Breaking News
Home / खबरे / ਜੇ ਪੰਜਾਬੀਆਂ ਨੇ ਨਾ ਕੀਤੀ ਮਦਦ ਤਾਂ ਹੋਵੇਗਾ ਇਸ ਪੰਜਾਬੀ ਦਾ ਸਿਰ ਕਲਮ

ਜੇ ਪੰਜਾਬੀਆਂ ਨੇ ਨਾ ਕੀਤੀ ਮਦਦ ਤਾਂ ਹੋਵੇਗਾ ਇਸ ਪੰਜਾਬੀ ਦਾ ਸਿਰ ਕਲਮ

ਅੱਜਕੱਲ੍ਹ ਦੇ ਸਮੇਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਦੇਸ਼ਾਂ ਵਿਦੇਸ਼ਾਂ ਦੇ ਵਿਚ ਕੰਮ ਦੀ ਭਾਲ ਵਿੱਚ ਜਾਂਦੇ ਹਨ ਕੁਝ ਲੋਕ ਜਿਨ੍ਹਾਂ ਦੇ ਕੋਲ ਪੈਸਾ ਹੁੰਦਾ ਹੈ ਉਹ ਵਧੀਆ ਦੇਸ਼ਾਂ ਦੇ ਵਿੱਚ ਚਲੇ ਜਾਂਦੇ ਹਨ ਜਿੱਥੇ ਉਨ੍ਹਾਂ ਨੂੰ ਵਧੀਆ ਕਮਾਈ ਵੀ ਹੁੰਦੀ ਹੈ ਇਸ ਤੋਂ ਇਲਾਵਾ ਉਨ੍ਹਾਂ ਦੀ ਜ਼ਿੰਦਗੀ ਸੁਧਰ ਜਾਂਦੀ ਹੈ ਅਤੇ ਉਨ੍ਹਾਂ ਨੂੰ ਇੱਕ ਵਧੀਆ ਸਿਸਟਮ ਮਿਲਦਾ ਹੈ ਪਰ ਉੱਥੇ ਹੀ ਬਹੁਤ ਸਾਰੇ ਨੌਜਵਾਨ ਅਜਿਹੇ ਹੁੰਦੇ ਹਨ ਜੋ ਕਰਜ਼ੇ ਹੇਠਾਂ ਦੱਬੇ ਹੁੰਦੇ ਹਨ ਕਰਜ਼ੇ ਨੂੰ ਉਤਾਰਨ ਦੇ ਲਈ ਉਨ੍ਹਾਂ ਦੇ ਵੱਲੋਂ ਕੁਝ ਛੋਟੇ ਮੋਟੇ ਦੇਸ਼ਾਂ ਦੇ ਵਿਚ ਜਾ ਕੇ ਕੰਮ ਕੀਤਾ ਹੈ

ਹਰਿਆਣਾ ਦੇ ਨਾਲੋਂ ਜੇਕਰ ਕੰਮ ਕਰਦੇ ਹਨ ਤਾਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਨਿਜਾਤ ਵੀ ਪਾ ਲੈਂਦੇ ਹਨ ਪਰ ਵੇਖਿਆ ਜਾਵੇ ਤਾਂ ਜਿਹੜੇ ਪੁਰਸ਼ਾਂ ਦੇ ਵਿੱਚ ਸਿਸਟਮ ਵਧੀਆ ਨਹੀਂ ਹੈ ਜੇਕਰ ਨੌਜਵਾਨ ਉੱਥੇ ਜਾ ਕੇ ਕੰਮ ਕਰਦੇ ਹਨ ਤਾਂ ਕਈ ਵਾਰ ਵੱਡੀਆਂ ਮੁਸੀਬਤਾਂ ਦੇ ਵਿੱਚ ਵੀ ਪੈ ਜਾਂਦੇ ਹਨ ਕਈ ਵਾਰ ਉਨ੍ਹਾਂ ਦੀ ਜਾਨ ਖਤਰੇ ਵਿਚ ਪੈ ਜਾਂਦੀ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਊਦੀ ਅਰਬ ਤੋਂ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਡਾ ਭੁਪਿੰਦਰ ਸਿੰਘ ਨਾਮ ਦਾ ਨੌਜਵਾਨ ਦੋ ਹਜਾਰ ਅੱਠ ਦੇ ਵਿੱਚ ਸਾਊਦੀ ਅਰਬ ਦੇ ਵਿਚ ਗਿਆ ਸੀ ਜਿੱਥੇ ਉਸ ਨੇ ਬਹੁਤ ਵਧੀਆ ਕੰਮ ਕੀਤਾ ਅਤੇ ਦੱਸਿਆ ਜਾ ਰਿਹਾ ਹੈ ਕਿ ਉਸ ਦੇ ਮਾਲਕਾਂ ਦੇ ਵੱਲੋਂ ਉਸ ਨੂੰ ਆਪਣੇ ਕੁਝ

ਛੋਟੇ ਮੋਟੇ ਕੰਮ ਸ੍ਰੀ ਦਿੱਤੇ ਜਾਣ ਲੱਗੇ ਭਾਵ ਉਸ ਦੇ ਉੱਤੇ ਉਨ੍ਹਾਂ ਨੂੰ ਕਾਫੀ ਜ਼ਿਆਦਾ ਵਿਸ਼ਵਾਸ ਹੋ ਚੁੱਕਿਆ ਸੀ ਉਸ ਨੂੰ ਇੱਕ ਸੁਪਰਵਾਈਜ਼ਰ ਦੇ ਤੌਰ ਤੇ ਰੱਖਿਆ ਜਾ ਚੁੱਕਿਆ ਸੀ ਦੱਸਿਆ ਜਾ ਰਿਹਾ ਹੈ ਇੱਕ ਦਿਨ ਕੰਪਨੀ ਦੇ ਵਿਚ ਕੋਈ ਲੜਾਈ ਹੁੰਦੀ ਹੈ ਤਾਂ ਸੁਪਰਵਾਈਜ਼ਰ ਦੇ ਤੌਰ ਤੇ ਬਲਵਿੰਦਰ ਸਿੰਘ ਨੂੰ ਹੀ ਪਾਲਕ ਦੇ ਵੱਲੋਂ ਇੱਥੇ ਭੇਜਿਆ ਜਾਂਦਾ ਹੈ ਤਾਂ ਜੋ ਇਸ ਲੜਾਈ ਦਾ ਕਾਰਨ ਪਤਾ ਕੀਤਾ ਜਾ ਸਕੇ ਅਤੇ ਇਸ ਨੂੰ ਰੋਕਿਆ ਜਾ ਸਕੇ ਇਸੇ ਦੌਰਾਨ ਹੀ ਇੱਕ ਵਿਅਕਤੀ ਇੱਥੇ ਗੰਭੀਰ ਜ਼ਖ਼ਮੀ ਹੋ ਜਾਂਦਾ ਹੈ ਉਸ ਤੋਂ ਬਾਅਦ ਬਲਵਿੰਦਰ ਸਿੰਘ ਦੇ ਉੱਤੇ ਇਕ ਮਾਮਲਾ ਦਰਜ ਹੋ ਜਾਂਦਾ ਹੈ ਜੋ ਕਾਫ਼ੀ ਲੰਬੇ ਸਮੇਂ ਤੋਂ ਚੱਲ ਰਿਹਾ ਹੈ ਇਸ ਦੇ ਪਰਿਵਾਰਕ ਮੈਂਬਰ ਇਸ ਮਾਮਲੇ ਨੂੰ

ਸੁਲਝਾਉਣ ਦੇ ਲਈ ਕਾਫ਼ੀ ਜ਼ਿਆਦਾ ਪੈਸਾ ਖਰਚ ਵੀ ਕਰ ਚੁੱਕੇ ਹਨ ਅਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਵਿੱਚ ਬਲਵਿੰਦਰ ਸਿੰਘ ਦੀਆਂ ਮੁਸ਼ਕਲਾਂ ਬਹੁਤ ਜ਼ਿਆਦਾ ਵਧ ਚੁੱਕੀਆਂ ਹਨ ਅਤੇ ਆਉਣ ਵਾਲੇ ਸਮੇਂ ਦੇ ਵਿਚ ਉਸ ਨੂੰ ਬਹੁਤ ਵੱਡੀ ਸਜ਼ਾ ਵੀ ਮਿਲ ਸਕਦੀ ਹੈ ਸੋ ਇਸ ਦੇ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਵੀ ਲੋਕਾਂ ਦੇ ਅੱਗੇ ਗੁਹਾਰ ਲਗਾਈ ਜਾ ਰਹੀ ਹੈ ਪੰਜਾਬ ਸਰਕਾਰ ਦੇ ਅੱਗੇ ਗੁਹਾਰ ਲਗਾਈ ਜਾ ਰਹੀ ਹੈ ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਬਲਵਿੰਦਰ ਸਿੰਘ ਨੂੰ ਪੰਜਾਬ ਦੇ ਵਿੱਚ ਲਿਆਂਦਾ ਜਾ ਸਕੇ ਅਤੇ ਉਸ ਦੀ ਜਾਨ ਨੂੰ ਸੁਰੱਖਿਅਤ ਕੀਤਾ ਜਾ ਸਕੇ ਕਿਉਂਕਿ ਇਸ ਮਾਮਲੇ ਦੇ ਵਿੱਚ ਉਸਦੀ ਕੋਈ ਗ਼ਲਤੀ ਨਹੀਂ ਸੀ।

About admin2

Leave a Reply

Your email address will not be published.