ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਇਸ ਦੇ ਲਈ ਆਮ ਆਦਮੀ ਪਾਰਟੀ ਦੇ ਵੱਲੋਂ ਲਗਾਤਾਰ ਕੁਝ ਨਵੇਂ ਫ਼ੈਸਲੇ ਵੀ ਲਏ ਜਾ ਰਹੇ ਹਨ ਇਸ ਦੇ ਨਾਲ ਹੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਵੱਲੋਂ ਵੀ ਕੁਝ ਨਵੇਂ ਫ਼ੈਸਲੇ ਲਏ ਜਾ ਰਹੇ ਹਨ ਤਾਂ ਜੋ ਸਮੱਸਿਆਵਾਂ ਦੇ ਨਾਲ ਨਜਿੱਠਿਆ ਜਾ ਸਕੇ ਅਤੇ ਹੁਣ ਖ਼ਬਰ ਗੁਰਦਾਸਪੁਰ ਤੋਂ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਵਿੱਚ ਜਿੰਨੇ ਵੀ
ਸਰਕਾਰੀ ਸਕੂਲ ਹਨ ਉਨ੍ਹਾਂ ਦੇ ਵਿੱਚ ਅਧਿਆਪਕ ਆਪਣੇ ਫੋਨ ਦਾ ਇਸਤੇਮਾਲ ਨਹੀਂ ਕਰ ਸਕਣਗੇ ਜੇਕਰ ਉਹ ਅਜਿਹਾ ਕਰਦੇ ਪਾਏ ਜਾਂਦੇ ਹਨ ਤਾਂ ਉਨ੍ਹਾਂ ਦੇ ਖਿਲਾਫ ਕਾਰਵਾਈ ਵੀ ਕੀਤੀ ਜਾਵੇਗੀ ਦੱਸਿਆ ਜਾ ਰਿਹਾ ਹੈ ਕਿ ਅਧਿਆਪਕਾਂ ਦੇ ਲਈ ਇਹ ਹੁਕਮ ਜਾਰੀ ਹੋਏ ਹਨ ਕਿ ਉਹ ਆਪਣੇ ਮੋਬਾਇਲ ਫੋਨ ਜਾਂ ਤਾਂ ਬੰਦ ਰੱਖਣ ਜਾਂ ਫਿਰ ਉਹ ਪ੍ਰਿੰਸੀਪਲ ਦੇ ਕੋਲ ਜਮ੍ਹਾ ਕਰਵਾਉਣ ਉਹ ਜੇਕਰ ਪੜ੍ਹਾਉਂਦੇ ਸਮੇਂ ਮੋਬਾਈਲ ਫੋਨ ਦਾ ਇਸਤੇਮਾਲ ਕਰਦੇ ਹਨ ਤਾਂ ਇਸ ਦੇ ਨਾਲ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ
ਸੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਹਨ ਕਿ ਅਧਿਆਪਕਾਂ ਵੱਲੋਂ ਪੜ੍ਹਾਉਣ ਸਮੇਂ ਅਣਗਹਿਲੀ ਵਰਤੀ ਜਾਂਦੀ ਹੈ ਖ਼ਾਸਕਰ ਸਰਕਾਰੀ ਸਕੂਲਾਂ ਦੇ ਅਧਿਆਪਕ ਹਨ ਉਨ੍ਹਾਂ ਦੇ ਵੱਲੋਂ ਮੋਬਾਇਲ ਫੋਨ ਦਾ ਇਸਤੇਮਾਲ ਵਧੇਰੇ ਕੀਤਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਉਹ ਪੜ੍ਹਾਉਣ ਸਮੇਂ ਮੋਬਾਈਲ ਫੋਨ ਦਾ ਇਸਤੇਮਾਲ ਨਹੀਂ ਕਰ ਸਕਦੇ ਜੇਕਰ ਉਹ ਅਜਿਹਾ ਕਰਦੇ ਹਨ ਤਾਂ ਇਸ ਦੇ ਨਾਲ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !