Breaking News
Home / खबरे / ਦੇਖੋ ਕਿਵੇਂ ਚਿੱਟੇ ਹੀ ਬਰਬਾਦ ਕੀਤਾ ਇਹ ਹੱਸਦਾ ਵੱਸਦਾ ਪਰਿਵਾਰ

ਦੇਖੋ ਕਿਵੇਂ ਚਿੱਟੇ ਹੀ ਬਰਬਾਦ ਕੀਤਾ ਇਹ ਹੱਸਦਾ ਵੱਸਦਾ ਪਰਿਵਾਰ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਚਿੱਟਾ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਨੌਜਵਾਨ ਆਪਣੀ ਸਿਹਤ ਦੇ ਨਾਲ ਖਿਲਵਾੜ ਕਰ ਰਹੇ ਹਨ ਉਹ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਉਨ੍ਹਾਂ ਨੂੰ ਵੀ ਕਰਨਾ ਪੈ ਰਿਹਾ ਹੈ ਤਿੰਨੋਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਕਰਨਾ ਪੈ ਰਿਹਾ ਹੈ ਅੱਜ ਦੇ ਸਮੇਂ ਵਿੱਚ ਪੈਸੇ ਦੀ ਵੀ ਬਰਬਾਦੀ ਹੋ ਰਹੀ ਹੈ ਇਸ ਤੋਂ ਇਲਾਵਾ ਰਿਸ਼ਤੇ ਵੀ ਖ਼ਰਾਬ ਹੋ ਰਹੇ ਹਨ ਅਤੇ ਬਹੁਤ ਥਾਵਾਂ ਤੇ ਹਾਲਾਤ ਅਜਿਹੇ ਪੈਦਾ ਹੋ ਰਹੇ ਹਨ

ਜਿਨ੍ਹਾਂ ਨੂੰ ਵੇਖ ਕੇ ਲੋਕਾਂ ਦੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਤਿੰਨ ਮੰਜ਼ਲਾ ਕੋਠੀ ਦੇ ਵਿੱਚ ਤਿੰਨ ਪਰਿਵਾਰਕ ਮੈਂਬਰ ਰਹਿੰਦੇ ਹਨ ਇੱਕ ਮਾਂ ਅਤੇ ਦੋ ਉਸ ਦੇ ਪੁੱਤਰ ਹਨ ਤਿੰਨੋਂ ਹੀ ਚਿੱਟੇ ਦੀ ਲਪੇਟ ਵਿੱਚ ਆ ਚੁੱਕੇ ਹਨ ਜਿਸ ਦੇ ਚੱਲਦੇ ਇਨ੍ਹਾਂ ਨੇ ਆਪਣੇ ਘਰ ਦਾ ਹਰ ਇੱਕ ਸਮਾਨ ਵੇਚ ਦਿੱਤਾ ਹੈ ਇੱਥੋਂ ਤੱਕ ਕੇ ਘਰ ਨੂੰ ਜੋ ਦਰਵਾਜ਼ੇ ਜਾਂ ਖਿੜਕੀਆਂ ਜਾਂ ਗਰਿੱਲਾਂ ਲੱਗੀਆਂ ਹੋਈਆਂ ਸਨ ਉਨ੍ਹਾਂ ਨੂੰ ਵੀ ਵੇਚ ਦਿੱਤਾ ਹੈ ਘਰ ਦੇ ਵਿੱਚ ਪਈ ਹਰ ਛੋਟੀ ਤੋਂ ਛੋਟੀ

ਵੱਡੀ ਤੋਂ ਵੱਡੀ ਚੀਜ਼ ਇਨ੍ਹਾਂ ਦੇ ਵੱਲੋਂ ਵੇਚੀ ਜਾ ਚੁੱਕੀ ਹੈ ਅਤੇ ਦਿਮਾਗੀ ਤੌਰ ਤੇ ਪ੍ਰੇਸ਼ਾਨ ਹੋ ਚੁੱਕੇ ਹਨ ਅਤੇ ਹੁਣ ਇੱਥੇ ਮਨੁੱਖਤਾ ਦੀ ਸੇਵਾ ਸੋਸਾਇਟੀ ਦੇ ਕੁਝ ਮੈਂਬਰ ਪਹੁੰਚੇ ਜਿਨ੍ਹਾਂ ਦੇ ਵੱਲੋਂ ਇੱਥੇ ਇਨ੍ਹਾਂ ਦੇ ਹਾਲਾਤ ਵੇਖੇ ਗਏ ਅਤੇ ਲੋਕਾਂ ਨੂੰ ਵੀ ਜਾਗਰੂਕ ਕਰਵਾਇਆ ਗਿਆ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਕੀ ਹੋ ਚੁੱਕੇ ਹਨ ਸੋ ਵੇਖਿਆ ਜਾਵੇ ਤਾਂ ਨਵੀਂ ਸਰਕਾਰ ਬਣੀ ਹੈ ਤਾਂ ਨਵੀਂ ਸਰਕਾਰ ਦੇ ਵੱਲੋਂ ਵੀ ਪੰਜਾਬ ਦੇ ਵਿੱਚ ਨਸ਼ੇ ਨੂੰ ਰੋਕਣ ਦੇ ਲਈ ਕੋਈ ਕਦਮ ਨਹੀਂ ਚੁੱਕਿਆ ਕਰਦਾ ਰਿਹਾ ਜਿਸ ਦੀ

ਵਜ੍ਹਾ ਕਾਰਨ ਪ੍ਰੇਸ਼ਾਨੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਸੋ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਮਨੁੱਖਤਾ ਦੀ ਸੇਵਾ ਸੋਸਾਇਟੀ ਦਾ ਵੀ ਧੰਨਵਾਦ ਕੀਤਾ ਜਾ ਰਿਹਾ ਹੈ ਜੋ ਲੋਕਾਂ ਨੂੰ ਜਾਗਰੂਕ ਵੀ ਕਰ ਰਹੇ ਹਨ ਇਸ ਤੋਂ ਇਲਾਵਾ ਇਸ ਤਰ੍ਹਾਂ ਨਸ਼ੇ ਦੀ ਲਪੇਟ ਵਿਚ ਆ ਚੁੱਕੇ ਲੋਕਾਂ ਦਾ ਸਹਾਰਾ ਵੀ ਬਣ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਦਲਦਲ ਵਿੱਚੋਂ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ।

About admin2

Leave a Reply

Your email address will not be published.