Breaking News
Home / खबरे / ਭਾਜਪਾ ਦੇ ਲੀਡਰ ਨੂੰ ਮੰਦਰ ਚ ਹੀ ਬਣਾ ਲਿਆ ਬੰਧਕ

ਭਾਜਪਾ ਦੇ ਲੀਡਰ ਨੂੰ ਮੰਦਰ ਚ ਹੀ ਬਣਾ ਲਿਆ ਬੰਧਕ

ਭਾਜਪਾ ਦਾ ਲਗਾਤਾਰ ਜਿੱਥੇ ਕਿਸਾਨਾਂ ਦੇ ਵੱਲੋਂ ਵਿਰੋਧ ਹੋ ਰਿਹਾ ਹੈ ਉਥੇ ਹੀ ਭਾਜਪਾ ਸਰਕਾਰ ਦੇ ਵੱਲੋਂ ਕਿਸਾਨਾਂ ਦੇ ਪੱਖ ਵਿੱਚ ਫਿਰ ਵੀ ਫ਼ੈਸਲਾ ਨਹੀਂ ਲਿਆ ਜਾ ਰਿਹਾ ਭਾਜਪਾ ਦੇ ਲੀਡਰਾਂ ਨੂੰ ਕਿਸਾਨ ਲਗਾਤਾਰ ਘੇਰਾ ਪਾਉਂਦੇ ਹਨ ਅਤੇ ਜਿਥੇ ਵੀ ਉਨ੍ਹਾਂ ਨੂੰ ਵੇਖ ਲੈਂਦੇ ਹਨ ਉਨ੍ਹਾਂ ਦਾ ਡਟ ਕੇ ਘਿਰਾਓ ਕੀਤਾ ਜਾਂਦਾ ਹੈ ਸੋਸ਼ਲ ਮੀਡੀਆ ਤੇ ਵੀਡੀਓ ਕਾਫੀ ਤੇਜ਼ੀ ਨਾਲ

ਵਾਇਰਲ ਹੋ ਰਹੀ ਹੈ ਇਹ ਵੀਡੀਓ ਭਾਜਪਾ ਲੀਡਰ ਦੀ ਹੈ ਜਿਸਦੇ ਵੱਲੋਂ ਇੱਕ ਮੰਦਿਰ ਦੇ ਵਿੱਚ ਕਿਸੇ ਪ੍ਰੋਗਰਾਮ ਤੇ ਆਇਆ ਗਿਆ ਸੀ ਪਰ ਕਿਸਾਨਾਂ ਨੂੰ ਜਦੋਂ ਇਸ ਗੱਲ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਮੰਦਿਰ ਨੂੰ ਹੀ ਘੇਰਾ ਪਾ ਲਿਆ ਤੁਸੀਂ ਵੇਖ ਸਕਦੇ ਹੋ ਕਿ ਮੰਦਰ ਦੇ ਆਸੇ ਪਾਸੇ ਕਿੰਨੇ ਜ਼ਿਆਦਾ ਲੋਕ ਖਡ਼੍ਹੇ ਹੋਏ ਹਨ ਅਤੇ ਉਨ੍ਹਾਂ ਦੇ ਵੱਲੋਂ ਮੰਦਿਰ ਦੇ

ਕਿਸੇ ਪਾਸੇ ਵੀ ਰਾਹ ਨਹੀਂ ਛੱਡਿਆ ਗਿਆ ਕਿ ਜਿਥੇ ਦੀ ਇਹ ਲੀਡਰ ਨਿਕਲ ਸਕੇ ਕਿਸਾਨਾਂ ਦਾ ਕਹਿਣਾ ਹੈ ਕਿ ਲਗਾਤਾਰ ਭਾਜਪਾ ਲੀਡਰਾਂ ਨੂੰ ਇਸੇ ਤਰ੍ਹਾਂ ਹੀ ਤੰਗ ਪ੍ਰੇਸ਼ਾਨ ਕੀਤਾ ਜਾਵੇਗਾ ਜਦੋਂ ਤੱਕ ਉਨ੍ਹਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਮਿਲਦੇ ਭਾਜਪਾ ਲੀਡਰਾਂ ਦੇ ਨਾਲ ਅਜਿਹਾ ਵਰਤਾਰਾ ਹੀ ਹੋਵੇਗਾ ਭਾਜਪਾ ਲੀਡਰਾਂ ਦੇ ਵੱਲੋਂ ਲਗਾਈ ਤਾਰ ਹੀ ਲੋਕਾਂ ਵਿੱਚ ਵਿਚਰਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਕੋਈ ਵੀ ਕਮੀ ਨਹੀਂ ਆਈ ਅਤੇ ਲਗਾਤਾਰ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਵੀ ਕੀਤਾ ਜਾ ਰਿਹਾ ਹੈ ਪਰ ਕਿਸਾਨ ਵੀ ਕਿਸੇ ਤੋਂ ਘੱਟ ਨਹੀਂ ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਬਦਲਾ ਲੈ ਕੇ ਰਹਾਂਗੇ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *