Breaking News
Home / खबरे / ਸ਼ਰਾਬੀ ਨੇ ਰੋਕੀ ਸੀਐਮ ਚੰਨੀ ਸਾਬ ਦੀ ਗੱਡੀ

ਸ਼ਰਾਬੀ ਨੇ ਰੋਕੀ ਸੀਐਮ ਚੰਨੀ ਸਾਬ ਦੀ ਗੱਡੀ

ਸਤਿ ਸ੍ਰੀ ਆਕਾਲ ਦੋਸਤੋ ਚੀਨੀ ਸਰਕਾਰ ਦੀ ਵੱਲੋਂ ਮੀਡੀਆ ਦੀ ਧਾਮੀ ਅਜਿਹੇ ਬਿਆਨ ਦਿੱਤੇ ਗਏ ਕੀ ਉਹ ਕੁਝ ਵੀ ਐਲਾਨ ਕਰ ਸਕਦੇ ਹਨ ਜਿਸ ਦੇ ਨਾਲ ਸਿਆਸਤ ਹੋਰ ਵੀ ਕਰਵਾ ਜਾਂਦੀ ਹੈ ਤੇ ਵਿਰੋਧੀ ਧਿਰਾਂ ਦੇ ਵੱਲੋਂ ਲਗਾਤਾਰ ਸਿੰਘ ਚੰਨੀ ਦੇ ਉੱਪਰ ਨਿਸ਼ਾਨੇ ਕਸੇ ਜਾਂਦੇ ਪੰਜਾਬ ਦਾ ਹਰੇਕ ਵਿਅਕਤੀ ਸੀਮ ਚੰਨੀ ਦੀ ਪ੍ਰਸੰਸਾ ਵਿੱਚ ਲੱਗਿਆ ਹੋਇਆ ਹੈ ਉਨ੍ਹਾਂ ਨੂੰ ਕਹਿਣਾ ਹੈ ਕਿ

ਉਹ ਉੱਚੀ ਅਤੇ ਛੋਟੀ ਵਰਕ ਹਰੇਕ ਤਰ੍ਹਾਂ ਦੇ ਲੋਕਾਂ ਇਹ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਚਰਨਜੀਤ ਸਿੰਘ ਚੰਨੀ ਦੇ ਕੰਮ ਸਾਰੇ ਲੋਕਾਂ ਨੂੰ ਬਹੁਤ ਜ਼ਿਆਦਾ ਪਸੰਦ ਆਉਣੀ ਪੰਜਾਬ ਦੇ ਬਹੁਤ ਸਾਰੇ ਲੋਕ ਉਨ੍ਹਾਂ ਦੁਆਰਾ ਕੀਤੇ ਗਏ ਐਲਾਨ ਅਤਿ ਪੂਰ ਦਿੱਤੀਆਂ ਗਈਆਂ ਸੁਵਿਧਾ ਦਾ ਲਾਭ ਪ੍ਰਾਪਤ ਕਰ ਰਹੀ ਸੀ ਕੁਝ ਲੋਕਾਂ ਨੂੰ ਹੀ ਲਾਭ ਪ੍ਰਾਪਤ ਹੋ ਰਿਹਾ ਹੈ ਪਰ

ਕੁਝ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਦੁਬਾਰਾ ਸਿਰਫ਼ ਹੁਣ ਦੁਬਾਰਾ ਐਲਾਨ ਕਰਨੀ ਸ਼ੁਰੂ ਕਰ ਦਿੱਤੀ ਗਈ ਜੋ ਕੈਪਟਨ ਵਾਂਗੂੰ ਝੂਠੀ ਵੀ ਨਿਕਲਣਗੇ ਵਿਰੋਧੀਆਂ ਦਾ ਇਹੀ ਕਹਿਣਾ ਹੈ ਕਿ ਉਹ ਕੈਪਟਨ ਵਾਂਗ ਆਪਣੇ ਵਾਅਦਿਆਂ ਨੂੰ ਪੂਰਾ ਨਹੀਂ ਕਰਨਗੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਹਿਲਾਂ ਦਾ ਸਮਾਂ ਜੋ ਵੀ ਸੀ ਉਸ ਦੇ ਵਿੱਚ ਉਨ੍ਹਾਂ ਦਾ ਕੋਈ ਕਸੂਰ ਨਹੀਂ ਸੀ ਕਿਉਂਕਿ ਉਸ ਸਮੇਂ

ਉਨ੍ਹਾਂ ਦੇ ਹੱਥ ਵਿੱਚ ਕੋਈ ਵੀ ਪਾਵਰ ਨਹੀਂ ਸੀ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਦੱਸਣਾ ਚਾਹੁੰਦਾ ਕਿ ਮੈਂ ਸਾਰੀ ਵਾਦੀ ਪੂਰੀ ਕਰਾਂਗਾ ਤੇ ਐਲਾਨ ਕਰਨ ਤੋਂ ਬਾਅਦ ਵਾਰੀ ਨਾ ਪੂਰੀ ਹੁਣ ਅਜਿਹਾ ਨਹੀਂ ਹੋ ਸਕਦਾ ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਆਉਣ ਵਾਲੇ ਸਮੇਂ ਚ ਦੇਖਣਾ ਕੀ ਬਣੀ ਉਨ੍ਹਾਂ ਵੱਲੋਂ ਸਭ ਕੁਝ ਪੂਰਾ ਕਰ ਦਿੱਤਾ ਜਾਵੇਗਾ ਹੁਣ ਉਨ੍ਹਾਂ ਦੀ ਵੱਲੋਂ ਹਰ ਘਰ ਵਿੱਚ ਆਟਾ ਦਾਲ ਸਕੀਮ ਦੇ ਨਾਲ ਹਰ

ਘਰ ਦੇ ਅੰਦਰ ਪੰਦਰਾਂ ਸੌ ਰੁਪਏ ਭੱਤਾ ਦੇਣ ਦਾ ਵੀ ਐਲਾਨ ਕੀਤਾ ਗਿਆ ਹਰ ਮਹੀਨੇ ਰਾਸ਼ਨ ਦਾ ਸਾਮਾਨ ਵੀ ਪਹੁੰਚਾਇਆ ਜਾਵੇਗਾ ਜਿਹੜੇ ਲੋਕ ਉਨ੍ਹਾਂ ਤੋਂ ਦੁਖੀ ਹਨ ਉਨ੍ਹਾਂ ਦਾ ਦੁੱਖ ਦੂਰ ਕਰਨ ਦੇ ਲਈ ਹੁਣ ਉਨ੍ਹਾਂ ਨੇ ਇਹ ਅਹਿਮ ਫੈਸਲਾ ਲਿਆ ਗਿਆ ਹੈਚਰਨਜੀਤ ਸਿੰਘ ਚੰਨੀ ਨੇ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਇਹ ਤੈਅ ਕੀਤਾ ਹੈ ਕਿ ਅਕਤੂਬਰ ਮਹੀਨੇ ਦੇ ਅੰਤ ਵਿਚ ਅਤੇ ਨਵੰਬਰ

ਮਹੀਨੇ ਦੇ ਸ਼ੁਰੂਆਤੀ ਦਿਨਾਂ ਦੇ ਵਿੱਚ ਪਹਿਲਾਂ ਪੂਰੇ ਪੰਜਾਬ ਨੂੰ ਫਰੀ ਰਾਸ਼ਨ ਵਾਲੀ ਸਕੀਮ ਦਾ ਲਾਭ ਦਿੱਤਾ ਜਾਵੇਗਾ।ਫਰੀ ਰਾਸ਼ਨ ਦੀ ਸਕੀਮ ਨਵੰਬਰ ਮਹੀਨੇ ਵਿੱਚ ਲਾਗੂ ਕਰ ਦਿੱਤੀ ਜਾਵੇਗੀ। ਅਸੀਂ ਪੂਰੇ ਪੰਜਾਬ ਦੇ ਵਿਚ ਦੀਵਾਲੀ ਦੇ ਮੌਕੇ ਤੇ ਇਹ ਸਕੀਮ ਲਾਗੂ ਕਰਕੇ ਉਨ੍ਹਾਂ ਵਿਰੋਧੀਆਂ ਦੇ ਮੂੰਹ ਤੇ ਚਪੇੜ ਮਾਰਨ ਜਾ ਰਹੇ ਹਾਂ ਜਿਨ੍ਹਾਂ ਦਾ ਕਹਿਣਾ ਹੈ ਕਿ ਇਹ ਸਰਕਾਰ ਵੀ ਕੈਪਟਨ

ਦੇ ਵਾਂਗ ਝੂਠੀ ਹੈ ਅਤੇ ਆਪਣੇ ਵਾਅਦਿਆਂ ਤੇ ਪੂਰੀ ਨਹੀਂ ਉੱਤਰੇਗੀ। ਉਨ੍ਹਾਂ ਨੇ ਕਿਹਾ ਕਿ ਮੈਂ ਦੱਸ ਦੇਣਾ ਚਾਹੁੰਦਾ ਹਾਂ ਮੇਰਾ ਨਾਮ ਚਰਨਜੀਤ ਸਿੰਘ ਚੰਨੀ ਹੈ। ਮੈਂ ਕੈਪਟਨ ਵਾਂਗ ਝੂਠਾ ਨਹੀਂ ਹਾਂ। ਮੈਂ ਪੰਜਾਬ ਦੇ ਲੋਕਾਂ ਦੀ ਕੰਮ ਕਰਨ ਦੇ ਲਈ ਜਨਮਿਆ ਹਾਂ ਅਤੇ ਉਨ੍ਹਾਂ ਦੇ ਲਈ ਕੰਮ ਵੀ ਕਰਾਂਗਾ। ਜਿਨ੍ਹਾਂ ਲੋਕਾਂ ਨੂੰ ਮੇਰੇ ਤੋਂ ਨਫਰਤ ਹੈ ਜਾਂ ਫਿਰ ਮੇਰੇ ਤੋਂ ਗੁੱਸਾ ਹੈ, ਜਾ ਫਿਰ ਜਿਹੜੇ ਕਹਿੰਦੇ ਹਨ ਚਰਨਜੀਤ ਸਿੰਘ ਚੰਨੀ ਕੰਮ ਨਹੀਂ ਕਰਦਾ ਸਿਰਫ ਐਲਾਨ ਹੀ ਕਰਦਾ ਹੈ, ਉਹ ਮੇਰਾ ਅੱਜ ਦਾ ਕੀਤਾ ਹੋਇਆ ਕੰਮ ਦੇਖ ਸਕਦੇ ਹਨ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *