Home / खबरे / 15 ਅਪਰੈਲ ਤੋਂ ਬਾਅਦ ਘਰ ਵਿੱਚ ਜੇ ਇਹ ਕੰਮ ਕੀਤੇ ਤਾਂ ਲੱਗੇਗਾ ਭਾਰੀ ਜੁਰਮਾਨਾ

15 ਅਪਰੈਲ ਤੋਂ ਬਾਅਦ ਘਰ ਵਿੱਚ ਜੇ ਇਹ ਕੰਮ ਕੀਤੇ ਤਾਂ ਲੱਗੇਗਾ ਭਾਰੀ ਜੁਰਮਾਨਾ

15ਅਪ੍ਰੈਲ ਤੋਂ ਘਰੋਂ ਇਹ ਕੰਮ ਸਖ਼ਤ ਕਾਰਵਾਈ ਹੋਵੇਗੀ ਮੋਟਾ ਜ਼ੁਰਮਾਨਾ ਲੱਗੇਗਾ ਸਰਕਾਰ ਦੇ ਵੱਲੋਂ ਵਾਟਰ ਵਾਲੇਸ ਵਿੱਚ ਸੋਧ ਕਰਕੇ ਜੁਰਮਾਨਾ ਲਾਉਣ ਵਾਲੀ ਇਸ ਸਥਿਤੀ ਵਿੱਚ ਜੁਰਮਾਨੇ ਦੀ ਫੀਸ ਵਿੱਚ ਵਾਧਾ ਕਰ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਵੱਲੋਂ ਗਰਮੀ ਦੇ ਮੌਸਮ ਵਿੱਚ ਪਾਣੀ ਦੀ ਬੱਚਤ ਕੀਤੀ ਜਾ ਸਕੇ ਕਿਉਂਕਿ ਬਹੁਤ ਸਾਰੇ ਲੋਕ ਪਾਣੀ ਦੀ ਦੁਰਵਰਤੋਂ ਕਰਦੇ ਹਨ ਜਿਸ ਦੇ ਨਾਲ ਬਹੁਤ ਸਾਰੇ ਲੋਕਾਂ ਨੂੰ ਪਾਣੀ ਦੀ ਸਮੱਸਿਆ ਤੋਂ ਪਰੇਸ਼ਾਨੀ ਹੁੰਦੀ ਹੈ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਨਿਗਮਨ ਜਾਨਾ ਸਿਹਤ ਵਿਭਾਗ ਦੇ ਵੱਲੋਂ ਇਹ ਕਾਰਵਾੲੀ ਸ਼ੁਰੂ ਕੀਤੀ ਗਈ ਜਾਵੇਗੀ ਅਗਰ ਕੋਈ ਵੀ 15 ਅਪ੍ਰੈਲ ਤੋਂ ਬਾਅਦ ਪਾਣੀ ਦੀ ਦੁਰਵਰਤੋਂ ਕਰਦਾ ਹੈ

ਤਾਂ ਉਸਦੇ ਖਿਲਾਫ ਕਾਰਵਾਈ ਕਰਦੇ ਹੋਏ 3 ਹਜ਼ਾਰ ਰੁਪਏ ਦਾ ਜੁਰਮਾਨਾ ਹੋਵੇਗਾ ਉਸ ਤੋਂ ਬਾਅਦ ਜੇਕਰ 30 ਦਿਨਾਂ ਦੇ ਅੰਦਰ ਅੰਦਰ ਉਹ ਦੂਜੀ ਵਾਰ ਫੜਿਆ ਜਾਂਦਾ ਹੈ ਤਾਂ 2 ਹਜ਼ਾਰ ਰੁਪਏ ਦਾ ਜੁਰਮਾਨਾ ਹੋਵੇਗਾ ਜੇਕਰ ਘਰ ਦੇ ਅੱਗੇ ਪਾਣੀ ਦੀ ਲੀਕੇਜ ਹੋ ਰਹੀ ਹੈ ਜਾਂ ਵਾਧੂ ਪਾਣੀ ਵਗ ਰਿਹਾ ਹੈ ਫਿਰ 3 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ ਅਤੇ ਬਿੱਲ ਦੀ ਅਦਾਇਗੀ ਨਾ ਕਰਨ ਤੇ ਆਉਣ ਵਾਲੇ ਪਾਣੀ ਦੇ ਬਿੱਲ ਵਿੱਚ ਇਹ ਰਾਸ਼ੀ ਹੋਰ ਜੋਡ਼ ਦਿੱਤੀ ਜਾਵੇਗੀ ਇਸ ਤੋਂ ਇਲਾਵਾ ਬੂਸਟਰ ਪੰਪ ਰਾਹੀਂ ਪਾਣੀ ਚੜ੍ਹਾਉਣ ਵਾਲੀ ਮੋਟਰ ਤੇ ਵੀ ਨਜ਼ਰ ਰੱਖੀ ਜਾਵੇਗੀ ਅਤੇ ਗਰਮੀਆਂ ਵਿੱਚ ਅਗਰ ਕੋਈ ਗੱਡੀ ਧੋਣ ਅਤੇ ਬਗੀਚਿਆਂ ਚ ਪੀਣ ਯੋਗ ਪਾਣੀ ਦੀ ਵਰਤੋਂ ਕਰਦਾ ਹੈ ਤਾਂ ਉਸ ਨੂੰ ਵੀ ਭਾਰੀ ਜੁਰਮਾਨਾ ਕੀਤਾ ਜਾਵੇਗਾ ਅਤੇ ਪਾਣੀ ਦਾ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *