦੀਵਾਲੀ ਤੇ ਕੁਝ ਨਾ ਲਿਆ ਕੇ ਦੀਵਾਲੀ ਮਨਾਉਣੀ ਪੈ ਜਾਂਦੀ ਹੈ ਪਰ ਹੁਣ ਸਰਕਾਰ ਵੱਲੋਂ ਇਨ੍ਹਾਂ ਦਿੱਤੇ ਪੈਸਿਆਂ ਦੇ ਨਾਲ ਉਹ ਦੀਵਾਲੀ ਦਾ ਸ਼ਗਨ ਜ਼ਰੂਰ ਕਰ ਸਕਦੇ ਨੇ ਲਗਾਤਾਰ ਚੰਨੀ ਸਰਕਾਰ ਦੁਆਰਾ ਅਜਿਹੇ ਐਲਾਨ ਕੀਤੇ ਜਾ ਰਹੇ ਨੇ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *