Home / खबरे / ਦੀਵਾਲੀ ਦੀ ਰਾਤ ਇਨ੍ਹਾਂ ਲੋਕਾਂ ਲਈ ਬਣੀ ਖ਼ੌਫ਼ਨਾਕ

ਦੀਵਾਲੀ ਦੀ ਰਾਤ ਇਨ੍ਹਾਂ ਲੋਕਾਂ ਲਈ ਬਣੀ ਖ਼ੌਫ਼ਨਾਕ

ਦੀਵਾਲੀ ਵਾਲੇ ਦਿਨ ਜਿਥੇ ਹਰ ਲੋਕਾਂ ਦੇ ਵੱਲੋਂ ਆਪਣੇ ਘਰਾਂ ਦੇ ਵਿੱਚ ਸੁੱਖੀ ਸਾਂਦੀ ਇਹ ਤਿਉਹਾਰ ਮਨਾਇਆ ਜਾਂਦਾ ਹੈ ਉਥੇ ਹੀ ਕੁਝ ਨਹੀਂ ਪਤਾ ਹੁੰਦਾ ਕਿ ਇਹ ਤਿਉਹਾਰ ਦੇ ਵਿੱਚ ਰੰਗ ਚ ਭੰਗ ਕਦੋਂ ਪੈ ਜਾਵੇਗਾ ਅਤੇ ਰੱਬ ਕਿਹੜਿਆਂ ਰੰਗਾਂ ਵਿੱਚ ਰਾਜ਼ੀ ਹੈ ਅੰਮ੍ਰਿਤਸਰ ਦੇ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਅੰਮ੍ਰਿਤਸਰ ਦੇ ਵਿੱਚ ਅੱਧੀ ਰਾਤ ਨੂੰ ਅੱਗ ਲੱਗ ਗਈ

ਅਤੇ ਇਸ ਅੱਗ ਨੂੰ ਬੁਝਾਉਣ ਲਈ ਦੱਸ ਗੱਡੀਆਂ ਦੇ ਵੱਲੋਂ ਤੁਰੰਤ ਕਾਬੂ ਕੀਤਾ ਗਿਆ ਅਤੇ ਪਤਾ ਲੱਗਿਆ ਕਿ ਤਿੰਨ ਗੱਡੀਆਂ ਨੂੰ ਅੱਗ ਲੱਗੀ ਸੀ ਜਿਸ ਤੋਂ ਬਾਅਦ ਇਹ ਅੱਗ ਹੌਲੀ ਹੌਲੀ ਫੈਲ ਕੇ ਕੱਪੜਿਆਂ ਵਾਲੀਆਂ ਦੁਕਾਨਾਂ ਨੂੰ ਵਧ ਗਈ ਅਤੇ ਜਿਸ ਤੋਂ ਮਗਰੋਂ ਲਗਾਤਾਰ ਇਹ ਅੱਗ ਵਧਦੀ ਹੀ ਜਾ ਰਹੀ ਸੀ ਪਰ ਵਿਭਾਗ ਦੇ ਵੱਲੋਂ ਆਪਣੀ ਤੇਜ਼ੀ ਦੇ ਨਾਲ ਇਸ ਅੱਗ ਨੂੰ ਜਲਦੀ ਹੀ

ਕਾਬੂ ਕਰ ਲਿਆ ਗਿਆ ਬੀਤੇ ਦਿਨ ਦੀਵਾਲੀ ਦਾ ਤਿਉਹਾਰ ਲੋਕਾਂ ਵਲੋਂ ਬੜੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਦੀਵਾਲੀ ਦੇ ਮੌਕੇ ਜਿਥੇ ਲੋਕਾਂ ਨੇ ਮਾਂ ਲਕਸ਼ਮੀ ਜੀ ਦੀ ਪੂਜਾ ਕੀਤੀ, ਉਥੇ ਹੀ ਕੁਝ ਲੋਕਾਂ ਵਲੋਂ ਪਟਾਕੇ ਵੀ ਚਲਾਏ ਗਏ। ਅੰਮ੍ਰਿਤਸਰ ਜ਼ਿਲ੍ਹੇ ਦੇ ਇਲਾਕੇ ਪੁਤਲੀਘਰ, ਲੂਣ ਮੰਡੀ ਅਤੇ ਭਾਈ ਮਾਨ ਸਿੰਘ ਰੋਡ ’ਤੇ ਬੀਤੀ ਰਾਤ ਪਟਾਕੇ ਚਲਾਉਣ

ਨਾਲ ਕਈ ਦੁਕਾਨਾਂ ਨੂੰ ਭਿਆਨਕ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਦੁਕਾਨਾਂ ’ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਹਾਦਸੇ ਵਾਲੀ ਥਾਂ ’ਤੇ ਮੌਜੂਦ ਲੋਕਾਂ ਨੇ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ, ਜਿਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਬੜੀ ਮੁਸ਼ਕਤ ਨਾਲ ਅੱਗ ’ਤੇ ਕਾਬੂ ਪਾਇਆ। ਪਟਾਕੇ ਕਾਰਨ ਲੱਗੀ ਅੱਗ ਦਾ ਮੰਜ਼ਰ ਬਹੁਤ ਭਿਆਨਕ ਸੀ, ਜਿਸ ਕਾਰਨ ਲੋਕਾਂ ਦਾ ਬਹੁਤ ਨੁਕਸਾਨ ਹੋ ਗਿਆ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *