Home / खबरे / ਪੈਟਰੋਲ ਪੰਪ ਵਾਲਿਆਂ ਦੀ ਖੁੱਲ੍ਹੀ ਪੋਲ ਵਾਇਰਲ ਵੀਡੀਓ

ਪੈਟਰੋਲ ਪੰਪ ਵਾਲਿਆਂ ਦੀ ਖੁੱਲ੍ਹੀ ਪੋਲ ਵਾਇਰਲ ਵੀਡੀਓ

ਸੋਸ਼ਲ ਮੀਡੀਆ ਦੇ ਉੱਪਰ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਇਸ ਵੀਡੀਓ ਦੇ ਵਿਚ ਜਿੱਥੇ ਪੈਂਤੀ ਲੀਟਰ ਦੀ ਪੈਟਰੋਲ ਦੀ ਟੈਂਕੀ ਉਸਦੇ ਵਿੱਚ ਪਚਵੰਜਾ ਲੀਟਰ ਪੈਟਰੋਲ ਕਿਸ ਹਿਸਾਬ ਦੇ ਨਾਲ ਪਾ ਦਿੱਤਾ ਇਸ ਵੀਡੀਓ ਨੂੰ ਵੇਖ ਕੇ ਹਰ ਕੋਈ ਪੈਟਰੋਲ ਪੰਪ ਦੇ ਵਾਲਿਆਂ ਵੱਲੋਂ ਚੋਂ ਕਰਤੂਤਾਂ ਕੀਤੀਆਂ ਜਾਂਦੀਆਂ ਨੇ ਉਸ ਦੀ ਪੋਲ ਖੁੱਲ੍ਹ ਰਹੀ ਹੈ ਜਦੋਂ ਵੀ ਅਸੀਂ

ਪੈਟਰੋਲ ਪੰਪ ਤੇ ਪੈਟਰੋਲ ਪਵਾਉਣ ਜਾਂਦੇ ਹਾਂ ਤਾਂ ਸਾਨੂੰ ਹਮੇਸ਼ਾਂ ਚੌਕੰਨੇ ਰਹਿਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਸਾਡੇ ਨਾਲ ਕਿਸੇ ਵੀ ਵੇਲੇ ਕੁਝ ਵੀ ਕੀਤਾ ਜਾ ਸਕਦਾ ਹੈ ਅਤੇ ਕਦੋਂ ਵੀ ਸਾਨੂੰ ਧੋਖਾ ਦਿੱਤਾ ਜਾ ਸਕਦਾ ਹੈ ਅਜਿਹੇ ਹੀ ਵਿਅਕਤੀ ਜੋ ਕਿ ਪੈਟਰੋਲ ਪਵਾਉਣ ਦੀ ਲਿਆ ਗਿਆ ਸੀ ਅਤੇ ਉਸ ਦੇ ਨਾਲ ਜੋ ਹੁੰਦਾ ਹੋਵੇ ਕਿ ਖੁਦ ਵੀ ਹੈਰਾਨ ਰਹਿ ਜਾਂਦੈ ਉਸਦੇ ਵੱਲੋਂ ਆਪਣੀ ਟੈਂਕੀ ਫੁੱਲ ਕਰਨ ਦੇ

ਲਈ ਕਿਹਾ ਜਾਂਦਾ ਹੈ ਜਦੋਂ ਉਸ ਤੋਂ ਪੈਸੇ ਮੰਗੇ ਜਾਂਦੇ ਨੇ ਤੇ ਉਹ ਮੀਟਰ ਵੇਖਦਾ ਹੈ ਤਾਂ ਉਸ ਨੂੰ ਪਚਵੰਜਾ ਲੀਟਰ ਦੇ ਪੈਸੇ ਦੇਣ ਦੇ ਲਈ ਕਿਹਾ ਜਾਂਦਾ ਹੈ ਪਰ ਉਸ ਦੀ ਟੈਂਕੀ ਸਿਰਫ਼ ਪੈਂਤੀ ਲਿਟਰ ਦੀ ਹੁੰਦੀ ਹੈ ਜਿਸ ਤੋਂ ਬਾਅਦ ਪੈਟਰੋਲ ਪੰਪ ਵਾਲੇ ਖੁਦ ਵੀ ਭੈਅਭੀਤ ਹੋ ਜਾਂਦੇ ਨੇ ਅਤੇ ਉਨ੍ਹਾਂ ਨੂੰ ਪਤਾ ਨਹੀਂ ਹੁੰਦਾ ਕਿ ਉਹ ਕੀ ਕਰਨ ਇਸ ਸਬੰਧੀ ਸਰਕਾਰ ਨੂੰ

ਨਾਲ ਦੀ ਨਾਲ ਐਕਸ਼ਨ ਲੈਣਾ ਚਾਹੀਦਾ ਹੈ ਤਾਂ ਜੋ ਅਜਿਹੇ ਪੈਟਰੋਲ ਪੰਪ ਵਾਲਿਆਂ ਦੇ ਵੱਲੋਂ ਧੋਖਾਧੜੀ ਨਾ ਕੀਤੀ ਜਾਵੇ ਹੇਰਾਫੇਰੀ ਨਾ ਕੀਤੀ ਜਾਵੇ ਅਤੇ ਆਮ ਲੋਕਾਂ ਨੂੰ ਚੂਨਾ ਨਾ ਲਾਇਆ ਜਾਵੇ ਜਿੱਥੇ ਲੋਕਾਂ ਦੇ ਵੱਲੋਂ ਮਹਿੰਗਾਈ ਦੀ ਮਾਰ ਝੱਲੀ ਜਾਰੀ ਐਹੋ ਫਿਰ ਵੀ ਪੈਟਰੋਲ ਪਾਉਣ ਦੇ ਲਈ ਜਾਂਦੇ ਹਨ ਉੱਤੋਂ ਇਹੋ ਜਿਹੀ ਲੋਕਾਂ ਦੇ ਵੱਲੋਂ ਕੀਤੀ ਜਾਂਦੀ ਗੜਬੜੀ ਦੇ ਕਾਰਨ ਵੀ ਲੋਕਾਂ ਨੂੰ ਬਹੁਤ ਜ਼ਿਆਦਾ ਚੂਨਾ ਲੱਗ ਜਾਂਦਾ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *