Home / खबरे / ਚੰਨੀ ਸਾਹਿਬ ਨੇ ਪੰਜਾਬ ਦੇ ਲਈ ਕੀਤਾ ਸਭ ਤੋਂ ਵੱਡਾ ਬਿੱਲ ਪਾਸ

ਚੰਨੀ ਸਾਹਿਬ ਨੇ ਪੰਜਾਬ ਦੇ ਲਈ ਕੀਤਾ ਸਭ ਤੋਂ ਵੱਡਾ ਬਿੱਲ ਪਾਸ

ਛੰਨੀ ਸਰਕਾਰ ਦੇ ਵੱਲੋਂ ਲਗਾਤਾਰ ਅਜਿਹੇ ਐਲਾਨ ਕੀਤੇ ਜਾ ਰਹੇ ਹਨ ਜਿਸ ਨੂੰ ਲੈ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਚੀਨੀ ਸਰਕਾਰ ਦੇ ਵੱਲੋਂ ਆਏ ਦਿਨ ਨਵੇਂ ਨਵੇਂ ਐਲਾਨ ਲੋਕਾਂ ਦੇ ਵਿਚ ਕਾਫੀ ਖੁਸ਼ੀ ਪੈਦਾ ਕਰ ਰਹੇ ਨੇ ਚਰਨਜੀਤ ਸਿੰਘ ਚੰਨੀ ਜਦੋਂ ਤੋਂ ਕੇਦਾਰਨਾਥ ਤੋਂ ਆਏ ਨੇ ਅਤੇ ਸਿੱਧੂ ਦੇ ਨਾਲ ਉਨ੍ਹਾਂ ਨੇ ਮਿਲ ਕੇ ਕਾਨਫ਼ਰੰਸ ਕੀਤੀ ਜਿਸਦੇ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਮੈਂ ਵਿਚਾਰ ਕਰ

ਰਿਹਾ ਸੀ ਕਿ ਕਿਉਂ ਨਾ ਲੋਕਾਂ ਨੂੰ ਮਹੀਨੇ ਦਾ ਮਹੀਨਾ ਭੱਤਾ ਦਿੱਤਾ ਜਾਵੇ ਤਾਂ ਸਿੱਧੂ ਸਾਹਿਬ ਦਾ ਕਹਿਣਾ ਹੈ ਕਿ ਸਾਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਜੇਕਰ ਅਸੀਂ ਇਸ ਤਰ੍ਹਾਂ ਕਰਾਂਗੇ ਤਾਂ ਲੋਕਾਂ ਨੂੰ ਹਮੇਸ਼ਾ ਹੀ ਇਹ ਉਮੀਦ ਰਹੇਗੀ ਪਰ ਸਾਨੂੰ ਰੁਜ਼ਗਾਰ ਦੇ ਸਾਧਨ ਬਣਾਉਣੇ ਚਾਹੀਦੇ ਹਨ ਜਿਸ ਤੋਂ ਬਾਅਦ ਹੁਣ ਇੰਡਸਟਰੀ ਨੂੰ ਦੁਬਾਰੇ ਪੰਜਾਬ ਵਿੱਚ ਲਿਆਂਦਾ ਜਾ ਰਿਹਾ ਹੈ ਨਵੇਂ

ਕਿੱਤਿਆਂ ਨੂੰ ਜਨਮ ਦਿੱਤਾ ਜਾਵੇਗਾ ਨਵੀਆਂ ਫੈਕਟਰੀਆਂ ਲਾਈਆਂ ਜਾਣਗੀਆਂ ਇਨ੍ਹਾਂ ਫੈਕਟਰੀਆਂ ਦੇ ਵਿੱਚ ਸਾਰੇ ਪੰਜਾਬੀਆਂ ਨੂੰ ਹੀ ਭਰਤੀ ਮਿਲੇਗੀ ਫੋਰਮੈਨ ਤੋਂ ਲੈ ਕੇ ਕੰਪਿਊਟਰ ਇੰਜਨੀਅਰ ਤਕ ਸਾਰੇ ਹੀ ਪੰਜਾਬੀ ਇਸ ਫੈਕਟਰੀਆਂ ਦੇ ਵਿਚ ਕੰਮ ਕਰਨਗੇ ਅਤੇ ਇਸ ਦੇ ਨਾਲ ਰੁਜ਼ਗਾਰ ਦੇ ਸਾਧਨ ਵੀ ਵਧਣਗੇ ਅਤੇ ਬੇਰੁਜ਼ਗਾਰੀ ਵੀ ਚੱਕੀ ਜਾਵੇਗੀ ਜਿਸ ਦੇ

ਨਾਲ ਹੁਣ ਲੋਕਾਂ ਦੇ ਵਿੱਚ ਰੁਜ਼ਗਾਰ ਦੇ ਸਾਧਨ ਪੈਂਦੇ ਹੋਣ ਨਾਲ ਉਹ ਆਪਣੇ ਘਰ ਦਾ ਭੱਤਾ ਵੀ ਚੰਗੀ ਤਰੀਕੇ ਨਾਲ ਚਲਾ ਸਕਣਗੇ ਅਤੇ ਆਪਣੇ ਘਰ ਦੇ ਵਿਚ ਹਰੇਕ ਰਾਸ਼ਨ ਪਾਣੀ ਨੂੰ ਲਿਆ ਸਕਣਗੇ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਕਿਹਾ ਗਿਆ ਹੈ ਕਿ ਜਿਨ੍ਹਾਂ ਦੇ ਵੱਲੋਂ ਜਾਣ ਬੋਝ ਲੋਕਾਂ ਤੇ ਝੂਠੇ ਕੇਸ ਦਰਜ ਕਰਾਏ ਗਏ ਨੇ ਉਨ੍ਹਾਂ ਦੇ ਲਈ ਇਹ ਹੁਣ ਐਲਾਨ ਕਰ ਦਿੱਤਾ ਗਿਆ ਹੈ ਕਿ ਜੇਕਰ ਇਹ ਝੂਠਾ ਪਾਇਆ ਗਿਆ ਤਾਂ ਉਸ ਵਿਅਕਤੀ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *