Home / खबरे / ਦੀਵਾਲੀ ਦੀ ਰਾਤ ਇਸ ਪਰਿਵਾਰ ਤੇ ਵਰਿਆ ਕਹਿਰ ਅੱਧੀ ਦਰਜਨ ਤੋਂ ਵੱਧ ਲੋਕ ਹੋਏ ਜ਼ਖ਼ਮੀ

ਦੀਵਾਲੀ ਦੀ ਰਾਤ ਇਸ ਪਰਿਵਾਰ ਤੇ ਵਰਿਆ ਕਹਿਰ ਅੱਧੀ ਦਰਜਨ ਤੋਂ ਵੱਧ ਲੋਕ ਹੋਏ ਜ਼ਖ਼ਮੀ

ਲਗਾਤਾਰ ਕਰਾਈਮ ਇੰਨਾ ਜ਼ਿਆਦਾ ਵਧ ਰਿਹਾ ਹੈ ਕਿ ਲੋਕਾਂ ਨੂੰ ਆਪਣੇ ਘਰਾਂ ਦੇ ਵਿੱਚ ਵੀ ਸੁਰੱਖਿਆ ਨਹੀਂ ਮਿਲ ਰਹੀ ਘਰਾਂ ਦੇ ਵਿੱਚ ਵੀ ਆ ਕੇ ਲੋਕਾਂ ਨਾਲ ਅਜਿਹੇ ਕਾਂਡ ਹੋ ਰਹੇ ਨੇ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੁੱਖਾਂ ਦੇ ਵਿੱਚ ਘਿਰ ਜਾਂਦੇ ਹਨ ਅਜਿਹਾ ਹੀ ਮਾਮਲਾ ਗੁਰੂਗ੍ਰਾਮ ਦੇ ਨੇੜੇ ਲੱਗਦੇ ਪਿੰਡ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਸਾਬਕਾ ਸਰਪੰਚ ਦੇ ਘਰੇ ਉਸ ਵੇਲੇ

ਮਾਤਮ ਛਾ ਜਾਂਦਾ ਹੈ ਜਦੋਂ ਉਹ ਦੀਵਾਲੀ ਵਾਲੇ ਦਿਨ ਪੂਜਾ ਕਰ ਰਹੇ ਹੁੰਦੇ ਨੇ ਤਾਂ ਉਸੇ ਹੀ ਵੇਲੇ ਉਨ੍ਹਾਂ ਦੇ ਘਰੇ ਕੁਝ ਅਣਪਛਾਤੇ ਵਿਅਕਤੀ ਆ ਜਾਂਦੇ ਨੇ ਤੇ ਉਨ੍ਹਾਂ ਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੰਦੇ ਨੇ ਜਿਸ ਦੇ ਵਿਚ ਉਨ੍ਹਾਂ ਦੇ ਘਰ ਦੇ ਪੰਜ ਤੋਂ ਜ਼ਿਆਦਾ ਮੈਂਬਰਾਂ ਜ਼ਖ਼ਮੀ ਹੋਏ ਦੱਸੇ ਜਾ ਰਹੇ ਨੇ ਅਤੇ ਇੱਕ ਜਵਾਨ ਪੁੱਤ ਦੀ ਜਾਨ ਚਲੀ ਗਈ ਪੁਲੀਸ

ਦੇ ਵੱਲੋਂ ਲਗਾਤਾਰ ਇਸ ਮਾਮਲੇ ਦੀ ਜਾਣਕਾਰੀ ਇਕੱਠਾ ਕਰਨ ਦੇ ਲਈ ਟੀਮਾਂ ਨੂੰ ਗਠਿਤ ਕਰ ਦਿੱਤਾ ਗਿਆ ਹੈ ਹੁਣ ਇਹ ਵੇਖਣਾ ਹੋਵੇਗਾ ਕਿ ਪੁਲਸ ਦੇ ਵਲੋਂ ਇਸ ਸੰਬੰਧ ਵਿਚ ਕੀ ਜਾਣਕਾਰੀ ਸਾਹਮਣੇ ਲਿਆਂਦੀ ਜਾਂਦੀ ਅਤੇ ਇਸ ਮਾਮਲੇ ਵਿਚ ਇਨਸਾਫ ਕਿਸ ਨੂੰ ਅਤੇ ਕਿਵੇਂ ਦਬਾਇਆ ਜਾਵੇਗਾ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *