Breaking News
Home / खबरे / ਭਗਵੰਤ ਮਾਨ ਨੇ ਅਧਿਆਪਕਾਂ ਲਈ ਕਰ ਦਿੱਤਾ ਇਹ ਵੱਡਾ ਐਲਾਨ

ਭਗਵੰਤ ਮਾਨ ਨੇ ਅਧਿਆਪਕਾਂ ਲਈ ਕਰ ਦਿੱਤਾ ਇਹ ਵੱਡਾ ਐਲਾਨ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਇਸਦੇ ਨਾਲ ਹੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੀ ਗੱਲ ਵੀ ਉਨ੍ਹਾਂ ਦੇ ਵੱਲੋਂ ਕੀਤੀ ਜਾ ਰਹੀ ਹੈ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿਚ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਪੰਜਾਬ ਦੇ ਵਿੱਚ ਵਿਦਿਆਰਥੀਆਂ ਨੂੰ ਬਹੁਤ ਸਾਰੀਆਂ ਦਿੱਕਤਾਂ ਦੇਖਣ ਨੂੰ ਮਿਲਦੀਆਂ ਹਨ ਇਸ ਤੋਂ ਇਲਾਵਾ ਅਧਿਆਪਕਾਂ ਨੂੰ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ

ਕਰਨਾ ਪੈਂਦਾ ਹੈ ਕਈ ਥਾਵਾਂ ਤੇ ਅਧਿਆਪਕਾਂ ਦੀ ਭਰਤੀ ਨਹੀਂ ਹੋ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਇਕ ਸਕੂਲ ਦੇ ਵਿਚ ਸਿਰਫ ਇੱਕ ਅਧਿਆਪਕ ਹੀ ਪੜ੍ਹਾ ਰਿਹਾ ਹੈ ਜਿਸ ਤੋਂ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਪੰਜਾਬ ਦੇ ਵਿੱਚ ਸਿੱਖਿਆ ਪ੍ਰਣਾਲੀ ਦੇ ਕੀ ਹਾਲਾਤ ਬਣ ਚੁੱਕੇ ਹਨ ਪਰ ਹੁਣ ਨਵੀਂ ਸਰਕਾਰ ਆਈ ਹੈ ਤਾਂ ਕੁਝ ਨਵੀਆਂ ਉਮੀਦਾਂ ਵੀ ਹਨ ਕਿ ਇਨ੍ਹਾਂ ਦੇ ਵੱਲੋਂ ਇਨ੍ਹਾਂ ਉਮੀਦਾਂ ਉੱਤੇ ਖਰਾ ਉਤਰਿਆ ਜਾਵੇਗਾ ਅਤੇ ਹੁਣ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਕੀਤਾ ਹੈ ਕਿ ਅਧਿਆਪਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ ਇਸ ਤੋਂ ਇਲਾਵਾ ਉਨ੍ਹਾਂ ਨੂੰ ਸਪੈਸ਼ਲ ਟ੍ਰੇਨਿੰਗ ਦੇ ਲਈ ਦੇਸ਼ਾਂ ਵਿਦੇਸ਼ਾਂ ਦੇ ਵਿਚ ਭੇਜਿਆ ਜਾਵੇਗਾ ਅਤੇ ਇਸ ਦਾ

ਸਾਰਾ ਖਰਚਾ ਪੰਜਾਬ ਸਰਕਾਰ ਦੇ ਵੱਲੋਂ ਕੀਤਾ ਜਾਵੇਗਾ ਤਾਂ ਜੋ ਵਿਦਿਆਰਥੀਆਂ ਨੂੰ ਨਵੀਂਆਂ ਤਕਨੀਕਾਂ ਦੇ ਜ਼ਰੀਏ ਪੜ੍ਹਾਇਆ ਜਾ ਸਕੇ ਅਤੇ ਉਨ੍ਹਾਂ ਦੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਉਹ ਵੱਡੇ ਪੱਧਰ ਦੇ ਉੱਤੇ ਤਰੱਕੀ ਕਰ ਸਕਣ ਅਤੇ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ ਸੋ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆ ਰਹੀਆਂ ਹਨ ਬਹੁਤ ਸਾਰੇ ਲੋਕ ਵਧਦੀਆਂ ਹੋਈਆਂ ਦਿੱਕਤਾਂ ਤੋਂ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਹੋ ਚੁੱਕੇ ਹਨ।

About admin2

Leave a Reply

Your email address will not be published.