Home / खबरे / ਜੇਠ ਨੇ ਭਾਬੀ ਨੂੰ ਕੋਠੇ ਤੇ ਲਿਜਾ ਕੀਤਾ ਉਹੀ ਕੰਮ

ਜੇਠ ਨੇ ਭਾਬੀ ਨੂੰ ਕੋਠੇ ਤੇ ਲਿਜਾ ਕੀਤਾ ਉਹੀ ਕੰਮ

ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਪੁਲੀਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲਾ ਲਿਖਣ ਦੀ ਤੇ ਕਾਰਵਾਈ ਨੂੰ ਨੇਪੜੇ ਚੜ੍ਹਾਉਣ ਦੀ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਹੀ ਇੱਕ ਬੈਠੇ ਹੋਏ ਇਸ ਬੰਦੀ ਦੇ ਦੁਆਰਾ ਲਗਾਤਾਰ ਰੋਇਆ ਜਾ ਰਿਹਾ ਹੈ ਮਾਮਲਾ ਇਹ ਹੈ ਕਿ ਇੱਥੇ ਬਟਾਲਾ ਦੀ ਰਹਿਣ ਵਾਲੀ ਸਵਿਤਾ ਦਾ ਵਿਆਹ ਗਿਆਰਾਂ ਸਾਲ ਪਹਿਲਾਂ

ਮੁਕੇਸ਼ ਦੇ ਨਾਲ ਹੁੰਦਾ ਹੈ ਕਵਿਤਾ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਦੇ ਨਾਲ ਲਗਾਤਾਰ ਸਹੁਰੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਦੇ ਸੀ ਉਸ ਤੋਂ ਦਾਜ ਦੀ ਮੰਗ ਕਰਦੇ ਸੀ ਅਤੇ ਉਸ ਤੋਂ ਪੈਸੇ ਲਿਆਉਣ ਦੀ ਵੀ ਮੰਗ ਕਰਦੇ ਸੀ ਲਗਾ ਤਾਂ ਉਸ ਨੂੰ ਮਾਨਸਿਕ ਤੌਰ ਤੇ ਵੀ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਉਸ ਦੇ ਭਰਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਰਿਵਾਰਕ ਸਮਝੌਤੇ ਵੀ ਕਈ ਵਾਰ ਹੋਈ ਸੀ

ਪਰ ਬੀਤੀ ਰਾਤ ਹੱਦ ਉਦੋਂ ਟੱਪ ਗਈ ਜਦੋਂ ਉਨ੍ਹਾਂ ਦੀ ਭੈਣ ਦੇ ਨਾਲ ਇਸ ਖ਼ਤਰਨਾਕ ਕਾਂਡ ਨੂੰ ਅੰਜਾਮ ਦਿੱਤਾ ਗਿਆ ਉਸਦੀ ਭੈਣ ਨੂੰ ਧੱਕਾ ਮਾਰ ਕੇ ਨੀਚੇ ਸੁੱਟ ਦਿੱਤਾ ਗਿਆ ਪਰ ਦੂਜੇ ਪਾਸੇ ਔਰਤ ਦੇ ਪਤੀ ਦਾ ਕਹਿਣਾ ਹੈ ਕਿ ਉਸ ਦੀ ਘਰਵਾਲੀ ਬੀਮਾਰ ਸੀ ਅਤੇ ਉਹ ਹਸਪਤਾਲ ਚ ਉਸ ਦਿਨ ਹੀ ਆਏ ਸਨ ਅਤੇ ਜਦੋਂ ਉਸ ਦੀ ਸਾਢੇ ਚਾਰ ਵਜੇ ਅੱਖ ਲੱਗੀ ਤਾਂ ਉਸ ਦੀ ਪਤਨੀ ਨੇ

ਉਪਰੋਂ ਥੱਲੇ ਗਲੀ ਦੇ ਵਿੱਚ ਛਾਲ ਮਾਰੀ ਜਿਸ ਦੀ ਆਵਾਜ਼ ਉਸ ਦੇ ਵੱਡੇ ਭਰਾ ਨੂੰ ਸੁਣੀ ਅਤੇ ਉਸ ਨੇ ਮੈਨੂੰ ਆਵਾਜ਼ ਮਾਰੀ ਜਿਸ ਤੋਂ ਬਾਅਦ ਜਦੋਂ ਅਸੀਂ ਉਸ ਨੂੰ ਹਸਪਤਾਲ ਲੈ ਕੇ ਗਈ ਤਾਂ ਉਸ ਨੂੰ ਡਾਕਟਰਾਂ ਦੇ ਵੱਲੋਂ ਮ੍ਰਿਤਕ ਦੱਸਿਆ ਗਿਆ ਦੂਜੇ ਪਰਿਵਾਰ ਦਾ ਕਹਿਣਾ ਹੈ ਕਿ ਸਾਡੀ ਧੀ ਦੇ ਨਾਲ ਇਹ ਬਹੁਤ ਬੇਇਨਸਾਫ਼ੀ ਹੋਈ ਹੈ ਉਨ੍ਹਾਂ ਨੇ ਦੱਸਿਆ ਕਿ ਇਹ ਸਭ ਕੁਝ ਇਨ੍ਹਾਂ ਦੀ ਜਾਣ ਕੇ ਮਿਲੀਭੁਗਤ ਕਹਾਣੀ ਏਂ ਤੇ ਜਾਣਬੁੱਝ ਕੇ ਆਪਣਾ ਜੁਰਮ ਕਬੂਲ ਕਰ ਰਹੇ ਪੁਲੀਸ ਦੇ ਵੱਲੋਂ ਜਾਣਕਾਰੀ ਦੇਣ ਤੋਂ ਬਾਅਦ ਇਹ ਮਾਮਲਾ ਹੱਲ ਹੋਵੇਗਾ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *