ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਅਤੇ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਇਸ ਦੇ ਨਾਲ ਹੀ ਸਿਹਤ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੀਆਂ ਕੋਸ਼ਿਸ਼ਾਂ ਵੀ ਉਨ੍ਹਾਂ ਦੇ ਵੱਲੋਂ ਕੀਤੀਆਂ ਜਾ ਰਹੀਆਂ ਹਨ ਕੁਝ ਨਵੇਂ ਫ਼ੈਸਲੇ ਵੀ ਲਏ ਜਾ ਰਹੇ ਹਨ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ
ਅਤੇ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਅਧਿਆਪਕਾਂ ਦੇ ਨਾਲ ਮੀਟਿੰਗਾਂ ਕੀਤੀਆਂ ਹਨ ਇਸ ਦੌਰਾਨ ਉਨ੍ਹਾਂ ਨੇ ਦੱਸਿਆ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਉਹ ਪੰਜਾਬ ਦੇ ਵਿਚ ਪੜ੍ਹਨ ਵਾਲੇ ਬੱਚਿਆਂ ਨੂੰ ਲੈਪਟਾਪ ਅਤੇ ਟੈਬਲੇਟ ਦੇਣਗੇ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਬੱਚੇ ਚੰਗੀ ਤਕਨੀਕ ਦੇ ਨਾਲ ਪੜ੍ਹਾਈ ਕਰ ਸਕਣ ਇਸ ਦੀ ਇੱਕ ਵੀਡੀਓ ਵੀ ਸਾਹਮਣੇ ਆ ਰਹੀ ਹੈ ਪਿਛਲੇ ਦਿਨੀਂ ਉਨ੍ਹਾਂ ਨੇ ਇਹ ਐਲਾਨ ਇਕ ਸਟੇਜ ਤੋਂ ਕੀਤਾ ਹੈ ਇੱਥੇ ਉਨ੍ਹਾਂ ਦੇ
ਵੱਲੋਂ ਦੱਸਿਆ ਜਾ ਰਿਹਾ ਹੈ ਕਿ ਸਕੂਲਾਂ ਦੇ ਵਿੱਚ ਵੱਡੀਆਂ ਵੱਡੀਆਂ ਸਕਰੀਨਾਂ ਲੱਗਣਗੀਆਂ ਦੱਸਦੇ ਨਾਲ ਬੱਚਿਆਂ ਨੂੰ ਚੰਗੇ ਤਰੀਕੇ ਨਾਲ ਪੜ੍ਹਾਇਆ ਜਾ ਸਕੇ ਅਤੇ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਸਰਕਾਰ ਨੂੰ ਸਕੂਲਾਂ ਵਿੱਚ ਪੜ੍ਹਾਏ ਜਾਣ ਵਾਲੇ ਸਿਲੇਬਸ ਦੇ ਉੱਤੇ ਜ਼ਿਆਦਾ ਧਿਆਨ ਦੇਣਾ ਚਾਹੀਦਾ ਹੈ ਇਸ ਤੋਂ ਇਲਾਵਾ ਅਧਿਆਪਕਾਂ ਨੂੰ ਚੰਗੀ ਸਿੱਖਿਆ ਦੇਣੀ ਚਾਹੀਦੀ ਹੈ ਤਾਂ ਜੋ ਉਹ ਵਧੀਆ ਤਰੀਕੇ ਦੇ ਨਾਲ ਪੰਜਾਬ ਦੇ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਪੜ੍ਹਾ ਸਕਣ।